ਫੇਰਿਆਂ ਤੋਂ ਲਾੜੇ ਨੂੰ ਚੁੱਕ ਲਿਜਾਣ ਵਾਲੀ 'ਰਿਵਾਲਵਰ ਰਾਣੀ' ਅੜਿੱਕੇ

By: ABP SANJHA | | Last Updated: Thursday, 18 May 2017 2:47 PM
 ਫੇਰਿਆਂ ਤੋਂ ਲਾੜੇ ਨੂੰ ਚੁੱਕ ਲਿਜਾਣ ਵਾਲੀ 'ਰਿਵਾਲਵਰ ਰਾਣੀ' ਅੜਿੱਕੇ

ਲਖਨਊ: ਰਿਵਾਲਵਰ ਦੀ ਨੋਕ ਉੱਤੇ ਲਾੜੇ ਨੂੰ ਅਗਵਾ ਕਰਨ ਵਾਲੀ ਕਥਿਤ ਪ੍ਰੇਮਿਕਾ ਆਖ਼ਰਕਾਰ ਪੁਲਿਸ ਦੇ ਅੜਿੱਕੇ ਆ ਹੀ ਗਈ। ਪੁਲਿਸ ਨੇ ਅਗਵਾ ਲਾੜੇ ਨੂੰ ਵੀ ਬਰਾਮਦ ਕਰ ਲਿਆ ਹੈ। ਬਾਂਦਰਾ ਤੋਂ ਗ੍ਰਿਫ਼ਤਾਰ ਪ੍ਰੇਮਿਕਾ ਨੇ ਪੁਲਿਸ ਤੋਂ ਪੁੱਛਗਿੱਛ ਦੌਰਾਨ ਵਾਰਦਾਤ ਵਿੱਚ ਆਪਣਾ ਹੱਥ ਹੋਣ ਦੀ ਗੱਲ ਕਬੂਲ ਵੀ ਕਰ ਲਈ ਹੈ।

 
ਇਸ ਦੇ ਨਾਲ ਹੀ ਉਸ ਦਾ ਦਾਅਵਾ ਹੈ ਕਿ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਲਾੜੇ ਦੀ ਰਜ਼ਾਮੰਦੀ ਨਾਲ ਹੀ ਦਿੱਤਾ ਹੈ। ਉਨ੍ਹਾਂ ਆਖਿਆ ਕਿ ਜਿਸ ਰਿਵਾਲਵਰ ਦੀ ਗੱਲ ਆਖੀ ਜਾ ਰਹੀ ਹੈ, ਉਸ ਦਾ ਅਗਵਾ ਦੀ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ।

 
ਯਾਦ ਰਹੇ ਕਿ ਅਸ਼ੋਕ ਨੂੰ 15-16 ਮਈ ਦੀ ਰਾਤ ਨੂੰ ਉਸ ਸਮੇਂ ਅਗਵਾ ਕਰ ਲਿਆ ਗਿਆ ਸੀ ਜਦੋਂ ਉਹ ਉਹ ਬਾਰਾਤ ਲੈ ਕੇ ਲੜਕੀ ਦੇ ਘਰ ਪਹੁੰਚ ਗਿਆ ਸੀ। ਇਸ ਦੌਰਾਨ ਵਰਸ਼ਾ ਨੇ ਰਿਵਾਲਪੁਰ ਦੀ ਨੋਕ ਉੱਤੇ ਅਸ਼ੋਕ ਨੂੰ ਬਰਾਤੀਆਂ ਦੇ ਸਾਹਮਣੇ ਤੋਂ ਅਗਵਾ ਕਰ ਲਿਆ।

 
‘ਰਿਵਾਲਵਰ ਰਾਣੀ’ ਦੇ ਨਾਮ ਨਾਲ ਚਰਚਾ ਵਿੱਚ ਆਈ ਪ੍ਰੇਮਿਕਾ ਵਰਸ਼ਾ ਸ਼ਾਹੂ ਬੀਏ ਤੀਜੇ ਵਰ੍ਹੇ ਦੀ ਵਿਦਿਆਰਥਣ ਹੈ। ਪੁੱਛਗਿੱਛ ਦੌਰਾਨ ਵਰਸ਼ਾ ਸ਼ਾਹੂ ਨੇ ਸਵੀਕਾਰ ਕੀਤਾ ਕਿ ਉਸ ਨੇ ਵਿਆਹ ਦੇ ਮੰਡਪ ਤੋਂ ਅਸ਼ੋਕ ਨਾਮਕ ਨੌਜਵਾਨ ਨੂੰ ਚੁੱਕਿਆ ਸੀ।

 

 

ਵਰਸ਼ਾ ਦਾ ਦਾਅਵਾ ਹੈ ਕਿ ਅਸ਼ੋਕ ਨਾਲ ਉਸ ਦਾ ਪਿਛਲੇ 8 ਸਾਲ ਦਾ ਅਫੇਅਰਜ਼ ਹੈ। ਉਹ ਵਿਆਹ ਕਰਵਾਉਣ ਤੋਂ ਇਨਕਾਰ ਕਰ ਰਿਹਾ ਸੀ। ਵਰਸ਼ਾ ਦਾ ਦਾਅਵਾ ਹੈ ਕਿ ਅਸ਼ੋਕ ਦਾ ਵਿਆਹ ਵੀ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਹੋ ਰਿਹਾ ਸੀ

First Published: Thursday, 18 May 2017 2:47 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ