ਪਹਿਲੀ ਵਾਰ ਮੁੰਡੇ 'ਤੇ ਲੱਗੇ ਇਲਜ਼ਾਮਾਂ 'ਤੋ ਬੋਲੇ ਅਮਿਤ ਸ਼ਾਹ

By: ਏਬੀਪੀ ਸਾਂਝਾ | | Last Updated: Friday, 13 October 2017 2:24 PM
ਪਹਿਲੀ ਵਾਰ ਮੁੰਡੇ 'ਤੇ ਲੱਗੇ ਇਲਜ਼ਾਮਾਂ 'ਤੋ ਬੋਲੇ ਅਮਿਤ ਸ਼ਾਹ

ਅਹਿਮਦਾਬਾਦ: ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਪਹਿਲੀ ਵਾਰ ਆਪਣੇ ਮੁੰਡੇ ਜੈਅ ਸ਼ਾਹ ਦੀ ਕੰਪਨੀ ‘ਤੇ ਲੱਗੇ ਇਲਜ਼ਾਮਾਂ ਦਾ ਜਵਾਬ ਦਿੱਤਾ। ਇੱਕ ਟੀਵੀ ਚੈਨਲ ਨਾਲ ਗੱਲਬਾਤ ‘ਚ ਅਮਿਤ ਸ਼ਾਹ ਨੇ ਕਿਹਾ ਕਿ ਕੰਪਨੀ ਨੇ ਸਰਕਾਰ ਨਾਲ ਕੋਈ ਕਾਰੋਬਾਰ ਨਹੀਂ ਕੀਤਾ। ਕੋਈ ਸਰਕਾਰੀ ਜ਼ਮੀਨ ਨਹੀਂ ਲਈ ਤੇ ਨਾ ਹੀ ਕੋਈ ਠੇਕਾ ਲਿਆ। ਇਹ ਭ੍ਰਿਸ਼ਟਾਚਾਰ ਦਾ ਮਾਮਲਾ ਨਹੀਂ ਹੈ। ਜੇਕਰ ਕਾਂਗਰਸ ਕੋਲ ਇਸ ਮਾਮਲੇ ‘ਚ ਕੋਈ ਸਬੂਤ ਹੈ ਤਾਂ ਉਹ ਅਦਾਲਤ ‘ਚ ਪੇਸ਼ ਕਰੇ।

 

ਅਮਿਤ ਸ਼ਾਹ ਨੇ ਉਲਟਾ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ, “ਆਜ਼ਾਦੀ ਤੋਂ ਬਾਅਦ 70 ਸਾਲ ‘ਚ ਕਾਂਗਰਸ ‘ਤੇ ਭ੍ਰਿਸ਼ਟਾਚਾਰ ਦੇ ਕਈ ਇਲਜ਼ਾਮ ਲੱਗੇ ਹਨ। ਕੀ ਉਨ੍ਹਾਂ ਕਦੇ ਡੈਫਾਮੇਸ਼ਨ ਦਾ ਕੇਸ ਦਾਇਰ ਕੀਤਾ। ਸ਼ਾਹ ਨੇ ਪੂਰੇ ਮਾਮਲੇ ‘ਤੇ ਪਹਿਲੀ ਵਾਰ ਗੱਲ ਕੀਤੀ।

 

ਸ਼ਾਹ ਨੇ ਕਿਹਾ, “ਜੈਅ ਦੀ ਕੰਪਨੀ ਕੰਮੋਡਿਟੀ ਐਕਸਪੋਰਟ ਦਾ ਬਿਜਨੈਸ ਕਰਦੀ ਹੈ। ਇਸ ਕੰਪਨੀ ਦਾ ਟਰਨਓਵਰ 5,000 ਤੋਂ ਵੱਧ ਕੇ 80 ਕਰੋੜ ਰੁਪਏ ਤੱਕ ਪੁੱਜਿਆ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਟਰਨਓਵਰ ਤੇ ਮੁਨਾਫੇ ‘ਚ ਫਰਕ ਹੁੰਦਾ ਹੈ। ਕੰਪਨੀ ਕੰਮੋਡਿਟੀ ਦੇ ਐਕਸਪੋਰਟ ਤੇ ਇੰਪੋਰਟ ਦਾ ਕਾਰੋਬਾਰ ਕਰਦੀ ਹੈ। ਇਸ ਲਈ ਉਸ ਦਾ ਇੰਨਾ ਵੱਡਾ ਟਰਨਓਵਰ ਹੈ।

First Published: Friday, 13 October 2017 2:24 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500