ਹੁਣ ਸੋਸ਼ਲ ਮੀਡੀਆ 'ਤੇ ਮੈਸੇਜ਼ ਭੇਜਣ ਵਾਲੇ ਖ਼ਬਰਦਾਰ!

By: ABP SANJHA | | Last Updated: Tuesday, 4 July 2017 1:23 PM
ਹੁਣ ਸੋਸ਼ਲ ਮੀਡੀਆ 'ਤੇ ਮੈਸੇਜ਼ ਭੇਜਣ ਵਾਲੇ ਖ਼ਬਰਦਾਰ!

ਨਵੀਂ ਦਿੱਲੀ: ਸੋਸ਼ਲ ਮੀਡੀਆ ਉੱਤੇ ਅਨੁਸੂਚਿਤ ਜਾਤੀ (ਐਸ.ਸੀ.) ਤੇ ਅਨੁਸੂਚਿਤ ਜਨਜਾਤੀ (ਐਸ.ਟੀ.) ਦੇ ਲੋਕਾਂ ਖ਼ਿਲਾਫ਼ ਜਾਤੀਵਾਦੀ ਟਿੱਪਣੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ। ਦਿੱਲੀ ਹਾਈਕੋਰਟ ਨੇ ਇੱਕ ਜਨਹਿਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਨੁਸੂਚਿਤ ਜਾਤੀ ਤੇ ਅਣਸੂਚਿਤ ਜਨਜਾਤੀ ਦੇ ਲੋਕਾਂ ਖ਼ਿਲਾਫ਼ ਸੋਸ਼ਲ ਮੀਡੀਆ ਉੱਤੇ ਜਾਤੀਵਾਦੀ ਟਿੱਪਣੀ ਦਾ ਅਪਰਾਧ ਮੰਨਿਆ ਜਾਏਗਾ।
ਕੋਰਟ ਨੇ ਸਪਸ਼ਟ ਕਿਹਾ ਕਿ ਜੇਕਰ ਕੋਈ ਸ਼ਖ਼ਸ ਅਜਿਹਾ ਕਰਦਾ ਦੇਖਿਆ ਗਿਆ ਤਾਂ ਉਸ ਨੂੰ ਟਾਰਚਰ ਰੋਕਥਾਮ ਐਕਟ, 1989 ਤਹਿਤ ਸਜ਼ਾ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੋਰਟ ਨੇ ਇਹ ਅਹਿਮ ਫ਼ੈਸਲਾ ਇੱਕ ਜਨਜਾਤੀ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ।
ਇੱਕ ਮਹਿਲਾ ਨੇ ਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਆਪਣੀ ਰਾਜਪੂਤ ਦਰਾਣੀ ਉੱਤੇ ਇਹ ਇਲਜ਼ਾਮ ਲਾਏ ਸੀ ਕਿ ਉਹ ਉਸ ਨਾਲ ਸੋਸ਼ਲ ਮੀਡੀਆ ਉੱਤੇ ਤਸ਼ੱਦਦ ਕਰਦੀ ਹੈ। ਉਸ ਦੀ ਜਾਤੀ ਲਈ ਗ਼ਲਤ ਸ਼ਬਦਾਂ ਦਾ ਪ੍ਰਯੋਗ ਕਰਦੀ ਹੈ।
First Published: Tuesday, 4 July 2017 1:23 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ