ਹਾਰਦਿਕ ਪਟੇਲ ਦੀ ਇੱਕ ਹੋਰ ਇਤਰਾਜ਼ਯੋਗ ਜਾਰੀ

By: ਏਬੀਪੀ ਸਾਂਝਾ | | Last Updated: Tuesday, 14 November 2017 4:21 PM
ਹਾਰਦਿਕ ਪਟੇਲ ਦੀ ਇੱਕ ਹੋਰ ਇਤਰਾਜ਼ਯੋਗ ਜਾਰੀ

ਨਵੀਂ ਦਿੱਲੀ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੈਕਸ ਸੀਡੀ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਰਾਜਨੀਤੀ ‘ਚ ਨਵਾਂ ਭੂਚਾਲ ਆ ਰਿਹਾ ਹੈ। 24 ਘੰਟਿਆਂ ਦੇ ਅੰਦਰ ਲਗਾਤਾਰ ਦੂਜੀ ਸੈਕਸ ਸੀਡੀ ਨਾਲ ਰਾਜਨੀਤਕ ਮਾਹੌਲ ਗਰਮ ਗਿਆ ਹੈ।

 

ਇਸ ਦੂਜੀ ਸੈਕਸ ਸੀਡੀ ‘ਚ ਵੀ ਪਾਟੀਦਾਰ ਨੇਤਾ ਹਾਰਦਿਕ ਪਟੇਲ ਦੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸੀਡੀ ਜਾਰੀ ਕਰਨ ਵਾਲੇ ਅਸ਼ਵਿਨ ਦਾ ਕਹਿਣਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਇਹ ਸੀਡੀ ਸਹੀ ਹੈ ਜਾਂ ਗਲਤ। ਇਸ ਦੀ ਸੱਚਾਈ ਹਾਰਦਿਕ ਪਟੇਲ ਹੀ ਸਾਬਤ ਕਰ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਕਲ ਸ਼ਾਮ ਨੂੰ ਵੀ ਇਕ ਸੈਕਸ ਸੀਡੀ ਜਾਰੀ ਕੀਤੀ ਗਈ ਸੀ ਜਿਸ ‘ਚ ਹਾਰਦਿਕ ਪਟੇਲ ਦੇ ਇੱਕ ਔਰਤ ਦੇ ਨਾਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਹਾਰਦਿਕ ਪਟੇਲ ਨੇ ਉਸ ਵੀਡੀਓ ਨੂੰ ਫਰਜ਼ੀ ਦੱਸਿਆ ਸੀ।

 

ਵੈਸੇ ਤਾਂ ਸਿਆਸਤ ਦਾ ਸੈਕਸ ਸੀਡੀ ਨਾਲ ਰਿਸ਼ਤਾ ਬੜਾ ਪੁਰਾਣਾ ਹੈ ਪਰ ਇਸ ਹਥਿਆਰ ਦਾ ਇਸਤੇਮਾਲ ਉਸ ਵੇਲੇ ਕੀਤਾ ਜਾਂਦਾ ਹੈ ਜਦ ਦੁਸ਼ਮਨ ਬਾਜ਼ੀ ਮਾਰ ਰਿਹਾ ਹੁੰਦਾ ਹੈ ਤੇ ਉਸ ਨੂੰ ਵੱਡਾ ਨੁਕਸਾਨ ਕਰਨ ਦੇ ਕਰੀਬ ਹੁੰਦਾ ਹੈ। ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ ‘ਤੇ ਕਈ ਬੰਦੇ ਕਹਿ ਰਹੇ ਹਨ ਕਿ ਇਸ ਸੀਡੀ ਦਾ ਕੋਈ ਅਸਰ ਨਹੀਂ ਹੋਵੇਗਾ। ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਦਾ ਅਸਰ ਹੋਵੇਗਾ।

First Published: Tuesday, 14 November 2017 4:21 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ