ਗਰਮੀ ਨੇ ਕੱਢੇ ਵੱਟ, ਪਾਰਾ 47 ਡਿਗਰੀ ਤੋਂ ਪਾਰ

By: abp sanjha | | Last Updated: Monday, 15 May 2017 1:40 PM
ਗਰਮੀ ਨੇ ਕੱਢੇ ਵੱਟ, ਪਾਰਾ 47 ਡਿਗਰੀ ਤੋਂ ਪਾਰ

ਲਖਨਊ: ਉੱਤਰ ਪ੍ਰਦੇਸ਼ ਦੇ ਨਾਲ ਹੀ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਆਸਮਾਨ ਤੋਂ ਅੱਗ ਵਰ੍ਹ ਰਹੀ ਹੈ ਤੇ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।
ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਵਿੱਚ ਜ਼ਿਆਦਾਤਰ ਤਾਪਮਾਨ 47 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 39-42 ਤੇ ਘੱਟ ਤੋਂ ਘੱਟ ਤਾਪਮਾਨ 24-26 ਡਿਗਰੀ ਸੈਂਟੀਗਰੇਡ ਰਹਿਣ ਦਾ ਅਨੁਮਾਨ ਹੈ।
ਉੱਤਰ ਪ੍ਰਦੇਸ਼ ਵਿੱਚ ਮੌਸਮ ਵਿਭਾਗ ਮੁਤਾਬਕ ਦਿਨ ਵਿੱਚ ਤੇਜ਼ ਧੁੱਪ ਨਿਕਲਣ ਤੇ ਗਰਮ ਹਵਾਵਾਂ ਚੱਲਣਗੀਆਂ। ਐਤਵਾਰ ਜ਼ਿਆਦਾਤਰ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਨੂੰ ਦਿਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਵਾਧਾ ਦਰਜ ਕੀਤੇ ਜਾਣ ਦਾ ਅਨੁਮਾਨ ਹੈ। ਮਾਹਿਰਾਂ ਨੇ ਖੁੱਲ੍ਹੀ ਧੁੱਪ ਤੋਂ ਬਚਣ ਦੀ ਸਲਾਹ ਦਿੱਤੀ ਹੈ।
First Published: Monday, 15 May 2017 1:40 PM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ