ਬੀਜੇਪੀ ਪ੍ਰਧਾਨ ਦੇ ਬੇਟੇ ਖਿਲਾਫ ਦੋਸ਼ ਆਇਦ

By: Harsharan K | | Last Updated: Friday, 13 October 2017 4:41 PM
ਬੀਜੇਪੀ ਪ੍ਰਧਾਨ ਦੇ ਬੇਟੇ ਖਿਲਾਫ ਦੋਸ਼ ਆਇਦ

ਪੁਰਾਣੀ ਤਸਵੀਰ

ਚੰਡੀਗੜ੍ਹ: ਹਰਿਆਣਾ ਬੀਜੇਪੀ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਤੇ ਉਸ ਦੇ ਦੋਸਤ ਅਸ਼ੀਸ਼ ਖ਼ਿਲਾਫ ਵਰੁਣਿਕਾ ਕੰਡੂ ਨੂੰ ਅਗਵਾ ਕਰਨ ਦੇ ਮਾਮਲੇ ‘ਤੇ ਦੋਸ਼ ਆਇਦ ਕੀਤੇ ਹਨ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਖ਼ਿਲਾਫ ਇਹ ਦੋਸ਼ ਆਇਦ ਕੀਤੇ ਹਨ। ਉਨ੍ਹਾਂ ਦੋਵਾਂ ਖ਼ਿਲਾਫ ਆਈਪੀਸੀ ਦੀ ਧਾਰਾ ਡੀ ਤਹਿਤ ਦੋਸ਼ ਆਇਦ ਹੋਏ ਹਨ। ਇਹ ਕੇਸ 27 ਅਕਤੂਬਰ ਨੂੰ ਸ਼ੁਰੂ ਹੋਇਆ ਸੀ। ਬੀਜੇਪੀ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਨੂੰ ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਜ਼ਮਾਨਤ ਨਹੀਂ ਮਿਲੀ ਹੈ।
ਦੱਸਣਯੋਗ ਹੈ ਕਿ 5 ਅਗਸਤ ਨੂੰ ਵਿਕਾਸ ਤੇ ਅਸ਼ੀਸ਼ ਨੇ ਵਰੁਣਿਕਾ ਦੀ ਗੱਡੀ ਦਾ ਪਿੱਛਾ ਕਰਕੇ ਉਸ ਨੂੰ ਕਥਿਤ ਤੌਰ ‘ਤੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਵਰੁਣਿਕਾ ਨੇ ਰਾਤ ਨੂੰ ਹੀ ਪੁਲਿਸ ਨੂੰ ਇਨ੍ਹਾਂ ਖ਼ਿਲਾਫ ਸ਼ਿਕਾਇਤ ਕੀਤੀ ਸੀ। ਇਹ ਵੀ ਤੱਥ ਸਾਹਮਣੇ ਆਏ ਸੀ ਕਿ ਉਸ ਸਮੇਂ ਦੋਵਾਂ ਦੀ ਦਾਰੂ ਪੀਤੀ ਹੋਈ ਸੀ।
ਮੀਡੀਆ ‘ਚ ਵੱਡੇ ਪੱਧਰ ‘ਤੇ ਮਾਮਲੇ ਆਉਣ ਕਰਕੇ ਪੁਲਿਸ ਨੇ ਇਨ੍ਹਾਂ ਸਖ਼ਤ ਧਰਾਵਾਂ ਲਾਈਆਂ ਸਨ ਤੇ ਉਸ ਸਮੇਂ ਤੋਂ ਹੀ ਇਸ ਮਾਮਲਾ ਵੱਡੀ ਚਰਚਾ ਦਾ ਵਿਸ਼ਾ ਰਿਹਾ ਹੈ।

 

First Published: Friday, 13 October 2017 4:41 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500