ਮੱਛੀਆਂ ਫੜ੍ਹਨ ਗਏ ਪਾਕਿਸਤਾਨ ਨੇ ਫੜਲੇ

By: Harsharan K | | Last Updated: Saturday, 11 November 2017 3:07 PM
ਮੱਛੀਆਂ ਫੜ੍ਹਨ ਗਏ ਪਾਕਿਸਤਾਨ ਨੇ ਫੜਲੇ

ਅਹਿਮਦਾਬਾਦ: ਪਾਕਿਸਤਾਨੀ ਜਲ ਸੈਨਾ ਵਲੋਂ ਕੱਛ ਦੇ ਜਾਕਾਓ ਤੱਟ ਕੋਲੋਂ  55 ਭਾਰਤੀ ਮਛੇਰੇ ਗ੍ਰਿਫਤਾਰ ਕਰਨ ਸਮੇਤ 9 ਭਾਰਤੀ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ। ਪਾਕਿਸਤਾਨੀ ਜਲ ਸੈਨਾ ਵਲੋਂ ਬੀਤੇ ਇਕ ਹਫਤੇ ਵਿਚ 80 ਦੇ ਕਰੀਬ ਭਾਰਤੀ ਮਛੇਰੇ ਗ੍ਰਿਫਤਾਰ ਤੇ 13 ਭਾਰਤੀਆਂ ਕਿਸ਼ਤੀਆਂ ਜ਼ਬਤ ਕੀਤੀਆਂ ਹਨ।

 
ਇਨ੍ਹਾਂ ਮਛੇਰਿਆਂ ਨੂੰ ਸੈਨਾ ਨੇ ਉਸ ਵੇਲੇ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਕਥਿਤ ਤੌਰ ‘ਤੇ ਪਾਕਿਸਤਾਨ ਦੇ ਜਲ ਖੇਤਰ ‘ਚ  ਮੱਛੀ ਫੜ ਰਹੇ ਸਨ। ਮਛੇਰਿਆਂ ਦੀਆਂ 9  ਕਿਸ਼ਤੀਆਂ ਵੀ ਜ਼ਬਤ ਕਰ ਲਈਆਂ ਗਈਆਂ।

 

 
ਇਸ ਤੋਂ ਪਹਿਲਾਂ ਸ੍ਰੀਲੰਕਾ ਨੇਵੀ ਨੇ ਚਾਰ ਭਾਰਤੀ ਮਛੇਰੇਆਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਉਨ੍ਹਾਂ ਦੀ ਇਕ ਕਿਸ਼ਤੀ ਵੀ ਜ਼ਬਤ ਕੀਤੀ ਸੀ। ਇਹ ਮਛੇਰੇ ਤਾਮਿਲਨਾਡੂ ਦੇ ਰਾਮੇਸ਼ਵਰਮ ਤੱਟ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਸ੍ਰੀਲੰਕਾ ਨੇਵੀ ਵੱਲੋਂ ਡੇਲਫਟ ਟਾਪੂ ਨੇੜੇ ਪੰਜ ਭਾਰਤੀ ਮਛੇਰੇਆਂ ਨੂੰ ਹਿਰਾਸਤ ਵਿਚ ਲਿਆ ਸੀ।

First Published: Saturday, 11 November 2017 3:00 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)