ਯੋਗੀ ਸਰਕਾਰ ਦਾ ਸੱਚ: ਅਮਨ-ਕਾਨੂੰਨ ਦਾ ਜਨਾਜ਼ਾ!

By: ABP SANJHA | | Last Updated: Tuesday, 16 May 2017 2:02 PM
ਯੋਗੀ ਸਰਕਾਰ ਦਾ ਸੱਚ: ਅਮਨ-ਕਾਨੂੰਨ ਦਾ ਜਨਾਜ਼ਾ!

ਲਖਨਊ: ਯੂਪੀ ਵਿੱਚ ਯੋਗੀ ਸਰਕਾਰ ਦੇ ਗਠਨ ਤੋਂ ਬਾਅਦ ਵੀ ਕਾਨੂੰਨ ਵਿਵਸਥਾ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਬਦਮਾਸ਼ ਸ਼ਰੇਆਮ ਵਾਰਦਾਤਾਂ ਕਰਕੇ ਕਾਨੂੰਨ ਨੂੰ ਅੱਖਾਂ ਦਿਖਾ ਰਹੇ ਹਨ। ਅਜਿਹਾ ਮਾਮਲਾ ਮਥੁਰਾ ਵਿੱਚ ਹੋਇਆ ਜਿੱਥੇ ਬਦਮਾਸ਼ਾਂ ਨੇ ਭੀੜ-ਭਾੜ ਵਾਲੇ ਬਾਜ਼ਾਰ ਵਿੱਚ ਦੋ ਸੁਨਿਆਰਿਆਂ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਗਹਿਣੇ ਲੁੱਟੇ ਕੇ ਫ਼ਰਾਰ ਹੋ ਗਏ।

 

 

 

ਇਸ ਘਟਨਾ ਵਿੱਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ। ਬਦਮਾਸ਼ਾਂ ਦੀ ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਵੀ ਹੋਈ ਹੈ। ਇਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਬਦਮਾਸ਼ ਸ਼ਰੇਆਮ ਗੋਲੀਆਂ ਚਲਾ ਰਹੇ ਹਨ। ਉਸ ਤੋਂ ਬਾਅਦ ਉਹ ਜ਼ਖਮੀਆਂ ਨੂੰ ਪੈਰਾਂ ਨਾਲ ਮਿੱਧਦੇ ਹੋਏ ਫ਼ਰਾਰ ਹੋ ਜਾਂਦੇ ਹਨ।

 

 
ਸੀਸੀਟੀਵੀ ਵਿੱਚ ਇੱਕ ਬਦਮਾਸ਼ ਦੀ ਤਸਵੀਰ ਸਾਫ਼ ਦਿਖਾਈ ਦੇ ਰਹੀ ਹੈ ਜਦੋਂਕਿ ਬਾਕੀਆਂ ਦੇ ਚਿਹਰੇ ਢਕੇ ਹੋਏ ਹਨ। ਇਸ ਘਟਨਾ ਵਿੱਚ ਅਜੇ ਪੁਲਿਸ ਦੇ ਹੱਥ ਖ਼ਾਲੀ ਹਨ। ਮੁੱਖ ਮੰਤਰੀ ਅਦਿਆਤਨਾਥ ਯੋਗੀ ਵੀ ਇਸ ਘਟਨਾ ਤੋਂ ਕਾਫ਼ੀ ਨਾਰਾਜ਼ ਹਨ। ਉਨ੍ਹਾਂ ਅਧਿਕਾਰੀਆਂ ਨੂੰ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਆਖਿਆ ਹੈ।

First Published: Tuesday, 16 May 2017 2:02 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ