ਪੰਜਾਬੀ ਬਾਗ਼ ਫਲਾਈਓਵਰ ਤੋਂ ਡਿੱਗੀ ਹੌਂਡਾ ਸਿਟੀ, ਦੋ ਵਿਦਿਆਰਥੀਆਂ ਦੀ ਮੌਤ

By: abp sanjha | | Last Updated: Monday, 15 May 2017 1:34 PM
ਪੰਜਾਬੀ ਬਾਗ਼ ਫਲਾਈਓਵਰ ਤੋਂ ਡਿੱਗੀ ਹੌਂਡਾ ਸਿਟੀ, ਦੋ ਵਿਦਿਆਰਥੀਆਂ ਦੀ ਮੌਤ

ਨਵੀਂ ਦਿੱਲੀ: ਸਥਾਨਕ ਪੰਜਾਬੀ ਬਾਗ਼ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਹੋਇਆ ਹੈ। ਇੱਥੇ ਫਲਾਈਓਵਰ ਤੋਂ ਇੱਕ ਚੱਲਦੀ ਕਾਰ ਹੇਠ ਡਿੱਗ ਗਈ। ਇਸ ਹਾਂਡਾ ਸਿਟੀ ਕਾਰ ਵਿੱਚ ਕੁੱਲ ਸੱਤ ਸਟੂਡੈਂਟ ਸਵਾਰ ਸਨ। ਇਨ੍ਹਾਂ ਵਿੱਚੋਂ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਾਕੀ ਦੀ ਹਾਲਤ ਵੀ ਗੰਭੀਰ ਦੱਸੀ ਗਈ ਹੈ।
ਘਟਨਾ ਸਵੇਰੇ ਤਕਰੀਬਨ 9 ਵਜੇ ਦੀ ਹੈ। ਜਾਣਕਾਰੀ ਮੁਤਾਬਕ ਇੱਕ ਹਾਂਡਾ ਸਿਟੀ ਕਾਰ ਜਿਸ ਵਿੱਚ 7 ਸਟੂਡੈਂਟ ਸਵਾਰ ਸਨ, ਫਲਾਈਓਵਰ ਤੋਂ ਹੇਠ ਜਾ ਡਿੱਗੀ। ਇਸ ਵਿੱਚ ਤਿੰਨ ਮਹਿਲਾਵਾਂ ਵੀ ਸਨ। ਕਾਹਲ ਵਿੱਚ ਜ਼ਖ਼ਮੀਆਂ ਨੂੰ AIIMS ਟਰਾਮਾ ਸੈਂਟਰ ਲੈ ਜਾਇਆ ਗਿਆ। ਕਾਰ ਵਿੱਚੋਂ ਜ਼ਖ਼ਮੀਆਂ ਨੂੰ ਨਿਕਲਣ ਵਿੱਚ ਸਥਾਨਕ ਲੋਕਾਂ ਨੇ ਮਦਦ ਕੀਤੀ।
ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਦੋ ਲੋਕਾਂ ਦੀ ਮੌਤ ਹੋਈ ਹੈ। ਉਹ ਵਿਦਿਆਰਥੀ ਦੱਸੇ ਜਾ ਰਹੇ ਹਨ। ਕਾਰ ਸਵਾਰ ਵਿੱਚ ਸੱਤ ਲੋਕਾਂ ਵਿੱਚੋਂ ਪੰਜ ਲੜਕੇ ਸਨ ਜਦੋਂਕਿ ਦੋ ਲੜਕੀਆਂ ਸਨ। ਸਾਰੇ ਰੋਹਣੀ ਸੈਕਟਰ-25 ਦੇ ਦਿੱਲੀ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਦੇ ਵਿਦਿਆਰਥੀ ਸਨ। ਉਹ ਸਾਰੇ ਆਪਣੇ ਸੇਕੰਡ ਸਮੈਸਟਰ ਦੀ ਪ੍ਰੀਖਿਆ ਦੇਣ ਦੇ ਲਈ ਆਈਪੀ ਕਾਲਜ ਨਰੇਲਾ ਜਾ ਰਹੇ ਸਨ।
First Published: Monday, 15 May 2017 1:34 PM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ