ਬਦਲਣ ਲੱਗੀ ਹਵਾ, ਬੀਜੇਪੀ ਨੂੰ ਇੱਕ ਹੋਰ ਵੱਡਾ ਝਟਕਾ

By: ਰਵੀ ਇੰਦਰ ਸਿੰਘ | | Last Updated: Sunday, 12 November 2017 6:15 PM
ਬਦਲਣ ਲੱਗੀ ਹਵਾ, ਬੀਜੇਪੀ ਨੂੰ ਇੱਕ ਹੋਰ ਵੱਡਾ ਝਟਕਾ

ਪ੍ਰਤੀਕਾਤਮਕ ਤਸਵੀਰ

ਪੰਜਾਬ ਦੇ ਗੁਰਦਾਸਪੁਰ ਤੋਂ ਬਾਅਦ ਅੱਜ ਕਾਂਗਰਸ ਨੇ ਮੱਧ ਪ੍ਰਦੇਸ਼ ਦੇ ਚਿੱਤਰਕੂਟ ਵਿਧਾਨ ਸਭਾ ਚੋਣ ਜਿੱਤ ਲਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸੀਟਾਂ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਹੈ। ਅਗਲੇ ਮਹੀਨੇ ਗੁਜਰਾਤ ਤੇ 2018 ਵਿੱਚ ਮੱਧ ਪ੍ਰਦੇਸ਼ ਵਿੱਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਦੇ ਲਿਹਾਜ ਤੋਂ ਕਾਂਗਰਸ ਦੀ ਇਹ ਜਿੱਤ ਅਹਿਮ ਮੰਨੀ ਜਾ ਰਹੀ ਹੈ।

 

ਚੋਣ ਅਧਿਕਾਰੀ ਏ.ਕੇ. ਦਿਵੇਦੀ ਨੇ ਦੱਸਿਆ ਕਿ ਕਾਂਗਰਸ ਦੇ ਉਮੀਦਵਾਰ ਨੀਲਾਂਸ਼ੂ ਚਤੁਰਵੇਦੀ ਨੇ ਆਪਣੇ ਨਜ਼ਦੀਕੀ ਉਮੀਦਵਾਰ ਭਾਜਪਾ ਦੀ ਸ਼ੰਕਰਦਿਆਲ ਤ੍ਰਿਪਾਠੀ ਨੂੰ 14,133 ਵੋਟਾਂ ਨਾਲ ਹਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸੀ ਉਮੀਦਵਾਰ ਨੂੰ 66,810 ਵੋਟਾਂ ਹਾਸਲ ਹੋ ਗਈਆਂ ਤੇ ਭਾਜਪਾ ਉਮੀਦਵਾਰ ਨੂੰ 52,677 ਵੋਟ ਮਿਲੇ। 2455 ਵੋਟਰਾਂ ਨੇ ਨੋਟਾ ਦਾ ਵਿਕਲਪ ਚੁਣਿਆ।

 

ਦੱਸ ਦਈਏ ਕਿ ਸਾਬਕਾ ਵਿਧਾਇਕ ਪ੍ਰੇਮ ਸਿੰਘ ਦੀ ਮੌਤ ਤੋਂ ਬਾਅਦ ਇਸ ਸੀਟ ‘ਤੇ 9 ਨਵੰਬਰ ਨੂੰ ਚੋਣ ਕਰਵਾਈ ਗਈ ਸੀ। ਇਸ ਸੀਟ ‘ਤੇ 65 ਫ਼ੀ ਸਦੀ ਵੋਟਾਂ ਪਈਆਂ। ਸਾਲ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਹੀ ਚਿੱਤਰਕੋਟ ਤੋਂ ਜਿੱਤ ਦਰਜ ਕੀਤੀ ਸੀ। ਇਸ ਵਾਰ ਵੀ ਕਾਂਗਰਸ ਨੇ ਮੁੜ ਤੋਂ ਜਿੱਤ ਦਰਜ ਕਰਦਿਆਂ ਕੇਂਦਰ ਵਿੱਚ ਸੱਤਾਧਾਰੀ ਭਗਵਾ ਪਾਰਟੀ ਦੀਆਂ ਸਫਲ ਹੋਣ ਦੀਆਂ ਯੋਜਨਾਵਾਂ ਪਸਤ ਕਰ ਦਿੱਤੀਆਂ ਹਨ।

First Published: Sunday, 12 November 2017 6:13 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)