ਸਾਈਬਰ ਹਮਲੇ ਦੇ ਡਰ ਕਾਰਨ ATM ਬੰਦ

By: ABP SANJHA | | Last Updated: Monday, 15 May 2017 6:11 PM
ਸਾਈਬਰ ਹਮਲੇ ਦੇ ਡਰ ਕਾਰਨ ATM ਬੰਦ

ਨਵੀਂ ਦਿੱਲੀ: ਸਾਈਬਰ ਹਮਲੇ ਦੇ ਡਰ ਕਾਰਨ ਦੇਸ਼ ਦੇ ਕਈ ਬੈਂਕਾਂ ਨੇ ਆਪਣੇ ਏਟੀਐਮ ਬੰਦ ਕਰ ਦਿੱਤੇ ਹਨ। ਸਾਈਬਰ ਹਮਲੇ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਪੂਰੀ ਹਾਲਤ ਉੱਤੇ ਨਜ਼ਰ ਰੱਖੀ ਹੋਈ ਹੈ। ਪੂਰੀ ਦੁਨੀਆ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਉੱਤੇ ਰੈਨਸਮਵੇਅਰ ਵਾਈਰਸ ਨੇ ਹਮਲਾ ਕੀਤਾ ਹੋਇਆ ਹੈ।

 
ਇਸ ਵਿੱਚ ਹੈਕਰ ਕਿਸੇ ਵੀ ਕੰਪਿਊਟਰ ਨੂੰ ਹੈਕ ਕਰਨ ਤੋਂ ਬਾਅਦ ਉਸ ਨੂੰ ਛੱਡਣ ਦੇ ਬਦਲੇ ਵਿੱਚ ਫਿਰੌਤੀ ਮੰਗੀ ਜਾਂਦੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇਹ ਕਦਮ ਉਨ੍ਹਾਂ ਏਟੀਐਮ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ ਜਿੱਥੇ ਸਾਈਬਰ ਸੁਰੱਖਿਆ ਪੁਖ਼ਤਾ ਨਹੀਂ ਹੈ।

 
ਇਸੇ ਦੌਰਾਨ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਵੀ ਬੈਂਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਆਰਬੀਆਈ ਨੇ ਸਾਫ਼ ਆਖਿਆ ਹੈ ਕਿ ਜਿੰਨਾ ਏਟੀਐਮ ਨੈੱਟਵਰਕ ਦੇ ਸਾਫ਼ਟਵੇਅਰ ਅੱਪਡੇਟ ਹੋ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ।

 

 

 

ਮੀਡੀਆ ਰਿਪੋਰਟ ਅਨੁਸਾਰ ਏਟੀਐਮ ਮਸ਼ੀਨਾਂ ਨੂੰ ਆਸਾਨੀ ਨਾਲ ਹੈੱਕ ਕੀਤਾ ਜਾ ਸਕਦਾ ਹੈ ਕਿਉਂਕਿ ਸਾਰੇ ਵਿੰਡੋ ਸਾਫ਼ਟਵੇਅਰ ਉੱਤੇ ਚੱਲਦੇ ਹਨ। ਰਿਜ਼ਰਵ ਬੈਂਕ ਨੇ ਆਖਿਆ ਹੈ ਕਿ ਗਾਹਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਏਟੀਐਮ ਦਾ ਕੋਈ ਡਾਟਾ ਨਹੀਂ ਹੁੰਦਾ।

First Published: Monday, 15 May 2017 6:11 PM

Related Stories

ਹੁਣ ਆਉਣਗੇ 200 ਦੇ ਨੋਟ!
ਹੁਣ ਆਉਣਗੇ 200 ਦੇ ਨੋਟ!

ਨਵੀਂ ਦਿੱਲੀ: ਹੁਣ ਜਲਦ ਹੀ 200 ਰੁਪਏ ਦਾ ਨੋਟ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ

ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!
ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!

ਮੁੰਬਈ: ਦੇਸ਼ ਵਿੱਚ ਅਸਹਿਣਸ਼ੀਲਤਾ ਦੇ ਫੈਲੇ ਮਾਹੌਲ ਨੂੰ ਲੈ ਕੇ ਬੁੱਧਵਾਰ ਨੂੰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ

ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤੇ ਦੀ ਮੁਸਤੈਦੀ ਕਾਰਨ

ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!
ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!

ਨਵੀਂ ਦਿੱਲੀ: ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਖਹਿਬਾਜ਼ੀ ਵਧ ਗਈ ਹੈ। ਇਸ ਦਾ

 ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ
ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ ‘ਤੇ

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ