ਭੂਚਾਲ ਦੇ ਝਟਕੇ,ਰਿਕਟਰ ਸਕੇਲ ’ਤੇ ਭੂਚਾਲ ਦੀ ਗਤੀ 5.5 ਦਰਜ

By: abp sanjha | | Last Updated: Thursday, 7 December 2017 10:04 AM
ਭੂਚਾਲ ਦੇ ਝਟਕੇ,ਰਿਕਟਰ ਸਕੇਲ ’ਤੇ ਭੂਚਾਲ ਦੀ ਗਤੀ 5.5 ਦਰਜ

ਨਵੀਂ ਦਿੱਲੀ:ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਰਾਤ 8.49 ਵਜੇ ਆਏ ਭੂਚਾਲ ਦਾ ਕੇਂਦਰ ਉਤਰਾਖੰਡ ਦਾ ਰੁਦਰਪ੍ਰਯਾਗ ਜ਼ਿਲ੍ਹਾ ਸੀ।

 

 

 

ਰਿਕਟਰ ਸਕੇਲ ’ਤੇ ਭੂਚਾਲ ਦੀ ਗਤੀ 5.5 ਦਰਜ ਕੀਤੀ ਗਈ ਹੈ। ਦਿੱਲੀ ਐਨਸੀਆਰ, ਉਤਰਾਖੰਡ ਤੋਂ ਇਲਾਵਾ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ।

First Published: Thursday, 7 December 2017 10:04 AM

Related Stories

ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ
ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ

ਚੰਡੀਗੜ੍ਹ: ਗੁਜਰਾਤ ਚੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ

80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !
80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !

ਨਵੀਂ ਦਿੱਲੀ: ਗੁਜਰਾਤ ‘ਚ ਭਾਜਪਾ ਪੱਖੀ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਪਾਰਟੀ

ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!
ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!

ਅਹਿਮਦਾਬਾਦ: ਗੁਜਰਾਤ ਵਿੱਚ ਬੀਜੇਪੀ ਦੇ ਮੁੜ ਸੱਤਾ ‘ਤੇ ਕਾਬਜ਼ ਹੋਣ ‘ਤੇ ਕਾਂਗਰਸ

ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ
ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ

ਨਵੀਂ ਦਿੱਲੀ: ਗੁਜਰਾਤ ਵਿੱਚ ਬੀਜੇਪੀ ਆਪਣੇ ਟੀਚੇ ਦੇ ਕਰੀਬ ਭਾਵੇਂ ਨਾ ਪੁੱਜੀ ਹੋਵੇ

ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ
ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਬੀਅਰ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !
ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !

ਨਵੀਂ ਦਿੱਲੀ: ਆਂਧਰ ਪ੍ਰਦੇਸ਼ ਵਿੱਚ ਟ੍ਰਾਂਸਜੈਂਡਰਾਂ ਨੂੰ ਹੁਣ ਹਰ ਮਹੀਨੇ 1500 ਰੁਪਏ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE
ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ

 ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE
ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE

ਸ਼ਿਮਲਾ: ਹਿਮਾਚਲ ਵਿੱਚ ਇਸ ਵੇਲੇ ਕਾਂਗਰਸ ਦੀ ਸਰਕਾਰ ਹੈ। ਐਗਜ਼ਿਟ ਪੋਲ ਮੁਤਾਬਕ ਇਸ

ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE
ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ