ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ !

By: ਏਬੀਪੀ ਸਾਂਝਾ | | Last Updated: Sunday, 5 March 2017 3:02 PM
ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ !

ਨਵੀਂ ਦਿੱਲੀ: ਕੇਂਦਰ ਸਰਕਾਰ ਇਸ ਮਹੀਨੇ ਆਪਣੇ 50 ਲੱਖ ਕਰਮਚਾਰੀਆਂ ਤੇ 58 ਲੱਖ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ 2 ਤੋਂ 4 ਫ਼ੀਸਦੀ ਦਾ ਵਾਧਾ ਕਰ ਸਕਦੀ ਹੈ। ਨਵਾਂ ਮਹਿੰਗਾਈ ਭੱਤਾ ਇਹ ਇੱਕ ਜਨਵਰੀ 2017 ਤੋਂ ਅਮਲ ਵਿੱਚ ਹੋਵੇਗਾ।

 

ਦੂਜੇ ਪਾਸੇ ਮਜ਼ਦੂਰਾਂ ਸੰਗਠਨ ਸਰਕਾਰ ਦੇ ਮਹਿੰਗਾਈ ਭੱਤੇ ਵਿੱਚ ਕੀਤੇ ਗਏ ਮਾਮੂਲੀ ਵਾਧੇ ਤੋਂ ਨਾਖ਼ੁਸ਼ ਹੈ। ਕਨਫੈਡਰੇਸ਼ਨ ਆਫ਼ ਸੈਂਟਰਲ ਗਵਰਮੈਂਟ ਇੰਪਲਾਈਜ ਦੇ ਮੁਖੀ ਕੇ ਕੇ ਐਨ ਕੂਟੀ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਦੇ ਸਹਿਮਤੀ ਵਾਲੇ ਫ਼ਾਰਮੂਲੇ ਤਹਿਤ ਮਹਿੰਗਾਈ ਭੱਤਾ ਵਾਧਾ ਦੋ ਫ਼ੀਸਦੀ ਹੋਵੇਗਾ।

 

ਹਾਲਾਂਕਿ ਕੁੱਟੀ ਨੇ ਸਰਕਾਰ ਦੇ ਕਦਮ ਉੱਤੇ ਨਿਰਾਸਾ ਪ੍ਰਗਟਾਉਂਦੇ ਹੋਏ ਆਖਿਆ ਕਿ ਜਿਨਸ ਕੀਮਤਾਂ ਵਿੱਚ ਕਿੰਨਾ ਵਾਧਾ ਹੋਇਆ। ਇਸ ਨੂੰ ਲੈ ਕੇ ਖੇਤੀਬਾੜੀ ਵਿਭਾਗ ਤੇ ਮਜ਼ਦੂਰ ਬਿਊਰੋ ਵਿੱਚ ਮੱਤਭੇਦ ਹੈ। ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਕਰਮਚਾਰੀਆਂ ਤੇ ਪੈਨਸ਼ਨਾਂ ਨੂੰ ਉਨ੍ਹਾਂ ਦੀ ਆਮਦਨ ਉੱਤੇ ਮਹਿੰਗਾਈ ਦਰ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਦਿੱਤਾ ਜਾਂਦਾ ਹੈ।

First Published: Sunday, 5 March 2017 3:02 PM

Related Stories

ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ
ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ

ਹੈਦਰਾਬਾਦ: ਨਿਜ਼ਾਮ ਦੇ ਸ਼ਹਿਰ ਹੈਦਰਾਬਾਦ ‘ਚ ਖਾਣ-ਪੀਣ ਜਾਂ ਪੈੱਗ-ਸ਼ੈੱਗ ਦੇ

ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!
ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!

ਨਵੀਂ ਦਿੱਲੀ: ਨਰਾਤਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਨੌਂ

ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!
ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!

ਚੇਨਈ: ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਬੱਚਿਆਂ ਦੀ ਸੁਰੱਖਿਆ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ..
ਬੱਚਿਆਂ ਦੀ ਸੁਰੱਖਿਆ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ..

ਨਵੀਂ ਦਿੱਲੀ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵਿਦਿਆਰਥੀ ਸੁਰੱਖਿਆ ਯਕੀਨੀ ਕਰਨ

 12 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਮੋਟਾ ਗੱਫਾ!
12 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਮੋਟਾ ਗੱਫਾ!

ਨਵੀਂ ਦਿੱਲੀ: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਰੇਲਵੇ ਦੇ ਕਰੀਬ 12.30 ਲੱਖ ਨਾਨ

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਐਨਕਾਉਂਟਰ ਸਰਕਾਰ: ਛੇ ਮਹੀਨਿਆਂ 'ਚ ਹੀ 430 ਪੁਲਿਸ ਮੁਕਾਬਲੇ
ਐਨਕਾਉਂਟਰ ਸਰਕਾਰ: ਛੇ ਮਹੀਨਿਆਂ 'ਚ ਹੀ 430 ਪੁਲਿਸ ਮੁਕਾਬਲੇ

ਲਖਨਊ: ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿੱਤਿਆਨਾਥ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ

Amazon ਦਾ ਆਫਰ: ਸਾਮਾਨ ਅੱਜ ਖਰੀਦੋ, ਪੈਸੇ ਅਗਲੇ ਸਾਲ
Amazon ਦਾ ਆਫਰ: ਸਾਮਾਨ ਅੱਜ ਖਰੀਦੋ, ਪੈਸੇ ਅਗਲੇ ਸਾਲ

ਨਵੀਂ ਦਿੱਲੀ: ਈ-ਕਾਮਰਸ ਸਾਈਟ ਅਮੇਜ਼ੌਨ ਦੀ ਗ੍ਰੇਟ ਇੰਡੀਅਨ ਫੈਸਟੀਵਲ ਸੇਲ 20 ਸਤੰਬਰ