ਭਾਰਤੀਆਂ ਦਾ ਸਭ ਤੋਂ ਪਸੰਦੀਦਾ ਬਣਿਆ ਫਰਾਂਸ 

By: ABP SANJHA | | Last Updated: Thursday, 12 October 2017 4:10 PM
ਭਾਰਤੀਆਂ ਦਾ ਸਭ ਤੋਂ ਪਸੰਦੀਦਾ ਬਣਿਆ ਫਰਾਂਸ 

ਚੰਡੀਗੜ੍ਹ: ਭਾਰਤੀ ਕਈ ਥਾਵਾਂ ‘ਤ਼ੇ ਘੁੰਮਣ-ਫਿਰਨ ਜਾਂਦੇ ਰਹਿੰਦੇ ਹਨ ਪਰ ਭਾਰਤ ‘ਚ ਫਰਾਂਸ ਦੇ ਅਲੈਕਜਾਂਦਰ ਜੇਗਲਰ ਨੇ ਕਿਹਾ ਕਿ ਭਾਰਤੀਆਂ ਲਈ ਫਰਾਂਸ ਪਸੰਦੀਦਾ ਸਥਾਨ ਬਣ ਗਿਆ ਹੈ ਤੇ ਪਿਛਲੇ ਦੋ ਸਾਲਾਂ ‘ਚ ਫਰਾਂਸ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ 50 ਫੀਸਦੀ ਵਾਧਾ ਹੋਇਆ ਹੈ।

 

 

 

ਪਿਛਲੇ ਸਾਲ ਫਰਾਂਸ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਕੁੱਲ ਸੰਖਿਆ 6,00,000 ਸੀ ਜੋ ਕਿ ਸਾਲ 2014 ‘ਚ ਕਰੀਬ 3,00,000 ਦੇ ਮੁਕਾਬਲੇ ਕਿਤੇ ਜ਼ਿਆਦਾ ਹੈ। ਜੇਗਲਰ ਨੇ ਕਿਹਾ, ਅਸੀਂ ਸਾਲ 2020 ਤੱਕ 10,000 ਵਿਦਿਆਰਥੀਆਂ ਨੂੰ ਵੀਜ਼ਾ ਦੇਣ ਦਾ ਟੀਚਾ ਮਿੱਥਿਆ ਹੈ।

 

First Published: Thursday, 12 October 2017 4:10 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500