ਬਿਹਾਰ ਨੇ ਦੱਸਿਆ ਕਸ਼ਮੀਰ ਨੂੰ ਵੱਖਰਾ ਦੇਸ਼

By: Harsharan K | | Last Updated: Thursday, 12 October 2017 1:53 PM
ਬਿਹਾਰ ਨੇ ਦੱਸਿਆ ਕਸ਼ਮੀਰ ਨੂੰ ਵੱਖਰਾ ਦੇਸ਼

ਨਵੀਂ ਦਿੱਲੀ: ਟਾਪਰਜ਼ ਘਪਲੇ ਤੋਂ ਬਾਅਦ ਬਿਹਾਰ ਦੀ ਸਿੱਖਿਆ ਪ੍ਰਣਾਲੀ ਫਿਰ ਚਰਚਾ ‘ਚ ਹੈ। ਇਸ ਵਾਰ ਚਰਚਾ ਦਾ ਵਿਸ਼ਾ ਕਸ਼ਮੀਰ ਨੂੰ ਅਲੱਗ ਦੇਸ਼ ਬਣਾਉਣ ਨੂੰ ਲੈ ਕੇ ਹੈ। ਦਰਅਸਲ ਬਿਹਾਰ ‘ਚ ਸੱਤਵੀਂ ਜਮਾਤ ਦੇ ਪ੍ਰਸ਼ਨ ਪੱਤਰ ‘ਚ ਇੱਕ ਅਜਿਹਾ ਸਵਾਲ ਪੁੱਛਿਆ ਗਿਆ ਹੈ ਜਿਸ ‘ਚ ਕਸ਼ਮੀਰ ਦਾ ਜ਼ਿਕਰ ਵੱਖਰੇ ਦੇਸ਼ ਦੇ ਤੌਰ ‘ਤੇ ਹੈ। ਇਸ ਗੱਲ ਸਾਹਮਣੇ ਆਉਣ ਤੋਂ ਬਾਅਦ ਬਿਹਾਰ ਦੇ ਸਿੱਖਿਆ ਤੰਤਰ ‘ਤੇ ਫਿਰ ਸਵਾਲ ਖੜ੍ਹੇ ਹੋਏ ਹਨ।
ਅੰਗਰੇਜ਼ੀ ਦੇ ਇਸ ਪ੍ਰਸ਼ਨ ਪੱਤਰ ‘ਚ ਭਾਰਤ, ਨੇਪਾਲ, ਇੰਗਲੈਂਡ ਨਾਲ ਨਾਲ ਕਸ਼ਮੀਰ ਨੂੰ ਵੀ ਵੱਖਰਾ ਦੇਸ਼ ਬਣਾ ਦਿੱਤਾ ਗਿਆ ਹੈ। ਬਿਹਾਰ ਐਜੂਕੇਸ਼ਨ ਪ੍ਰੋਜੈਕਟਸ ਕੌਂਸਲ ਮੁਤਾਬਕ ਇਹ ਇੱਕ ਮਨੁੱਖੀ ਭੁੱਲ ਸੀ ਤੇ ਇਸ ਕਰਕੇ ਕਾਫੀ ਅਲੋਚਨਾ ਵੀ ਹੋਈ ਹੈ। ਇਸ ਘਟਨਾ ਤੋਂ ਬਾਅਦ ਸਬੰਧਤ ਅਧਿਆਪਕ ‘ਤੇ ਕਾਰਵਾਈ ਵੀ ਹੋਈ ਹੈ। ਡਾਇਰੈਕਟਰ ਸੰਜੇ ਸਿੰਘ ਨੇ ਦਾਅਵਾ ਕੀਤਾ ਹੈ ਕਿ ਦੋਸ਼ੀ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਬਿਹਾਰ ਐਜੂਕੇਸ਼ਨ ਪ੍ਰੋਜੈਕਟਸ ਕੌਂਲਲ ਉਹ ਸੰਸਥਾ ਹੈ ਜਿਸ ਦੇ ਜ਼ਿੰਮਾ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੀ ਸਿੱਖਿਆ ਦਾ ਜ਼ਿੰਮਾ ਹੈ। ‘ਨੋ ਡਿਟੈਂਸ਼ਨ ਪਾਲਿਸੀ’ ਦੀ ਵਜ੍ਹਾ ਨਾਲ ਸਿੱਖਿਆ ਦੇ ਖੇਤਰ ‘ਚ ਹੋ ਰਹੀ ਗਿਰਾਵਟ ਨੂੰ ਦੂਰ ਕਰਨ ਲਈ ਬੱਚਿਆਂ ਦੇ ਮੁਲਾਂਕਣ ਦੀ ਜ਼ਿੰਮੇਵਾਰੀ ਵੀ ਇਸ ਸੰਸਥਾ ਨੂੰ ਦਿੱਤੀ ਗਈ ਸੀ। ਇਸੇ ਨੂੰ ਲੈ ਕੇ ਪ੍ਰਸ਼ਨ ਬੈਂਕ ਤਿਆਰ ਕੀਤਾ ਗਿਆ ਸੀ ਤੇ ਇਸ ਪ੍ਰਸ਼ਨ ਬੈਂਕ ‘ਚ 14000 ਸਵਾਲਾਂ ਨੂੰ ਸ਼ਾਮਿਲ ਕੀਤਾ ਗਿਆ ਸੀ। ਡਾਇਰੈਕਟਰ ਸੰਜੇ ਸਿੰਘ ਨੇ ਕਿਹਾ ਹੈ ਕਿ ਇਹ ਅਧਿਆਪਕ ਦੇ ਨਾਲ ਨਾਲ ਐਨਸੀਆਰਟੀ ਦੀ ਵੀ ਗਲਤੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਗਲਤੀ ਸੁਧਾਰ ਲਈ ਜਾਵੇਗੀ।
First Published: Thursday, 12 October 2017 1:52 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500