ਜੱਜਾਂ ਦੇ ਖੁਲਾਸੇ ਮਗਰੋਂ ਮੋਦੀ ਸਰਕਾਰ 'ਚ ਹਿੱਲਜੁੱਲ

By: ਰਵੀ ਇੰਦਰ ਸਿੰਘ | | Last Updated: Friday, 12 January 2018 3:24 PM
ਜੱਜਾਂ ਦੇ ਖੁਲਾਸੇ ਮਗਰੋਂ ਮੋਦੀ ਸਰਕਾਰ 'ਚ ਹਿੱਲਜੁੱਲ

ਸੰਕੇਤਕ ਤਸਵੀਰ

ਨਵੀਂ ਦਿੱਲੀ: ਭਾਰਤੀ ਨਿਆਂਪਾਲਕਾ ਦੇ ਇਤਿਹਾਸ ਵਿੱਚ ਹੋਈ ਅਦਭੁਤ ਘਟਨਾ ‘ਤੇ ਸਰਕਾਰ ਨੇ ਵੀ ਆਪਣੀ ਨਜ਼ਰ ਬਣਾ ਲਈ ਹੈ। ਅੱਜ ਸਵੇਰੇ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜਾਂ ਨੇ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਬੇਨਿਯਮੀਆਂ ਦਾ ਪਰਦਾਫਾਸ਼ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਤੁਰੰਤ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨਾਲ ਇਸ ਮੁੱਦੇ ‘ਤੇ ਚਰਚਾ ਕੀਤੀ।

 

ਸੂਤਰਾਂ ਮੁਤਾਬਕ ਸਰਕਾਰ ਨੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਦਾ ਅੰਦਰੂਨੀ ਮਸਲਾ ਦੱਸਿਆ ਹੈ ਤੇ ਆਸ ਜਤਾਈ ਹੈ ਕਿ ਸੁਪਰੀਮ ਕੋਰਟ ਦੇ ਜੱਜ ਆਪਸੀ ਮਤਭੇਦਾਂ ਨੂੰ ਛੇਤੀ ਹੀ ਸੁਲਝਾ ਲੈਣਗੇ। ਸੂਤਰ ਦੱਸਦੇ ਹਨ ਕਿ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਸ ਮੁੱਦੇ ਨਾਲ ਕੋਈ ਲੈਣਾ ਦੇਣਾ ਨਹੀਂ।

 

ਅੱਜ ਸਵੇਰੇ ਸਰਬਉੱਚ ਅਦਾਲਤ ਦੇ ਚਾਰ ਸੀਨੀਅਰ ਜੱਜਾਂ ਨੇ ਪੱਤਰਕਾਰ ਮਿਲਣੀ ਦੌਰਾਨ ਭਾਰਤ ਦੇ ਚੀਫ ਜਸਟਿਸ ‘ਤੇ ਉਨ੍ਹਾਂ ਦੀ ਗੱਲ ਨੂੰ ਅਣਦੇਖਿਆਂ ਕਰਨ ਦੇ ਇਲਜ਼ਾਮ ਲਾਏ ਸਨ। ਉਨ੍ਹਾਂ ਨੇ CJI ਦੀਪਕ ਮਿਸ਼ਰਾ ‘ਤੇ ਲੋਕਤੰਤਰਕ ਨਾ ਹੋਣ ਦੇ ਇਲਜ਼ਾਮ ਵੀ ਲਾਏ ਹਨ।

First Published: Friday, 12 January 2018 3:09 PM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ