ਕੇਜਰੀਵਾਲ ਦੇ ਜਰਨੈਲ ਖਿਲਾਫ ਸੀਬੀਆਈ ਦਾ ਸ਼ਿਕੰਜ਼ਾ

By: ਏਬੀਪੀ ਸਾਂਝਾ | | Last Updated: Monday, 19 June 2017 1:11 PM
ਕੇਜਰੀਵਾਲ ਦੇ ਜਰਨੈਲ ਖਿਲਾਫ ਸੀਬੀਆਈ ਦਾ ਸ਼ਿਕੰਜ਼ਾ

ਨਵੀਂ ਦਿੱਲੀ: ਸੀ.ਬੀ.ਆਈ. ਦੀ ਟੀਮ ਦਿੱਲੀ ਦੇ ਸਿਹਤ ਮੰਤਰੀ ਤੇ ਅਰਵਿੰਦ ਕੇਜਰੀਵਾਰ ਦੇ ਨਜ਼ਦੀਕੀ ਸਤਿੰਦਰ ਜੈਨ ਦੇ ਘਰ ਪਹੁੰਚੀ ਹੈ। ਜਾਂਚ ਏਜੰਸੀ ਨੇ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਦੇ ਕੇਸ ਦਰਜ ਕੀਤਾ ਹੈ। ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਦੀ ਜਾਂਚ ਦੇ ਸਿਲਸਿਲੇ ਵਿੱਚ ਮੰਤਰੀ ਦੀ ਪਤਨੀ ਤੋਂ ਵੀ ਪੁੱਛਗਿੱਛ ਹੋਈ।

 

ਜੈਨ ਖ਼ਿਲਾਫ਼ ਅਪ੍ਰੈਲ ਵਿੱਚ ਮੁੱਢਲੀ ਜਾਂਚ ਕੀਤੀ ਗਈ ਸੀ। ਉਨ੍ਹਾਂ ਉੱਤੇ 4.63 ਲੱਖ ਰੁਪਏ ਦਾ ਮਨੀ ਲਾਂਡਰਿੰਗ ਦਾ ਦੋਸ਼ ਹੈ। ਜੈਨ ਕੇਜਰੀਵਾਲ ਸਰਕਾਰ ਵਿੱਚ ਸਿਹਤ ਮੰਤਰੀ ਹੈ ਤੇ ਬਰਖ਼ਾਸਤ ਮੰਤਰੀ ਕਪਿਲ ਮਿਸ਼ਰਾ ਦੇ ਨਿਸ਼ਾਨੇ ਉੱਤੇ ਹੈ। ਇਸ ਤੋਂ ਇਲਾਵਾ ਜੈਨ ਉੱਤੇ 11.78 ਕਰੋੜ ਦੇ ਹਵਾਲੇ ਦਾ ਵੀ ਦੋਸ਼ ਹੈ। ਇਸ ਵਿੱਚ ਆਖਿਆ ਗਿਆ ਸੀ ਕਿ 2010-12 ਦੇ ਵਿਚਕਾਰ ਉਨ੍ਹਾਂ ਨੇ ਫ਼ਰਜ਼ੀ ਕੰਪਨੀਆਂ ਦੇ ਜ਼ਰੀਏ ਮਨੀ ਲਾਂਡਰਿੰਗ ਕੀਤੀ ਹੈ।

 

ਆਮਦਨ ਕਰ ਦੇ ਨਵੇਂ ਬੇਨਾਮੀ ਸੰਪਤੀ ਐਕਟ ਤਹਿਤ ਇਸ ਕੇਸ ਨੂੰ ਸੀਬੀਆਈ ਦੇ ਕੋਲ ਭੇਜਿਆ ਹੈ। 16 ਜੂਨ ਨੂੰ ਸੀਬੀਆਈ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸੋਸਦਿਆ ਦੇ ਘਰ ਵੀ ਪਹੁੰਚ ਸੀ। ਕੇਜਰੀਵਾਲ ਸਰਕਾਰ ਦੇ ਟਾਕ ਟੂ AK’ ਕੈਪੇਨ ਵਿੱਚ ਗੜਬੜੀ ਦੇ ਇਲਜ਼ਾਮਾਂ ਨੂੰ ਲੈ ਕੇ ਜਾਂਚ ਏਜੰਸੀ ਨੇ ਡਿਪਟੀ ਮੁੱਖ ਮੰਤਰੀ ਤੋਂ ਪੁੱਛਗਿੱਛ ਕਰਕੇ ਜਾਣਕਾਰੀ ਮੰਗੀ ਹੈ।

First Published: Monday, 19 June 2017 1:11 PM

Related Stories

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ

'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ
'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ

ਨਵੀਂ ਦਿੱਲੀ: ਦਿੱਲੀ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤੇ ਗਏ

ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ
ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ

ਰਾਏਬਰੇਲੀ: ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ‘ਚ ਜ਼ਮੀਨ ‘ਤੇ ਕਬਜ਼ਾ ਕਰਨ ਨੂੰ

ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ
ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ

ਨਵੀਂ ਦਿੱਲੀ: ਚੀਨ ਦੀ ਸੈਨਾ ਨੇ ਸਿੱਕਮ ਵਿੱਚ ਭਾਰਤੀ ਸੈਨਾ ਨਾਲ ਹੱਥੋਪਾਈ ਕਰਕੇ

ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ
ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਹਰ ਲਾਭ ਵਾਲੀ ਸਕੀਮ ਲਈ ਅਧਾਰ

ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ
ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ

ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਲਗਾਤਾਰ ਘਾਟੇ ਵਿੱਚ ਚੱਲ ਰਹੀ ਸਰਕਾਰੀ

GST ਨਾਲ 17 ਟੈਕਸ ਖਤਮ; ਮਹਿੰਗਾਈ ਦਾ ਨਹੀਂ ਪਵੇਗਾ ਭਾਰ
GST ਨਾਲ 17 ਟੈਕਸ ਖਤਮ; ਮਹਿੰਗਾਈ ਦਾ ਨਹੀਂ ਪਵੇਗਾ ਭਾਰ

ਨਵੀਂ ਦਿੱਲੀ: ਅੱਜ GST ਉੱਤੇ ‘ABP News’ ਦੇ ਖ਼ਾਸ ਪ੍ਰੋਗਰਾਮ ‘ਜੀਐਸਟੀ ਸੰਮੇਲਨ’ ਵਿੱਚ

ਆ ਗਿਆ ਮਾਨਸੂਨ, ਹੋ ਜਾਓ ਤਿਆਰ, ਲੱਗਣਗੀਆਂ ਛਹਿਬਰਾਂ
ਆ ਗਿਆ ਮਾਨਸੂਨ, ਹੋ ਜਾਓ ਤਿਆਰ, ਲੱਗਣਗੀਆਂ ਛਹਿਬਰਾਂ

ਨਵੀਂ ਦਿੱਲੀ: ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਤੇ ਉਸ ਦੇ ਨੇੜਲੇ ਇਲਾਕਿਆਂ ‘ਚ

ਕੈਨੇਡੀਅਨ ਸੰਸਦ 'ਚ ਪ੍ਰੋ. ਸਾਈਬਾਬਾ ਦੇ ਹੱਕ 'ਚ ਪਟੀਸ਼ਨ ਦਾਖ਼ਲ
ਕੈਨੇਡੀਅਨ ਸੰਸਦ 'ਚ ਪ੍ਰੋ. ਸਾਈਬਾਬਾ ਦੇ ਹੱਕ 'ਚ ਪਟੀਸ਼ਨ ਦਾਖ਼ਲ

ਸਰੀ: ਸਰੀ ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਦਿੱਲੀ ਯੂਨੀਵਰਸਿਟੀ ਦੇ