ਦਾਊਦ ਤੇ ਹਾਫਿਜ਼ ਬਾਰੇ ਬੇਜੀਪੀ ਦੇ ਦਾਅਵਿਆਂ ਦਾ ਸੱਚ!

By: ABP SANJHA | | Last Updated: Sunday, 14 May 2017 3:12 PM
ਦਾਊਦ ਤੇ ਹਾਫਿਜ਼ ਬਾਰੇ ਬੇਜੀਪੀ ਦੇ ਦਾਅਵਿਆਂ ਦਾ ਸੱਚ!

ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਆਖਿਆ ਹੈ ਕਿ ਅੰਡਰਵਰਲਡ ਡੌਨ ਦਾਊਦ ਇਬਰਾਹੀਮ ਤੇ ਪਾਕਿਸਤਾਨੀ ਦਹਿਸ਼ਤਗਰਦ ਹਾਫਿਜ਼ ਸਈਅਦ ਨੂੰ ਭਾਰਤ ਲੈ ਕੇ ਆਉਣ ਲਈ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੋਈ ਅਪੀਲ ਨਹੀਂ ਕੀਤੀ ਗਈ। ਇਸ ਗੱਲ ਦਾ ਖ਼ੁਲਾਸਾ ਵਿਦੇਸ਼ ਮੰਤਰਾਲੇ ਨੇ ਇੱਕ ਆਰਟੀਆਈ ਰਾਹੀਂ ਕੀਤਾ ਹੈ। ਮੋਦੀ ਦੀ ਅਗਵਾਈ ਵਾਲੀ ਬੇਜੀਪੀ ਸਰਕਾਰ ਹਮੇਸ਼ਾ ਦਾਅਵੇ ਕਰਦੀ ਹੈ ਕਿ ਦਾਊਦ ਨੂੰ ਭਾਰਤ ਲਿਆਉਣ ਦਾ ਕਾਰਵਾਈ ਚੱਲ ਰਹੀ ਹੈ।

 

 
ਦਾਊਦ 1993 ਵਿੱਚ ਮੁੰਬਈ ਵਿੱਚ ਹੋਏ ਧਮਾਕਿਆਂ ਤੇ ਹਾਫ਼ਿਜ਼ 26/11 ਮੁੰਬਈ ਦਹਿਸ਼ਤਗਰਦ ਹਮਲੇ ਦਾ ਮੁੱਖ ਮਾਸਟਰ ਮਾਇੰਡ ਹੈ। ਭਾਰਤੀ ਏਜੰਸੀਆਂ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ। ਆਰਟੀਆਈ ਰਾਹੀਂ ਦਾਊਦ ਤੇ ਹਾਫ਼ਿਜ਼ ਨੂੰ ਭਾਰਤ ਲਿਆਉਣ ਬਾਰੇ ਵਿਦੇਸ਼ ਮੰਤਰਾਲੇ ਤੋਂ ਜਾਣਕਾਰੀ ਮੰਗੀ ਗਈ ਸੀ।

 

 
ਦਾਊਦ ਪਾਕਿਸਤਾਨ ਵਿੱਚ ਹੈ। ਇਸ ਸਬੰਧ ਵਿੱਚ ਭਾਰਤ ਵੱਲੋਂ ਕਈ ਵਾਰ ਡੋਜ਼ੀਅਰ ਦਿੱਤੇ ਜਾ ਚੁੱਕੇ ਹਨ ਪਰ ਪਾਕਿਸਤਾਨ ਹਰ ਵਾਰ ਇਹ ਹੀ ਆਖਦਾ ਹੈ ਕਿ ਦਾਊਦ ਉਸ ਦੇ ਦੇਸ਼ ਵਿੱਚ ਨਹੀਂ ਹੈ। ਭਾਰਤੀ ਡੋਜ਼ੀਅਰਾਂ ਵਿੱਚ ਦਾਊਦ ਦੇ ਪਾਕਿਸਤਾਨ ਵਿਚਾਲੇ ਟਿਕਾਣਿਆਂ ਦਾ ਪਤਾ ਵੀ ਭਾਰਤ ਵੱਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦਾਊਦ ਦਾ ਨਾਮ ਇੰਟਰਪੋਲ ਦੀ ਮੋਸਟ ਵਾਂਟਿਡ ਲਿਸਟ ਵਿੱਚ ਵੀ ਸ਼ਾਮਲ ਹੈ।

First Published: Sunday, 14 May 2017 3:12 PM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ