ਡਾਕਟਰਾਂ ਦਾ ਸ਼ਰਮਨਾਕ ਕਾਰਾ, ਐਂਬੂਲੈਂਸ 'ਚ ਢੋਈ ਸ਼ਰਾਬ, ਰੂਸੀ ਡਾਂਸਰ ਨਾਲ ਠੁੰਮਕੇ

By: ABP Sanjha | | Last Updated: Tuesday, 26 December 2017 6:08 PM
ਡਾਕਟਰਾਂ ਦਾ ਸ਼ਰਮਨਾਕ ਕਾਰਾ, ਐਂਬੂਲੈਂਸ 'ਚ ਢੋਈ ਸ਼ਰਾਬ, ਰੂਸੀ ਡਾਂਸਰ ਨਾਲ ਠੁੰਮਕੇ

ਮੇਰਠ: ਡਾਕਟਰਾਂ ਦੀ ਇੱਕ ਕਾਨਫਰੰਸ ‘ਤੇ, ਰੂਸੀ ਬੈਲੇ ਡਾਂਸਰ ਨੇ ਠੁਮਕੇ ਲਾਏ ਤੇ ਐਂਬੂਲੈਂਸ ਵਿੱਚ ਸ਼ਰਾਬ ਢੋਈ ਗਈ। ਮਰੀਜ਼ ਪ੍ਰੇਸ਼ਾਨ ਸੀ ਪਰ ਉਨ੍ਹਾਂ ਦੀ ਆਵਾਜ਼ ਸੁਣਨ ਵਾਲਾ ਕੋਈ ਨਹੀਂ ਸੀ ਕਿਉਂਕਿ ਡਾਕਟਰ ਪੀਣ ਤੇ ਨੱਚਣ ਵਿੱਚ ਰੁੱਝੇ ਹੋਏ ਸਨ। ਹੁਣ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਜਾਂਚ ਬਾਰੇ ਗੱਲ ਕਰ ਰਹੇ ਹਨ।

ਮੇਰਠ ਦੇ ਲਾਲਾ ਲਾਜਪਤ ਰਾਏ ਕਾਲਜ ਦੀ ਐਲੂਮਨੀ ਮੀਟ (92 ਬੈਚ) ਦੀ ਪਾਰਟੀ ਵਿੱਚ ਐਂਬੂਲੈਂਸ ਵਿੱਚ ਸ਼ਰਾਬ ਲਿਆਂਦੀ ਗਈ ਜੋ ਡਾਕਟਰਾਂ ਨੇ ਰੱਜ ਕੇ ਪੀਤੀ। ਸ਼ਰਾਬ ਦੇ ਨਸ਼ੇ ਵਿੱਚ ਡਾਕਟਰਾਂ ਨੇ ਰੂਸੀ ਨੱਚਣ ਵਾਲੀਆਂ ਨਾਲ ਠੁਮਕੇ ਵੀ ਲਾਏ। ਡਾਕਟਰ ਲਾਲਾ ਲਾਜਪਤ ਰਾਏ ਦੀ ਮੂਰਤੀ ਦੇ ਪੈਰਾਂ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ ਤੇ ਵਿਦੇਸ਼ੀ ਕੁੜੀਆਂ ਨੂੰ ਸਾਕੀ ਬਣਾਇਆ ਗਿਆ ਸੀ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਐਸਕੇ ਗਰਗ ਦੀ ਛੁੱਟੀ ‘ਤੇ ਹੈ ਤੇ ਐਕਟਿੰਗ ਪ੍ਰਿੰਸੀਪਲ ਵਿਨੈ ਅਗਰਵਾਲ ਜਾਂਚ ਬਾਰੇ ਗੱਲ ਕਰ ਰਹੇ।

ਮੇਰਠ ਦੇ ਮੁੱਖ ਮੰਤਰੀ ਵੀ ਇਸ ‘ਤੇ ਕਾਰਵਾਈ ਕਰਨ ਬਾਰੇ ਚਰਚਾ ਕਰ ਰਹੇ ਹਨ ਜਦਕਿ ਡਾਕਟਰਾਂ ਨੇ ਇਸ ਦੀ ਦੀ ਪਰਮਿਸ਼ਨ ਲਈ ਹੋਈ ਸੀ, ਪਰ ਇਹ ਦੱਸਣਯੋਗ ਹੈ ਕਿ ਬਹੁਤ ਸਾਰੇ ਮਰੀਜ਼ਾਂ ਨੂੰ ਐਂਬੂਲੈਂਸ ਨਹੀਂ ਮਿਲਦੀ ਤੇ ਇੱਥੇ ਐਂਬੂਲੈਂਸ ਵਿੱਚ ਸ਼ਰਾਬ ਢੋਈ ਜਾ ਰਹੀ ਸੀ।

First Published: Tuesday, 26 December 2017 5:58 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ