ਟਵਿੱਟਰ 'ਤੇ ਜੀ.ਐਸ.ਟੀ. ਸਬੰਧੀ ਸਵਾਲਾਂ ਦੇ ਜਵਾਬ ਦੇਵੇਗੀ ਸਰਕਾਰ

By: abp sanjha | | Last Updated: Monday, 12 February 2018 12:42 PM
ਟਵਿੱਟਰ 'ਤੇ ਜੀ.ਐਸ.ਟੀ. ਸਬੰਧੀ ਸਵਾਲਾਂ ਦੇ ਜਵਾਬ ਦੇਵੇਗੀ ਸਰਕਾਰ

ਨਵੀਂ ਦਿੱਲੀ- ਹੁਣ ਸੋਸ਼ਲ ਮੀਡੀਆ ਉੱਤੇ ਸਰਕਾਰ ਜੀ.ਐਸ.ਟੀ. ਸਬੰਧੀ ਸੁਆਲਾਂ ਦਾ ਜਵਾਬ ਦੇਵੇਗੀ। ਇਸ ਸਬੰਧੀ ਵਿੱਤ ਮੰਤਰਾਲੇ ਨੇ ਸੋਸ਼ਲ ਸਾਈਟ ਟਵਿੱਟਰ ‘ਤੇ ਜੀ.ਐਸ.ਟੀ. ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ 8 ਕਰ ਅਧਿਕਾਰੀ ਨਿਯੁਕਤ ਕੀਤੇ ਹਨ।

 

 
ਇਕ ਅਧਿਕਾਰੀ ਨੇ ਦੱਸਿਆ ਕਿ ਵਿੱਤ ਮੰਤਰਾਲੇ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਟਵਿੱਟਰ/ਈ-ਮੇਲ ‘ਤੇ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.) ਸਬੰਧੀ ਸਵਾਲਾਂ ਦੇ ਜਵਾਬ ਦੇਣ ਲਈ ਤੁਰੰਤ 8 ਕਰ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਇਹ ਸਾਰੇ ਕਰ ਅਧਿਕਾਰੀ ਅਸਿਸਟੈਂਟ ਕਮਿਸ਼ਨਰ ਹੋਣਗੇ।

First Published: Monday, 12 February 2018 12:42 PM

Related Stories

ਭਾਰਤੀ ਭਾਸ਼ਾ ਦਾ ਸਿਰਫ ਇੱਕ ਸ਼ਬਦ ਬਣਿਆ iPhone ਲਈ ਮੁਸੀਬਤ
ਭਾਰਤੀ ਭਾਸ਼ਾ ਦਾ ਸਿਰਫ ਇੱਕ ਸ਼ਬਦ ਬਣਿਆ iPhone ਲਈ ਮੁਸੀਬਤ

ਨਵੀਂ ਦਿੱਲੀ: ਅਮਰੀਕਾ ਦੀ ਕੰਪਨੀ ਐਪਲ ਦੇ ਸਾਫਟਵੇਅਰ ਨੂੰ ਲੈ ਕੇ ਮੁਸ਼ਕਲਾਂ ਖਤਮ

ਡਬਲ ਕੈਮਰਾ ਹੋਏਗਾ ਨੋਕੀਆ 7 ਪਲੱਸ
ਡਬਲ ਕੈਮਰਾ ਹੋਏਗਾ ਨੋਕੀਆ 7 ਪਲੱਸ

ਨਵੀਂ ਦਿੱਲੀ: ਨੋਕੀਆ-7 ਪਲੱਸ ਮਹੀਨੇ ਦੇ ਅਖੀਰ ਤੱਕ ਬਾਰਸੀਲੋਨਾ ਵਿੱਚ ਹੋਣ ਵਾਲੇ

Moto G6 ਸੀਰੀਜ਼ ਦੇ ਸਮਾਰਟਫੋਨ ਬਾਰੇ ਹੋਇਆ ਖੁਲਾਸਾ
Moto G6 ਸੀਰੀਜ਼ ਦੇ ਸਮਾਰਟਫੋਨ ਬਾਰੇ ਹੋਇਆ ਖੁਲਾਸਾ

ਨਵੀਂ ਦਿੱਲੀ: ਮੋਟੋਰੋਲਾ ਆਪਣੇ ਮੋਟੋ G5 ਤੇ G5 ਪਲੱਸ ਤੋਂ ਬਾਅਦ ਮੋਟੋ G6 ਸੀਰੀਜ਼ ‘ਤੇ

ਲਾਂਚ ਤੋਂ ਪਹਿਲਾਂ ਹੀ Galaxy S9 ਤੇ S9 Plus ਦੀਆਂ ਤਸਵੀਰਾਂ ਲੀਕ
ਲਾਂਚ ਤੋਂ ਪਹਿਲਾਂ ਹੀ Galaxy S9 ਤੇ S9 Plus ਦੀਆਂ ਤਸਵੀਰਾਂ ਲੀਕ

ਨਵੀਂ ਦਿੱਲੀ: ਮੋਬਾਈਲ ਵਰਲਡ ਕਾਂਗਰਸ (MWC2018) 26 ਫਰਵਰੀ ਤੋਂ ਬਾਰਸੀਲੋਨਾ ਵਿੱਚ ਸ਼ੁਰੂ

ਡੂਅਲ ਕੈਮਰੇ ਨਾਲ ਲੈਸ Redmi Note 5 Pro ਲਾਂਚ
ਡੂਅਲ ਕੈਮਰੇ ਨਾਲ ਲੈਸ Redmi Note 5 Pro ਲਾਂਚ

ਨਵੀਂ ਦਿੱਲੀ: ਸ਼ਿਓਮੀ ਨੇ ਸਮਾਰਟਫ਼ੋਨ ਬਾਜ਼ਾਰ ਵਿੱਚ ਧਮਾਕਾ ਕਰ ਦਿੱਤਾ ਹੈ। ਕੁਝ

ਪੌਕੇਟ ਫ੍ਰੈਂਡਲੀ ਸਮਾਰਟਫ਼ੋਨ Redmi ਦਾ ਧਮਾਕਾ
ਪੌਕੇਟ ਫ੍ਰੈਂਡਲੀ ਸਮਾਰਟਫ਼ੋਨ Redmi ਦਾ ਧਮਾਕਾ

ਨਵੀਂ ਦਿੱਲੀ: ਸ਼ਿਓਮੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੈਲੇਨਟਾਈਨਜ਼ ਡੇਅ ਮੌਕੇ ਬਹੁਤ

ਸ਼ਿਓਮੀ ਦੇ ਨਵੇਂ ਸਮਾਰਟ ਟੈਲੀਵਿਜ਼ਨ ਨੂੰ ਪੰਜਾਬੀ ਤੜਕਾ
ਸ਼ਿਓਮੀ ਦੇ ਨਵੇਂ ਸਮਾਰਟ ਟੈਲੀਵਿਜ਼ਨ ਨੂੰ ਪੰਜਾਬੀ ਤੜਕਾ

ਨਵੀਂ ਦਿੱਲੀ: ਸ਼ਿਓਮੀ ਨੇ ਆਪਣੇ ਤਿੰਨ ਨਵੇਂ ਪ੍ਰੋਡਕਟ ਜਾਰੀ ਕੀਤੇ ਹਨ ਤੇ ਉਨ੍ਹਾਂ

14 ਸਾਲਾ ਭਾਰਤੀ ਮੁੰਡੇ ਦਾ ਕਾਰਨਾਮਾ, ਗੂਗਲ ਨੇ ਕੀਤਾ ਸਨਮਾਨਤ
14 ਸਾਲਾ ਭਾਰਤੀ ਮੁੰਡੇ ਦਾ ਕਾਰਨਾਮਾ, ਗੂਗਲ ਨੇ ਕੀਤਾ ਸਨਮਾਨਤ

ਨਵੀਂ ਦਿੱਲੀ: ਨੋਇਡਾ ਦੇ 14 ਸਾਲਾ ਬੱਚੇ ਨੇ ਅਜਿਹਾ ਮੋਬਾਈਲ ਐਪ ਬਣਾਇਆ ਹੈ, ਜਿਸ ਨਾਲ

ਭਾਰਤੀ ਮੋਬਾਈਲ ਬਾਜ਼ਾਰ 'ਤੇ 53 ਫੀਸਦੀ ਚੀਨੀ ਕਬਜ਼ਾ
ਭਾਰਤੀ ਮੋਬਾਈਲ ਬਾਜ਼ਾਰ 'ਤੇ 53 ਫੀਸਦੀ ਚੀਨੀ ਕਬਜ਼ਾ

ਨਵੀਂ ਦਿੱਲੀ: ਬੇਸ਼ੱਕ ਕੁਝ ਧਿਰਾਂ ਵੱਲੋਂ ਚੀਨੀ ਸਾਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ