ਗੁਜਰਾਤ ਚੋਣਾਂ 'ਚ ਪਟੇਲ ਕਰਨਗੇ ਵੱਡਾ ਧਮਾਕਾ

By: ਏਬੀਪੀ ਸਾਂਝਾ | | Last Updated: Sunday, 12 November 2017 1:40 PM
ਗੁਜਰਾਤ ਚੋਣਾਂ 'ਚ ਪਟੇਲ ਕਰਨਗੇ ਵੱਡਾ ਧਮਾਕਾ

ਅਹਿਮਦਾਬਾਦ: ਗੁਜਰਾਤ ‘ਚ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਨੇ ਕਿਹਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਨੂੰ ਹਰਾਉਣਾ ਉਨ੍ਹਾਂ ਦਾ ਪਹਿਲਾ ਕੰਮ ਹੈ। ਹਾਰਦਿਕ ਦਾ ਕਹਿਣਾ ਹੈ ਕਿ ਰਾਖਵੇਂਕਰਨ ਲਈ ਅੰਦੋਲਨ ਜਾਰੀ ਰਹੇਗਾ। ਸੱਤਾਧਾਰੀ ਪਾਰਟੀ ਬੀਜੇਪੀ ਵੱਲੋਂ ਪਟੇਲ ਲੋਕਾਂ ਨਾਲ ਕੀਤੇ ਧੱਕੇ ਦਾ ਬਦਲਾ ਅਸੀਂ ਉਸ ਨੂੰ ਹਰਾ ਕੇ ਲੈਣਾ ਹੈ।

 

ਹਾਰਦਿਕ ਨੇ ਛੋਟਾ ਉਦੇਪੁਰ ‘ਚ ਰੈਲੀ ਦੌਰਾਨ ਕਿਹਾ, “ਸੂਬਾ ਸਰਕਾਰ ਨੇ ਸਾਡੀ ਇਜ਼ੱਤ ਨੂੰ ਠੇਸ ਲਾਈ ਹੈ। ਇਸ ਲਈ ਬੀਜੇਪੀ ਖਿਲਾਫ ਲੜਾਈ ਸਾਡੇ ਲੋਕਾਂ ਦੀ ਇਜ਼ੱਤ ਦੀ ਲੜਾਈ ਹੈ। ਹੁਣ ਸਮਾਂ ਆ ਗਿਆ ਹੈ ਕਿ ਜਦ ਅਸੀਂ ਬੀਜੇਪੀ ਨੂੰ ਗੁਜਰਾਤ ਤੋਂ ਬਾਹਰ ਕਰੀਏ। ਪਾਟੀਦਾਰਾਂ ਦੇ ਕੋਟੇ ਲਈ ਅਸੀਂ ਲੜਾਈ ਜਾਰੀ ਰੱਖਾਂਗੇ। ਇਸ ਨੂੰ ਅਗਲੇ ਦੋ-ਤਿੰਨ ਸਾਲ ‘ਚ ਜਿੱਤ ਲਿਆ ਜਾਵੇਗਾ।”

 

ਹਾਰਦਿਕ ਨੇ ਕਿਹਾ ਕਿ ਪਾਟੀਦਾਰ ਆਪਣਾ ਸਿਰ ਵੱਢਵਾ ਲੈਣਗੇ ਪਰ ਬੀਜੇਪੀ ਨੂੰ ਹਮਾਇਤ ਨਹੀਂ ਦੇਣਗੇ। ਹਾਰਦਿਕ ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਮੈਂ ਸ਼ੁਰੂ ਤੋਂ ਕਹਿ ਰਿਹਾ ਹਾਂ ਕਿ ਅਸੀਂ ਅਗਲੇ ਇਕ-ਦੋ ਸਾਲ ‘ਚ ਰਾਖਵੇਂਕਰਣ ਦੀ ਜੰਗ ਜਿੱਤ ਲੈਣੀ ਹੈ। ਸਾਡਾ ਇਸ ਵੇਲੇ ਦਾ ਟੀਚਾ ਬੀਜੇਪੀ ਨੂੰ ਸਬਕ ਸਿਖਾਉਣਾ ਹੈ ਤਾਂ ਜੋ ਉਹ ਅੱਗੇ ਤੋਂ ਕਿਸੇ ਦੀ ਇਜ਼ੱਤ ਨੂੰ ਵੱਟਾ ਨਾ ਲਾਵੇ।

First Published: Sunday, 12 November 2017 1:40 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)