ਤੋਹਫੇ ਨੂੰ ਖੋਲਣ 'ਤੇ ਹੋਇਆ ਧਮਾਕਾ, ਲਾੜੇ ਸਮੇਤ ਦੋ ਮੌਤਾਂ

By: ABP Sanjha | | Last Updated: Saturday, 24 February 2018 3:43 PM
ਤੋਹਫੇ ਨੂੰ ਖੋਲਣ 'ਤੇ ਹੋਇਆ ਧਮਾਕਾ, ਲਾੜੇ ਸਮੇਤ ਦੋ ਮੌਤਾਂ

ਬੋਲਨਗੀਰ: ਉਡੀਸਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਆਹ ਸਮਾਗਮ ਤੋਂ ਬਾਅਦ ਮੁੰਡਾ-ਕੁੜੀ ਤੋਹਫਿਆਂ ਨੂੰ ਖੋਲ ਰਹੇ ਸਨ। ਇੱਕ ਗਿਫਟ ਕੁਝ ਜ਼ਿਆਦਾ ਹੀ ਖ਼ਾਸ ਨਜ਼ਰ ਆ ਰਿਹਾ ਸੀ। ਜਿਵੇਂ ਹੀ ਉਸ ਨੂੰ ਖੋਲ੍ਹਿਆ ਤਾਂ ਧਮਾਕਾ ਹੋ ਗਿਆ। ਹਾਦਸੇ ਵਿੱਚ ਮੁੰਡੇ ਅਤੇ ਉਸ ਦੀ ਦਾਦੀ ਦੀ ਮੌਤ ਹੋ ਗਈ। ਸੱਜ ਵਿਆਹੀ ਕੁੜੀ ਬੁਰੀ ਤਰ੍ਹਾਂ ਝੁਲਸ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

18 ਫਰਵਰੀ ਨੂੰ ਸੌਮਿਆ ਸਾਹੂ ਅਤੇ ਰੀਨਾ ਸਾਹੂ ਦਾ ਵਿਆਹ ਹੋਇਆ ਸੀ। ਪਰਿਵਾਰ ਬੇਹੱਦ ਖੁਸ਼ ਸੀ, ਪਰ ਇਸ ਹਾਦਸੇ ਨੇ ਪਰਿਵਾਰ ਹੀ ਤਬਾਹ ਕਰ ਦਿੱਤਾ। ਰੀਨਾ ਦੇ ਹੱਥਾਂ ਦੀ ਮਹਿੰਦੀ ਵੀ ਨਹੀਂ ਉਤਰੀ ਸੀ ਕਿ ਉਹ ਵਿਧਵਾ ਹੋ ਗਈ। ਸ਼ੁੱਕਰਵਾਰ ਦੁਪਹਿਰ ਮੁੰਡਾ-ਕੁੜੀ ਗਿਫ਼ਟ ਖੋਲ੍ਹ ਰਹੇ ਸਨ ਕਿ ਇੱਕ ਵੱਡਾ ਪੈਕੇਟ ਖੋਲਣ ‘ਤੇ ਧਮਾਕਾ ਹੋ ਗਿਆ।

 

ਧਮਾਕੇ ਵਿੱਚ ਘਰ ਦੀਆਂ ਕੰਧਾਂ ਵੀ ਹਿੱਲ ਗਈਆਂ। ਮੁੰਡੇ ਦੀ ਦਾਦੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਮੁੰਡਾ ਹਸਪਤਾਲ ਵਿੱਚ ਮਰ ਗਿਆ ਅਤੇ ਕੁੜੀ ਜ਼ਿੰਦਗੀ-ਮੌਤ ਵਿਚਾਲੇ ਜੰਗ ਲੜ ਰਹੀ ਹੈ।

First Published: Saturday, 24 February 2018 3:43 PM

Related Stories

ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ
ਜਦੋਂ ਬਾਰਾਤ 'ਚ ਮਸਤਿਆ ਹਾਥੀ, ਮੱਚਿਆ ਕੋਹਰਾਮ

ਸਾਗਰ: ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਵਿੱਚ ਇੱਕ ਹਾਥੀ ਨੇ ਵਿਆਹ ਵਿੱਚ ਭਾਜੜਾਂ ਪਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ
ਜਹਾਜ਼ 'ਚ ਨੰਗਾ ਹੋ ਕੇ ਪੌਰਨ ਦੇਖਣ ਵਾਲਾ ਗ੍ਰਿਫ਼ਤਾਰ

ਕੁਆਲਾਲੰਪੁਰ- ਬੰਗਲਾ ਦੇਸ਼ ਦੇ ਇਕ ਯਾਤਰੀ ਨੇ ਮਲੇਸ਼ੀਆ ਤੋਂ ਉਡਾਣ ਭਰਣ ਵਾਲੇ ਇਕ ਜਹਾਜ਼

ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ
ਅਗਲੇ 80 ਸਾਲ 'ਚ ਵਿਖਾਏਗੀ ਕੁਦਰਤ ਆਪਣੀ ਤਾਕਤ

ਵਾਸ਼ਿੰਗਟਨ: ਇਸ ਵੇਲੇ ਦੀਆਂ ਸਭ ਤੋਂ ਵੱਡੀਆਂ ਪ੍ਰੇਸ਼ਾਨੀਆਂ ਵਿੱਚ ਵਾਤਾਵਰਣ ਤਬਦੀਲੀ

ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !
ਚਾਹ ਵਾਲਾ ਕਮਾ ਰਿਹਾ 12 ਲੱਖ ਰੁਪਏ ਮਹੀਨਾ !

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿੱਚ ਇੱਕ ਚਾਹ ਵਾਲੇ ਦੀ ਕਮਾਈ 12 ਲੱਖ ਰੁਪਏ

ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !
ਪਹਿਲਾ ਆਸਕਰ ਐਵਾਰਡ ਕੁੱਤੇ ਨੇ ਜਿੱਤਿਆ ਸੀ !

ਨਵੀਂ ਦਿੱਲੀ: 90ਵਾਂ ਅਕੈਡਮੀ ਐਵਾਰਡ ਮਤਲਬ ਆਸਕਰ ਐਵਾਰਡ ਸੈਰੇਮਨੀ 4 ਮਾਰਚ ਨੂੰ ਲਾਸ

ਅੱਜ ਦੇ ਦਿਨ ਖੇਡਿਆ ਗਿਆ ਸੀ ਟੈਸਟ ਮੈਚ, ਜੋ ਚੱਲਿਆ ਸੀ 10 ਦਿਨ
ਅੱਜ ਦੇ ਦਿਨ ਖੇਡਿਆ ਗਿਆ ਸੀ ਟੈਸਟ ਮੈਚ, ਜੋ ਚੱਲਿਆ ਸੀ 10 ਦਿਨ

ਚੰਡੀਗੜ੍ਹ: 1939 ਵਿੱਚ ਇੰਗਲੈਂਡ ਤੇ ਦੱਖਣੀ ਅਫਰੀਕਾ ਦਰਮਿਆਨ ਇੱਕ ‘ਬੇ-ਮਿਆਦੀ’