ਸਤਲੁਜ 'ਚ ਡਿੱਗੀ ਕੁੜੀ, ਸਹੇਲੀ ਨੂੰ ਬਚਾਉਣ ਲਈ ਦੂਜੀ ਨੇ ਮਾਰੀ ਛਾਲ

By: ਰਵੀ ਇੰਦਰ ਸਿੰਘ | | Last Updated: Tuesday, 5 December 2017 5:41 PM
ਸਤਲੁਜ 'ਚ ਡਿੱਗੀ ਕੁੜੀ, ਸਹੇਲੀ ਨੂੰ ਬਚਾਉਣ ਲਈ ਦੂਜੀ ਨੇ ਮਾਰੀ ਛਾਲ

ਸ਼ਿਮਲਾ: ਇੱਥੋਂ ਦੇ ਸੁੰਨੀ ਇਲਾਕੇ ‘ਚ ਸਤਲੁਜ ਦਰਿਆ ਵਿੱਚ ਦੋ ਨਾਬਾਲਗ਼ ਕੁੜੀਆਂ ਦੇ ਡੁੱਬ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਨ੍ਹਾਂ ਵਿੱਚੋਂ ਇੱਕ ਕੁੜੀ ਨੂੰ ਬਚਾ ਲਿਆ ਗਿਆ ਹੈ ਜਦਕਿ ਦੂਜੀ ਦੀ ਭਾਲ ਜਾਰੀ ਹੈ। ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਬੀਤੀ ਸ਼ਾਮ ਸਤਲੁਜ ਦਰਿਆ ਦੇ ਪੁਲ ‘ਤੇ ਖੜ੍ਹੀਆਂ ਸਨ। ਇਸ ਦੌਰਾਨ ਇੱਕ ਲੜਕੀ ਆਪਣਾ ਸੰਤੁਲਨ ਗਵਾ ਬੈਠੀ ਤੇ ਦਰਿਆ ਵਿੱਚ ਜਾ ਡਿੱਗੀ।

 

ਆਪਣੀ ਸਹੇਲੀ ਨੂੰ ਦਰਿਆ ਵਿੱਚ ਡਿੱਗਦਾ ਵੇਖ ਦੂਜੀ ਕੁੜੀ ਨੇ ਵੀ ਉਸ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ। ਉਸ ਨੂੰ ਬਚਾਅ ਲਿਆ ਗਿਆ ਪਰ ਦੂਜੀ ਲੜਕੀ ਦਾ ਹਾਲੇ ਤਕ ਕੁਝ ਪਤਾ ਨਹੀਂ ਲੱਗਾ। ਇਹ ਵੀ ਚਰਚਾ ਹੈ ਕਿ ਕੁੜੀਆਂ ਉੱਥੇ ਸੈਲਫੀ ਲੈ ਰਹੀਆਂ ਸਨ ਪਰ ਬਚਾਈ ਗਈ ਲੜਕੀ ਨੇ ਇਸ ਤੋਂ ਇਨਕਾਰ ਕੀਤਾ ਹੈ।

 

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੁਤਾਬਕ ਇਹ ਘਟਨਾ ਉੱਥੇ ਵਾਪਰੀ ਜਿੱਥੇ ਸਤਲੁਜ ਦਰਿਆ ਦਾ ਪਾਣੀ ਸੁੰਨੀ ਦੇ ‘ਕੋਲ ਡੈਮ’ ਲਈ ਠੱਲ੍ਹਿਆ ਗਿਆ ਹੈ। 560 ਮਿਲੀਅਮ ਕਿਊਬਿਕ ਮੀਟਰ ਪਾਣੀ ਦੀ ਸਮਰੱਥਾ ਵਾਲੇ ਇਸ ਬੰਨ੍ਹ ਵਿੱਚੋਂ ਅਧਿਕਾਰੀਆਂ ਨੂੰ ਦੂਜੀ ਲੜਕੀ ਦੇ ਜ਼ਿੰਦਾ ਮਿਲਣ ਦੀ ਆਸ ਬਹੁਤ ਘੱਟ ਹੋ ਗਈ ਹੈ।

First Published: Tuesday, 5 December 2017 5:41 PM

Related Stories

ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ
ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ

ਚੰਡੀਗੜ੍ਹ: ਗੁਜਰਾਤ ਚੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ

80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !
80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !

ਨਵੀਂ ਦਿੱਲੀ: ਗੁਜਰਾਤ ‘ਚ ਭਾਜਪਾ ਪੱਖੀ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਪਾਰਟੀ

ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!
ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!

ਅਹਿਮਦਾਬਾਦ: ਗੁਜਰਾਤ ਵਿੱਚ ਬੀਜੇਪੀ ਦੇ ਮੁੜ ਸੱਤਾ ‘ਤੇ ਕਾਬਜ਼ ਹੋਣ ‘ਤੇ ਕਾਂਗਰਸ

ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ
ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ

ਨਵੀਂ ਦਿੱਲੀ: ਗੁਜਰਾਤ ਵਿੱਚ ਬੀਜੇਪੀ ਆਪਣੇ ਟੀਚੇ ਦੇ ਕਰੀਬ ਭਾਵੇਂ ਨਾ ਪੁੱਜੀ ਹੋਵੇ

ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ
ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਬੀਅਰ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !
ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !

ਨਵੀਂ ਦਿੱਲੀ: ਆਂਧਰ ਪ੍ਰਦੇਸ਼ ਵਿੱਚ ਟ੍ਰਾਂਸਜੈਂਡਰਾਂ ਨੂੰ ਹੁਣ ਹਰ ਮਹੀਨੇ 1500 ਰੁਪਏ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE
ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ

 ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE
ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE

ਸ਼ਿਮਲਾ: ਹਿਮਾਚਲ ਵਿੱਚ ਇਸ ਵੇਲੇ ਕਾਂਗਰਸ ਦੀ ਸਰਕਾਰ ਹੈ। ਐਗਜ਼ਿਟ ਪੋਲ ਮੁਤਾਬਕ ਇਸ

ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE
ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ