ਹੁਣ ਦਸ ਦਿਨਾਂ 'ਚ ਮਿਲਣਗੇ ਦੇ ਪੀ.ਐਫ. ਪੈਸੇ

By: abp sanjha | | Last Updated: Wednesday, 17 May 2017 9:56 AM
ਹੁਣ ਦਸ ਦਿਨਾਂ 'ਚ ਮਿਲਣਗੇ ਦੇ ਪੀ.ਐਫ. ਪੈਸੇ

ਨਵੀਂ ਦਿੱਲੀ: ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ.ਪੀ.ਐਫ.ਓ.) ਨੇ ਪੀ.ਐਫ. ਨਿਕਾਸੀ, ਪੈਨਸ਼ਨ ਤੇ ਬੀਮਾ ਵਰਗੇ ਵੱਖ-ਵੱਖ ਦਾਅਵਿਆਂ ਦੇ ਨਿਪਟਾਰੇ ਲਈ ਨਿਰਧਾਰਿਤ ਸਮਾਂ ਹੱਦ ਮੌਜੂਦਾ 20 ਦਿਨਾਂ ਤੋਂ ਘਟਾ ਕੇ 10 ਦਿਨ ਕਰ ਦਿੱਤੀ ਹੈ।

 

 

 

ਵਰਨਣਯੋਗ ਹੈ ਕਿ ਈ.ਪੀ.ਐਫ.ਓ. ਨੇ ਜੁਲਾਈ 2015 ‘ਚ ਵੱਖ-ਵੱਖ ਦਾਅਵਿਆਂ ਦੇ ਨਿਪਟਾਰੇ ਲਈ ਸਮਾਂ ਹੱਦ ਘਟਾ ਕੇ 20 ਦਿਨ ਕਰ ਦਿੱਤੀ ਸੀ। ਆਪਣੇ ਚਾਰ ਕਰੋੜ ਅੰਸ਼ਧਾਰਕਾਂ ਨੂੰ ਦਿੱਤੀ ਜਾਣ ਵਾਲੀ ਸੇਵਾ ‘ਚ ਸੁਧਾਰ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਸੀ।
ਸੰਗਠਨ ਨੇ ਇੱਕ ਮਈ 2017 ਤੋਂ ਆਨਲਾਈਨ ਦਾਅਵਾ ਨਿਪਟਾਰਾ ਸ਼ੁਰੂ ਕੀਤਾ। ਉਸਦੇ ਸਾਰੇ ਆਧਾਰ ਤੇ ਬੈਂਕ ਖ਼ਾਤੇ ਨਾਲ ਜੁੜੇ ਈ.ਪੀ.ਐਫ.

 

 

 

ਖਾਤਿਆਂ ਦੇ ਸੰਦਰਭ ‘ਚ ਅਰਜ਼ੀਆਂ ਪ੍ਰਾਪਤ ਹੋਣ ਦੇ ਤਿੰਨ ਘੰਟੇ ਦੇ ਵਿਚ ਦਾਅਵਿਆਂ ਨੂੰ ਨਿਪਟਾਉਣ ਦੀ ਯੋਜਨਾ ਹੈ। ਈ.ਪੀ.ਐਫ. ਨੇ ਇੱਕ ਬਿਆਨ ‘ਚ ਕਿਹਾ ਕਿ ਦਾਅਵਿਆਂ ਦੇ ਨਿਪਟਾਰੇ ਲਈ ਸਮਾਂ ਹੱਦ 10 ਦਿਨ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਾਂ ਹੱਦ 15 ਦਿਨ ਹੋਵੇਗੀ।

First Published: Wednesday, 17 May 2017 9:56 AM

Related Stories

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ

ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ
ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ

ਹੈਦਰਾਬਾਦ: ਨਿਜ਼ਾਮ ਦੇ ਸ਼ਹਿਰ ਹੈਦਰਾਬਾਦ ‘ਚ ਖਾਣ-ਪੀਣ ਜਾਂ ਪੈੱਗ-ਸ਼ੈੱਗ ਦੇ