ਕ੍ਰਿਕਟ ਕੋਚ ਨੂੰ ਗੋਲੀਆਂ ਨਾਲ ਭੁੰਨਿਆ

By: ABP Sanjha | | Last Updated: Tuesday, 17 April 2018 9:29 AM
ਕ੍ਰਿਕਟ ਕੋਚ ਨੂੰ ਗੋਲੀਆਂ ਨਾਲ ਭੁੰਨਿਆ

ਪ੍ਰਤੀਕਾਤਮਕ ਤਸਵੀਰ

ਸੋਨੀਪਤ: ਸੋਨੀਪਤ ਵਿੱਚ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਕ੍ਰਿਕਟ ਕੋਚ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਖਰਖੋਦਾ ਦੇ ਪ੍ਰਤਾਪ ਸਕੂਲ ਦੇ ਬਾਹਰ ਵਾਪਰੀ।

 

ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਕੋਚ ਦੇ ਲਗਾਤਾਰ 5 ਗੋਲੀਆਂ ਮਾਰੀਆਂ ਜਿਸ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।   ਮ੍ਰਿਤਕ ਕੋਚ ਦੀ ਪਛਾਣ ਸੁਮਿਤ ਵਜੋਂ ਹੋਈ ਹੈ। ਉਹ ਰੋਹਤਕ ਦੇ ਸੁਨਾਰੀਆ ਦਾ ਰਹਿਣ ਵਾਲਾ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

First Published: Tuesday, 17 April 2018 9:29 AM

Related Stories

ਰਾਹੁਲ ਗਾਂਧੀ ਦਾ ਵੱਡਾ ਦਾਅ, ਕਮਲਨਾਥ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਰਾਹੁਲ ਗਾਂਧੀ ਦਾ ਵੱਡਾ ਦਾਅ, ਕਮਲਨਾਥ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਭੁਪਾਲ: ਇਸੇ ਸਾਲ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੇ

ਜਨਤਾ ਨੇ ਦਿਖਾਈ ਤਾਕਤ, ਮੁੱਖ ਮੰਤਰੀ ਨੂੰ ਦਿੱਸੇ ਦਿਨ 'ਚ ਤਾਰੇ
ਜਨਤਾ ਨੇ ਦਿਖਾਈ ਤਾਕਤ, ਮੁੱਖ ਮੰਤਰੀ ਨੂੰ ਦਿੱਸੇ ਦਿਨ 'ਚ ਤਾਰੇ

ਲਖਨਊ: ਕਹਿੰਦੇ ਹਨ ਜਦੋਂ ਲੋਕ ਜਾਗ ਜਾਂਦੇ ਹਨ ਤਾਂ ਤਖ਼ਤਾਂ ਨੂੰ ਹਿਲਾ ਦਿੰਦੇ ਹਨ।

ਸਕੂਲ ਵੈਨ ਦੀ ਟ੍ਰੇਨ ਨਾਲ ਟੱਕਰ, 13 ਬੱਚਿਆਂ ਦੀ ਮੌਤ
ਸਕੂਲ ਵੈਨ ਦੀ ਟ੍ਰੇਨ ਨਾਲ ਟੱਕਰ, 13 ਬੱਚਿਆਂ ਦੀ ਮੌਤ

ਲਖਨਊ: ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਕੁਸ਼ੀਨਗਰ ਵਿੱਚ ਵੀਰਵਾਰ ਸਵੇਰ ਸਕੂਲ ਵੈਨ ਦੇ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਟਰੰਪ ਦੇ ਇੱਕ ਵਾਰ ਨਾਲ ਅਮਰੀਕਾ ’ਚ ਫਸਣਗੇ 1 ਲੱਖ ਭਾਰਤੀ 
ਟਰੰਪ ਦੇ ਇੱਕ ਵਾਰ ਨਾਲ ਅਮਰੀਕਾ ’ਚ ਫਸਣਗੇ 1 ਲੱਖ ਭਾਰਤੀ 

ਵਸ਼ਿੰਗਟਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਕਹਾਉਣ ਵਾਲੇ ਅਮਰੀਕੀ

ਹੁਣ Google ਬਾਬਾ 'ਤੇ ਲੱਭੋ ਆਪਣੇ ਨੇੜੇ-ਤੇੜੇ ਦੀਆਂ ਨੌਕਰੀਆਂ
ਹੁਣ Google ਬਾਬਾ 'ਤੇ ਲੱਭੋ ਆਪਣੇ ਨੇੜੇ-ਤੇੜੇ ਦੀਆਂ ਨੌਕਰੀਆਂ

ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਪ੍ਰਸਿੱਧ ਸਰਚ ਇੰਜਣ ਗੂਗਲ ਨੇ ਆਪਣੀ ਖੋਜ ਦਾ

ਬਲਾਤਕਾਰੀ ਆਸਾਰਾਮ ਨੂੰ ਤਾਉਮਰ ਕੈਦ
ਬਲਾਤਕਾਰੀ ਆਸਾਰਾਮ ਨੂੰ ਤਾਉਮਰ ਕੈਦ

ਜੋਧਪੁਰ: ਬਲਾਤਕਾਰੀ ਬਾਬਾ ਆਸਾਰਾਮ ਬਾਪੂ ਹੁਣ ਕਦੇ ਵੀ ਜੇਲ੍ਹ ਤੋਂ ਬਾਹਰ ਨਹੀਂ ਆ

H-1B ਵੀਜ਼ਾ: ਭਾਰਤੀ ਮੂਲ ਦੀਆਂ ਕੰਪਨੀਆਂ 'ਤੇ ਚੱਲਿਆ ਅਮਰੀਕੀ ਕੁਹਾੜਾ
H-1B ਵੀਜ਼ਾ: ਭਾਰਤੀ ਮੂਲ ਦੀਆਂ ਕੰਪਨੀਆਂ 'ਤੇ ਚੱਲਿਆ ਅਮਰੀਕੀ ਕੁਹਾੜਾ

ਵਾਸ਼ਿੰਗਟਨ: ਸਿਖਰਲੀਆਂ ਸੱਤ ਭਾਰਤੀ ਆਈਟੀ ਕੰਪਨੀਆਂ ਨੂੰ H-1B ਵੀਜ਼ਾ ਮਿਲਣ ਵਿੱਚ