ਟ੍ਰਿਬਿਊਨ ਖਿਲਾਫ ਐਫਆਈਆਰ 'ਤੇ ਸਰਕਾਰ ਦਾ ਸਪਸ਼ਟੀਕਰਨ

By: ਏਬੀਪੀ ਸਾਂਝਾ | | Last Updated: Monday, 8 January 2018 6:32 PM
ਟ੍ਰਿਬਿਊਨ ਖਿਲਾਫ ਐਫਆਈਆਰ 'ਤੇ ਸਰਕਾਰ ਦਾ ਸਪਸ਼ਟੀਕਰਨ

ਨਵੀਂ ਦਿੱਲੀ: ਟ੍ਰਿਬਿਊਨ ਅਖਬਾਰ ਤੇ ਉਸ ਦੀ ਪੱਤਰਕਾਰ ਰਚਨਾ ਖਹਿਰਾ ਖਿਲਾਫ ਐਫਆਈਆਰ ਦਰਜ ਹੋਣ ਮਗਰੋਂ ਕੇਂਦਰ ਸਰਕਾਰ ਨੇ ਸਪਸ਼ਟੀਕਰਨ ਦਿੱਤਾ ਹੈ। ਕਾਨੂੰਨ ਤੇ ਆਈਟੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਨੇ ਟਵੀਟ ਕਰਕੇ ਕਿਹਾ ਹੈ ਕਿ ਸਰਕਾਰ ਪ੍ਰੈੱਸ ਦੀ ਆਜ਼ਾਦੀ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਇਸ ਮਾਮਲੇ ਵਿੱਚ ਅਣਪਛਾਤੀਆਂ ਇਕਾਈਆਂ ਖਿਲਾਫ ਐਫਆਈਆਰ ਦਰਜ ਕਰਵਾਈ ਗਈ ਹੈ। ਕੇਂਦਰ ਦਾ ਇਹ ਸਪਸ਼ਟੀਕਰਨ ਚੁਫੇਰਿਓਂ ਅਲੋਚਨਾ ਹੋਣ ਮਗਰੋਂ ਆਇਆ ਹੈ।

 

ਟ੍ਰਿਬਿਊਨ ਵੱਲੋਂ ਆਧਾਰ ਕਾਰਡ ਡੇਟਾ ਲੀਕ ਹੋਣ ਦਾ ਖੁਲਾਸਾ ਕਰਨ ਮਗਰੋਂ ਅਖਬਾਰ ਤੇ ਉਸ ਦੀ ਪੱਤਰਕਾਰ ਰਚਨਾ ਖਹਿਰਾ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦਾ ਪੂਰੇ ਦੇਸ਼ ਵਿੱਚ ਵਿਰੋਧ ਹੋ ਰਿਹਾ ਹੈ। ਪ੍ਰਸ਼ਾਦ ਨੇ ਟਵਿਟਰ ‘ਤੇ ਲਿਖਿਆ ਹੈ ਕਿ ਸਰਕਾਰ ਭਾਰਤ ਦੇ ਵਿਕਾਸ ਲਈ ਪ੍ਰੈੱਸ ਦੀ ਆਜ਼ਾਦੀ ਤੇ ਆਧਾਰ ਦੀ ਸੁਰੱਖਿਆ ਬਣਾਏ ਰੱਖਣ ਲਈ ਪ੍ਰਤੀਬੱਧ ਹੈ। ਐਫਆਈਆਰ ਅਣਪਛਾਤੇ ਲੋਕਾਂ ਖਿਲਾਫ ਦਰਜ ਕਰਵਾਈ ਗਈ ਹੈ।

 

ਟ੍ਰਿਬਿਊਨ ਨੇ ਖੁਲਾਸਾ ਕੀਤਾ ਹੈ ਕਿ ਸਿਰਫ 500 ਰੁਪਏ ਵਿੱਚ ਕਿਸੇ ਦਾ ਵੀ ਆਧਾਰ ਡੇਟਾ ਹਾਸਲ ਕੀਤਾ ਜਾ ਸਕਦਾ ਹੈ। ਇਸ ਖੁਲਾਸੇ ਨੇ ਆਧਾਰ ਡੇਟਾ ਦੀ ਸੁਰੱਖਿਆ ‘ਤੇ ਵੱਡੇ ਸਵਾਲ ਉਠਾ ਦਿੱਤੇ ਹਨ।

First Published: Monday, 8 January 2018 6:31 PM

Related Stories

ਚੋਣਾਂ ਤੋਂ ਨਹੀਂ ਡਰਦੀ ਆਮ ਆਦਮੀ ਪਾਰਟੀ
ਚੋਣਾਂ ਤੋਂ ਨਹੀਂ ਡਰਦੀ ਆਮ ਆਦਮੀ ਪਾਰਟੀ

ਨਵੀਂ ਦਿੱਲੀ: ਚੋਣ ਕਮਿਸ਼ਨ ਵੱਲੋਂ 20 ਵਿਧਾਇਕਾਂ ਖ਼ਿਲਾਫ ਕਰਵਾਈ ਦੀ ਸਿਫਾਰਸ਼ ਮਗਰੋਂ

20 ਵਿਧਾਇਕਾਂ ਦੀ ਮੈਂਬਰੀ 'ਤੇ ਤਲਵਾਰ ਲਟਕਣ ਮਗਰੋਂ ਕੇਜਰੀਵਾਲ ਨੇ ਘੁਮਾਇਆ ਬੱਲਾ
20 ਵਿਧਾਇਕਾਂ ਦੀ ਮੈਂਬਰੀ 'ਤੇ ਤਲਵਾਰ ਲਟਕਣ ਮਗਰੋਂ ਕੇਜਰੀਵਾਲ ਨੇ ਘੁਮਾਇਆ ਬੱਲਾ

ਨਵੀਂ ਦਿੱਲੀ: ਮੁਨਾਫ਼ੇ ਦੇ ਅਹੁਦੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਸਾਥੀ ਕਲਾਕਾਰ ਨੇ ਹੀ ਕੀਤਾ ਗਾਇਕਾ ਮਮਤਾ ਦਾ ਕਤਲ
ਸਾਥੀ ਕਲਾਕਾਰ ਨੇ ਹੀ ਕੀਤਾ ਗਾਇਕਾ ਮਮਤਾ ਦਾ ਕਤਲ

ਨਵੀਂ ਦਿੱਲੀ: ਭਜਨ ਗਾਇਕਾ ਮਮਤਾ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਨਵਾਂ ਖ਼ੁਲਾਸਾ

ਹੋਮ ਵਰਕ ਤੋਂ ਝਿੜਕਣ 'ਤੇ ਪ੍ਰਿੰਸੀਪਲ ਦਾ ਕਤਲ
ਹੋਮ ਵਰਕ ਤੋਂ ਝਿੜਕਣ 'ਤੇ ਪ੍ਰਿੰਸੀਪਲ ਦਾ ਕਤਲ

ਯਮੁਨਾਨਗਰ: 12ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਦਾ ਗੋਲੀਆਂ ਮਾਰ

ਸਰਹੱਦ 'ਤੇ ਇੱਕ ਹੋਰ ਪੰਜਾਬੀ ਜਵਾਨ ਸ਼ਹੀਦ
ਸਰਹੱਦ 'ਤੇ ਇੱਕ ਹੋਰ ਪੰਜਾਬੀ ਜਵਾਨ ਸ਼ਹੀਦ

ਸ੍ਰੀਨਗਰ: ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਦੀ ਉਲੰਘਣਾ ਕਾਰਨ ਕ੍ਰਿਸ਼ਨਾ ਘਾਟੀ

ਸਰਹੱਦ 'ਤੇ ਜੰਗ ਵਰਗੇ ਹਾਲਾਤ, ਦੋਵੇਂ ਪਾਸਿਓਂ ਜ਼ਬਰਦਸਤ ਫਾਇਰਿੰਗ
ਸਰਹੱਦ 'ਤੇ ਜੰਗ ਵਰਗੇ ਹਾਲਾਤ, ਦੋਵੇਂ ਪਾਸਿਓਂ ਜ਼ਬਰਦਸਤ ਫਾਇਰਿੰਗ

ਜੰਮੂ: ਭਾਰਤ-ਪਾਕਿ ਸਰਹੱਦ ‘ਤੇ ਜੰਗ ਵਰਗੇ ਹਾਲਾਤ ਬਣ ਗਏ ਹਨ। ਪਾਕਿਸਤਾਨ ਲਗਾਤਾਰ

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ 'ਚ ਮੋਦੀ
ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ 'ਚ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁਲਕ ਵਿੱਚ ਲੋਕ ਸਭਾ ਤੇ ਵਿਧਾਨ

ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?
ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?

ਮੁੰਬਈ: ਭਾਰਤ ਵਰਗੀ ਵੱਡੀ ਅਰਥਵਿਵਸਥਾ ਵਿੱਚ ਸਭ ਤੋਂ ਜ਼ਿਆਦਾ ਵਿਦੇਸ਼ੀ ਨਿਵੇਸ਼

'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ
'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ

ਨਵੀਂ ਦਿੱਲੀ: ਜਿਵੇਂ-ਜਿਵੇਂ ਫਿਲਮ ‘ਪਦਮਾਵਤ’ ਦੀ ਰਿਲੀਜ਼ ਤਾਰੀਖ਼ ਨੇੜੇ ਆ ਰਹੀ