ਸਿਆਸੀ ਭੂਚਾਲ: ਚੋਣਾਂ ਤੋਂ ਪਹਿਲਾਂ ਹਾਰਦਿਕ ਦੀ ਮਹਿਲਾ ਨਾਲ ਸੀ.ਡੀ. ਵਾਇਰਲ

By: ਏਬੀਪੀ ਸਾਂਝਾ | | Last Updated: Monday, 13 November 2017 6:48 PM
ਸਿਆਸੀ ਭੂਚਾਲ: ਚੋਣਾਂ ਤੋਂ ਪਹਿਲਾਂ ਹਾਰਦਿਕ ਦੀ ਮਹਿਲਾ ਨਾਲ ਸੀ.ਡੀ. ਵਾਇਰਲ

ਗਾਂਧੀਨਗਰ: ਗੁਜਰਾਤ ‘ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਭੂਚਾਲ ਆ ਗਿਆ ਹੈ। ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਾਂਡਿਆ ਦੀ ਸੀਡੀ ਵਾਇਰਲ ਹੋਈ ਹੈ ਜਿਸ ‘ਚ ਕਥਿਤ ਤੌਰ ‘ਤੇ ਹਾਰਦਿਕ ਪਟੇਲ ਕਮਰੇ ‘ਚ ਮਹਿਲਾ ਨਾਲ ਦਿਖ ਰਹੇ ਹਨ। ਹਾਰਦਿਕ ਨੇ ਸੀਡੀ ਜਾਰੀ ਹੋਣ ਤੋਂ ਬਾਅਦ ਕਿਹਾ ਕਿ ਬੀਜੇਪੀ ਦੀ ਗੰਦੀ ਰਾਜਨੀਤੀ ਹੈ। ਹਾਰਦਿਕ ਨੇ ਕਿਹਾ ਮੈਂ ਪਹਿਲਾਂ ਹੀ ਕਿਹਾ ਸੀ ਕਿ ਇਨ੍ਹਾਂ ਲੋਕਾਂ ਦਾ ਮਾਸਟਰ ਪਲਾਨ ਗੰਦੀ ਰਾਜਨੀਤੀ ਵੱਲ ਜਾ ਰਿਹਾ ਹੈ।

ਹਾਰਦਿਕ ਨੇ ਕਿਹਾ,”ਸੰਜੇ ਜੋਸ਼ੀ ਦੀ ਸੈਕਸ ਸੀਡੀ ਬਣਾਉਣਾ ਤੁਸੀਂ ਵੀ ਸਮਝ ਸਕਦੇ ਹੋ ਕਿ ਜਿਸ ਸਮੇਂ ਸੰਜੇ ਜੋਸ਼ੀ ਕੱਦਦਾਰ ਨੇਤਾ ਬਣ ਰਹੇ ਸੀ ਤਾਂ ਸੀਡੀ ਬਣਾਉਣ ਦਾ ਯਤਨ ਇਨ੍ਹਾਂ ਲੋਕਾਂ ਨੇ ਕੀਤਾ ਸੀ। 2017 ‘ਚ ਵੀ ਕੁਝ ਅਜਿਹਾ ਮਾਹੌਲ ਹੋ ਰਿਹਾ ਹੈ ਤਾਂ ਇਨਾਂ ਲੋਕਾਂ ਨੇ ਸੀਡੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਹਾਰਦਿਕ ਨੇ ਅੱਗੇ ਕਿਹਾ ਕਿ ਇਹ ਸਭ ਚੱਲਦਾ ਰਹੇਗਾ, ਲੜਾਈ ਜਾਰੀ ਰਹੇਗੀ ਜਿਸ ਨੂੰ ਜੋ ਕਰਨਾ ਕਰ ਲਵੇ। ਮੈਂ ਛਾਤੀ ਠੋਕ ਕੇ ਬੀਜੇਪੀ ਸਾਹਮਣੇ ਲੜਾਂਗਾ। ਹਾਰਦਿਕ ਪਟੇਲ ਦਾ ਸੀਡੀ ਕਾਂਢ ਉਸ ਸਮੇਂ ਆਇਆ ਹੈ ਜਦੋਂ ਉਹ ਆਪਣੀ ਟੀਮ ਨਾਲ ਫੈਸਲਾ ਕਰਨ ਲਈ ਬੈਠਣ ਵਾਲਾ ਹੈ ਕਿ ਕਾਂਗਰਸ ਨਾਲ ਚੋਣਾਂ ‘ਚ ਕੀ ਸਬੰਧ ਰੱਖਣੇ ਹਨ।

ਦੱਸ ਦਈਏ ਕਿ ਇਹ ਵੀਡੀਓ ਅਸ਼ਵਿਨ ਸਾਕੜਸਰੀਆ ਨੇ ਜਾਰੀ ਕੀਤੀ ਹੈ। ਸੀਡੀ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਕਿਹਾ, ਮੈਨੂੰ ਬੈਂਕਾਕ ‘ਚ ਵੀਡੀਓ ਬਣਾਉਣ ਦੀ ਜਾਣਕਾਰੀ ਮਿਲੀ ਸੀ। ਮੇਰੇ ਕੋਲ ਹਾਰਦਿਕ ਤੋਂ ਬਿਨ੍ਹਾਂ ਉਸ ਦੇ ਕਈ ਸਾਥੀਆਂ ਦੀ ਵੀ ਸੀਡੀ ਹੈ।

First Published: Monday, 13 November 2017 6:47 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ