ਦੇਵਬੰਦ ਦਾ ਅਜੀਬੋ-ਗਰੀਬ ਫਤਵਾ!

By: Harsharan K | | Last Updated: Friday, 20 October 2017 10:54 AM
ਦੇਵਬੰਦ ਦਾ ਅਜੀਬੋ-ਗਰੀਬ ਫਤਵਾ!

ਸਹਾਰਨਪੁਰ: ਸਹਾਰਨਪੁਰ ਦੇ ਦਾਰੁਲ ਉਲਮ ਦੇਵਬੰਦ ਨੇ ਇਕ ਅਜੀਬ ਫਤਵਾ ਜਾਰੀ ਕੀਤਾ ਹੈ। ਫਤਵੇ ‘ਚ ਕਿਹਾ ਗਿਆ ਹੈ ਕਿ ਮੁਸਲਮਾਨ ਔਰਤਾਂ ਤੇ ਮਰਦ ਆਪਣੇ  ਫੋਟੋਆਂ ਸੋਸ਼ਲ ਮੀਡੀਆ ਨੇ ਅਪਲੋਡ ਨਹੀਂ ਕਰਨਗੇ। ਦੇਵਬੰਦ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਇਕ ਵਿਅਕਤੀ ਨੇ ਉਨ੍ਹਾਂ ਦੀ ਰਾਇ ਜਾਨਣ ਲਈ ਪਹੁੰਚ ਕੀਤੀ ਸੀ ਤੇ ਇਸ ਤੋਂ ਬਾਅਦ ਹੀ ਇਹ ਫਤਵਾ ਦਿੱਤਾ ਗਿਆ ਹੈ।

 

 

ਦਾਰੁਲ ਉਲਮ ਦੇਵਬੰਦ ਜੁੜੇ ਵਿਅਕਤੀ ਦਾ ਕਹਿਣਾ ਹੈ ਕਿ ਇਸਲਾਮ ‘ਚ ਫੋਟੋਆਂ ਖਿੱਚਣ ਦੀ ਹੀ ਮਨਾਹੀ ਹੈ ਤੇ ਇਸ ਲਈ ਸੋਸ਼ਲ ਮੀਡੀਆ ‘ਤ ਪਾਉਣ ਦਾ ਤਾਂ ਕੋਈ ਮਤਲਬ ਹੀ ਨਹੀਂ।

 

 
ਇਸ ਤੋਂ ਪਹਿਲਾਂ ਦਰੁਲ ਉਲਮ ਫਤਵਾ ਜਾਰੀ ਕਰਕੇ ਕਿਹਾ ਸੀ ਕਿ ਇਸਲਾਮ  ਸਾਨੂੰ ਕਿਸੇ ਵੀ ਧਰਮ ਦੇ ਇਨਸਾਨ ਦੀ ਸ਼ੇਵ ਕਰਨ ਜਾਂ ਦਾੜ੍ਹੀ ਕੱਟਣ ਦੀ  ਇਜਾਜ਼ਤ ਨਹੀਂ ਦਿੰਦਾ। ਉਹਨਾਂ ਇਹ ਵੀ ਕਿਹਾ ਕਿ ਅਗਰ ਕੋਈ ਇਹ ਕੰਮ ਕਰਦਾ  ਹੈ ਤਾਂ ਉਹਦਾ ਖੁਦ ਜਿੰਮੇਵਾਰ ਹੋਵੇਗਾ।

First Published: Friday, 20 October 2017 10:54 AM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ