ਗੈਂਗਸਟਰ ਸੋਨੂੰ ਦਰਿਆਪੁਰ ਗ੍ਰਿਫਤਾਰ, 3 ਪੁਲਿਸ ਮੁਲਾਜ਼ਮਾਂ ਨੂੰ ਮਾਰੀ ਸੀ ਗੋਲੀ

By: ABP SANJHA | | Last Updated: Thursday, 14 September 2017 12:34 PM
ਗੈਂਗਸਟਰ ਸੋਨੂੰ ਦਰਿਆਪੁਰ ਗ੍ਰਿਫਤਾਰ, 3 ਪੁਲਿਸ ਮੁਲਾਜ਼ਮਾਂ ਨੂੰ ਮਾਰੀ ਸੀ ਗੋਲੀ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਪੰਜ ਲੱਖ ਇਨਾਮੀ ਦਿੱਲੀ ਦੇ ਮੋਸਟ ਵਾਂਟਿਡ ਗੈਂਗਸਟਰ ਸੋਨੂੰ ਦਰਿਆਪੁਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ‘ਤੇ ਇੱਕ ਸਹਾਇਕ ਸਬ ਇੰਸਪੈਕਟਰ ਸਮੇਤ ਤਿੰਨ ਪੁਲਿਸ ਅਫਸਰਾਂ ਤੇ ਇੱਕ ਗੈਂਗਸਟਰ ਨੂੰ ਗੋਲੀਆਂ ਮਾਰਨ ਦਾ ਇਲਜ਼ਾਮ ਹੈ।

 

ਬੀਤੀ 30 ਅਪ੍ਰੈਲ ਨੂੰ ਗੈਂਗਸਟਰ ਮੋਨੂੰ ਦਰਿਆਪੁਰ ਕਿਤੇ ਜਾ ਰਿਹਾ ਸੀ। ਉਸ ਨਾਲ ਉਸ ਦੀ ਸੁਰੱਖਿਆ ਲਈ ਪੁਲਿਸ ਟੀਮ ਵੀ ਮੌਜੂਦ ਸੀ। ਦਿੱਲੀ ਦੇ ਬਾਹਰੀ ਇਲਾਕੇ ਮੀਆਂਵਾਲੀ ਨਗਰ ਵਿੱਚ ਸੋਨੂੰ ਦਰਿਆਪੁਰ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਮੋਨੂੰ ਦਰਿਆਪੁਰ ਤੇ ਉਸ ਦੇ ਸੁਰੱਖਿਆ ਦਸਤੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਸੀ>

 

ਦੱਸਣਾ ਬਣਦਾ ਹੈ ਕਿ ਮੋਨੂੰ ਦਰਿਆਪੁਰ, ਸੋਨੂੰ ਦਰਿਆਪੁਰ ਦੇ ਗੈਂਗ ਦਾ ਹੀ ਹਿੱਸਾ ਰਿਹਾ ਸੀ। ਮੋਨੂੰ ਨੇ ਸੋਨੂੰ ਦੀ ਭੈਣ ਨਾਲ ਵਿਆਹ ਕਰ ਲਿਆ ਸੀ। ਇਸ ਲਈ ਸੋਨੂੰ ਉਸ ਦੀ ਜਾਨ ਦਾ ਵੈਰੀ ਬਣ ਗਿਆ। ਸੋਨੂੰ ਨੇ ਆਪਣੇ ਸਾਥੀਆਂ ਸਮੇਤ 2006 ਵਿੱਚ ਮੋਨੂੰ ਤੇ ਉਸ ਦੀ ਪਤਨੀ ‘ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਪਰ ਇਸ ਵਿੱਚ ਮੋਨੂੰ ਦਾ ਕਾਰ ਚਾਲਕ ਮਰ ਗਿਆ ਤੇ ਦੋ ਹੋਰ ਜ਼ਖ਼ਮੀ ਹੋ ਗਏ।

 

ਇਸ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ ਨੂੰ ਸੁਰੱਖਿਆ ਦਿੱਤੀ ਹੋਈ ਸੀ ਪਰ ਬੀਤੀ 30 ਅਪ੍ਰੈਲ ਨੂੰ ਸੋਨੂੰ ਨੇ ਮੋਨੂੰ ‘ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਮੋਨੂੰ ਦਰਿਆਪੁਰ ਸਮੇਤ ਦਿੱਲੀ ਪੁਲਿਸ ਦੇ ਏ.ਐਸ.ਆਈ. ਵਿਜੇ ਕੁਮਾਰ ਤੇ ਸਿਪਾਹੀ ਕੁਲਦੀਪ, ਅਰੁਨ ਤੇ ਯੋਗੇਸ਼ ਦੀ ਮੌਤ ਹੋ ਗਈ ਸੀ।

First Published: Thursday, 14 September 2017 12:34 PM

Related Stories

ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ
ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਸੋਪੋਰ ‘ਚ ਵੱਡਾ ਹਮਾਲ ਹੋਇਆ ਹੈ। ਇਹ ਹਮਲਾ ਫੌਜ ਦੇ

ਛੇੜਛਾੜ ਮਾਮਲਾ: ਮੋਦੀ ਦੇ ਦੌਰੇ ਮਗਰੋਂ ਪੁਲਿਸ ਨੇ ਕੁੱਟੀਆਂ ਯੂਨੀਵਰਸਿਟੀ ਵਿਦਿਆਰਥਣਾਂ
ਛੇੜਛਾੜ ਮਾਮਲਾ: ਮੋਦੀ ਦੇ ਦੌਰੇ ਮਗਰੋਂ ਪੁਲਿਸ ਨੇ ਕੁੱਟੀਆਂ ਯੂਨੀਵਰਸਿਟੀ...

ਵਾਰਾਣਸੀ: ਪ੍ਰਧਾਨ ਮੰਤਰੀ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਯੂਨੀਵਰਸਿਟੀ

ਬਾਬੇ ਦੀ ਹਨੀ ਬਾਰੇ ਬਾਬੇ ਤੋਂ ਪੁੱਛਗਿੱਛ! 
ਬਾਬੇ ਦੀ ਹਨੀ ਬਾਰੇ ਬਾਬੇ ਤੋਂ ਪੁੱਛਗਿੱਛ! 

ਸਿਰਸਾ: ਡੇਰਾ ਸਿਰਸਾ ਮੁਖੀ ਤੋਂ ਵੀ ਹਨੀਪ੍ਰੀਤ ਬਾਰੇ ਪੁੱਛਗਿਛ ਕੀਤੀ ਜਾ ਸਕਦੀ ਹੈ।

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ