ਦਿੱਲੀ 'ਚ ਏਸੀ ਬੱਸ ਸਟਾਪ ਦੇ ਨਜ਼ਾਰੇ

By: ABP SANJHA | | Last Updated: Thursday, 18 May 2017 12:30 PM
ਦਿੱਲੀ 'ਚ ਏਸੀ ਬੱਸ ਸਟਾਪ ਦੇ ਨਜ਼ਾਰੇ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦਾ ਲਾਜਪਤ ਨਗਰ ਬੱਸ ਸਟਾਪ ਦਿੱਲੀ ਵਾਸੀਆਂ ਨੂੰ ਮਿਲਿਆ ਪਹਿਲਾ ਏਸੀ ਬੱਸ ਅੱਡਾ ਹੈ ਪਰ ਇਹ ਬੱਸ ਸਟਾਪ ਸਰਕਾਰ ਦੀ ਦੇਣ ਨਹੀਂ ਬਲਕਿ ਪ੍ਰਾਈਵੇਟ ਕੰਪਨੀ ਦੀ ਮਿਹਰਬਾਨੀ ਹੈ।

 

ਇੱਕ ਜਾਪਾਨੀ ਕੰਪਨੀ ਨੇ ਲਾਜਪਤ ਨਗਰ ਦੇ ਇੱਕ ਬੱਸ ਸਟਾਪ ਨੂੰ ਪਲਾਸਟਿਕ ਦੀ ਮਦਦ ਨਾਲ ਪੂਰਾ ਕਵਰ ਕੇ ਅੰਦਰ ਏਸੀ ਸਹੂਲਤ ਦਿੱਤੀ ਹੈ। ਇਸ ਨਾਲ ਹੁਣ ਅੱਤ ਦੀ ਗਰਮੀ ਵਿੱਚ ਭੁੱਜਦਿਆਂ ਬੱਸ ਦੀ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਰਾਹਤ ਮਿਲੀ ਹੈ।

 

ਦਰਅਸਲ ਉਕਤ ਜਾਪਾਨੀ ਕੰਪਨੀ ਨੇ ਆਪਣੇ ਏਸੀ ਉਤਪਾਦ ਦੇ ਇਸ਼ਤਿਹਾਰ ਲਈ ਇਹ ਵੱਖਰਾ ਤਰੀਕਾ ਅਪਣਾਇਆ ਹੈ। ਇਸ ਨਾਲ ਕੰਪਨੀ ਨੂੰ ਫਾਇਦਾ ਹੋਵੇ ਜਾਂ ਨਾ ਪਰ ਲੋਕਾਂ ਨੂੰ ਗਰਮੀ ਤੋਂ ਜ਼ਰੂਰ ਰਾਹਤ ਮਿਲ ਰਹੀ ਹੈ। ਕੰਪਨੀ ਨੇ ਇਸ ਦੇ ਦੁਆਲੇ ਆਪਣਾ ਪੋਸਟਰ ਵੀ ਲਾਇਆ ਹੈ। ਸੋਸ਼ਲ ਮੀਡੀਆ ‘ਤੇ ਲਾਜਪਤ ਨਗਰ ਦੇ ਇਸ ਏਸੀ ਬੱਸ ਸਟਾਪ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

First Published: Thursday, 18 May 2017 12:30 PM

Related Stories

ਹੁਣ ਆਉਣਗੇ 200 ਦੇ ਨੋਟ!
ਹੁਣ ਆਉਣਗੇ 200 ਦੇ ਨੋਟ!

ਨਵੀਂ ਦਿੱਲੀ: ਹੁਣ ਜਲਦ ਹੀ 200 ਰੁਪਏ ਦਾ ਨੋਟ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ

ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!
ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!

ਮੁੰਬਈ: ਦੇਸ਼ ਵਿੱਚ ਅਸਹਿਣਸ਼ੀਲਤਾ ਦੇ ਫੈਲੇ ਮਾਹੌਲ ਨੂੰ ਲੈ ਕੇ ਬੁੱਧਵਾਰ ਨੂੰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ

ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤੇ ਦੀ ਮੁਸਤੈਦੀ ਕਾਰਨ

ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!
ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!

ਨਵੀਂ ਦਿੱਲੀ: ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਖਹਿਬਾਜ਼ੀ ਵਧ ਗਈ ਹੈ। ਇਸ ਦਾ

 ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ
ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ ‘ਤੇ

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ