ਪਹਿਲੇ ਬੱਚੇ ਦੇ ਜਨਮ 'ਤੇ 6,000 ਰੁਪਏ ਮਿਲਣਗੇ

By: ਏਬੀਪੀ ਸਾਂਝਾ | | Last Updated: Thursday, 18 May 2017 10:37 AM
ਪਹਿਲੇ ਬੱਚੇ ਦੇ ਜਨਮ 'ਤੇ 6,000 ਰੁਪਏ ਮਿਲਣਗੇ

ਨਵੀਂ ਦਿੱਲੀ :ਕੇਂਦਰ ਸਰਕਾਰ ਨੇ ਮੈਟਰਨਿਟੀ ਲਾਭ ਪ੍ਰੋਗਰਾਮ ਤਹਿਤ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਬੱਚੇ ਦੇ ਜਨਮ ‘ਤੇ 6,000 ਰੁਪਏ ਦੇਣ ਦੇ ਪ੍ਰੋਗਰਾਮ ਨੂੰ ਸਾਰੇ ਮੁਲਕ ਵਿਚ ਲਾਗੂ ਕਰੇਗੀ। ਇਹ ਫ਼ੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਲਿਆ ਗਿਆ।

 

 

ਇਕ ਹੋਰ ਫ਼ੈਸਲੇ ਤਹਿਤ ਦੇਸ਼ ਵਿਚ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਕਦਮ ਚੁੱਕਦੇ ਹੋਏ ਸਸਤੇ ਵੈਕਸੀਨ, ਦਵਾਈਆਂ ਅਤੇ ਮੈਡੀਕਲ ਅਤੇ ਜਾਂਚ ਉਪਕਰਣਾਂ ਦੇ ਵਿਕਾਸ ਲਈ 1,500 ਕਰੋੜ ਰੁਪਏ ਦੇ ਬਾਇਓਫਾਰਮਾ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ।

 

 

 

ਕੈਬਨਿਟ ਬੈਠਕ ਦੇ ਬਾਅਦ ਕੇਂਦਰੀ ਊਰਜਾ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪਹਿਲੇ ਬੱਚੇ ਦੇ ਜਨਮ ‘ਤੇ 6,000 ਰੁਪਏ ਦੇਣ ਦੇ ਫ਼ੈਸਲੇ ਦਾ ਮਕਸਦ ਅੌਰਤਾਂ ਨੂੰ ਜਨੇਪੇ ਸਮੇਂ ਹੋਣ ਵਾਲੀ ਪੌਸ਼ਕ ਤੱਤਾਂ ਦੀ ਕਮੀ ਨੂੰ ਪੂਰਾ ਕਰਨ ‘ਚ ਮਦਦ ਕਰਨਾ ਹੈ।

 

 

ਇਹ ਰਾਸ਼ੀ ਪਹਿਲੇ ਬੱਚੇ ਦੇ ਗਰਭ ਧਾਰਨ ਦੇ ਸਮੇਂ ਤੋਂ ਲੈ ਕੇ ਜਨੇਪੇ ਦੇ ਸਮੇਂ ਤਕ ਤਿੰਨ ਕਿਸ਼ਤਾਂ ਵਿਚ ਦਿੱਤੀ ਜਾਏਗੀ। ਸਰਕਾਰ ਦੇ ਕਦਮ ਨਾਲ ਅੌਰਤਾਂ ਨੂੰ ਗਰਭ ਧਾਰਨ ਦੇ ਸਮੇਂ ਤੋਂ ਲੈ ਕੇ ਜਨੇਪੇ ਦੇ ਸਮੇਂ ਤਕ ਪੂਰਾ ਆਰਾਮ ਮਿਲੇਗਾ ਅਤੇ ਉਨ੍ਹਾਂ ਦੀ ਸਿਹਤ ਬਿਹਤਰ ਰਹੇਗੀ।

First Published: Thursday, 18 May 2017 10:37 AM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ