ਹਿਮਾਚਲ ਪ੍ਰਦੇਸ਼ 'ਚ 9 ਨਵੰਬਰ ਨੂੰ ਚੋਣਾਂ

By: Harsharan K | | Last Updated: Thursday, 12 October 2017 4:54 PM
ਹਿਮਾਚਲ ਪ੍ਰਦੇਸ਼ 'ਚ 9 ਨਵੰਬਰ ਨੂੰ ਚੋਣਾਂ

ਚੰਡੀਗੜ੍ਹ: ਚੋਣ ਕਮਿਸ਼ਨ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ‘ਚ 9 ਨੂੰ ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 18 ਦਿਸੰਬਰ ਨੂੰ ਨਤੀਜੇ ਆਉਣਗੇ। ਕਮਿਸ਼ਨ ਦੇ ਮੁਖੀ ਏ.ਕੇ. ਜਯੋਤੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪਹਿਲਾਂ ਉਮੀਦ ਸੀ ਕਿ ਗੁਜਰਾਤ ਦੀਆਂ ਚੋਣ ਤਾਰੀਕਾਂ ਦਾ ਐਲਾਨ ਵੀ ਨਾਲ ਹੀ ਹੋਵੇਗਾ ਪਰ ਕਮਿਸ਼ਨ ਨੂੰ ਇਸ ਨੇ ਟਾਲ ਦਿੱਤਾ ਹੈ।

 
ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਤੇ ਬੀਜੇਪੀ ਕੋਲ ਟਿਕਟ ਲੈ ਲਈ ਅਜੇ ਤੱਕ ਕੋਈ ਅਰਜ਼ੀ ਨਹੀਂ ਪੁੱਜੀ। ਸਾਰੀਆਂ ਹੀ ਪਾਰਟੀਆਂ ਨੇ ਆਪਣੇ ਨਿੱਜੀ ਸਰਵੇਖਣ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਕਿ ਜ਼ਮੀਨੀ ਹਕੀਕਤ ਪਤਾ ਲੱਗ ਸਕੇ। ਕਾਂਗਰਸ ਤੇ ਬੀਜੇਪੀ ਹਿਮਾਚਲ ਦੀਆਂ ਸਾਰੀਆਂ ਸੀਟਾਂ ਚੋਣ ਲੜਣਗੀਆਂ। ਕਾਂਗਰਸ ਨੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਫਿਰ ਤੋਂ ਆਪਣਾ ਮੁੱਖ ਮੰਤਰੀ ਪਦ ਦਾ ਚਿਹਰਾ ਬਣਾਇਆ ਹੈ।

 

 
ਦੱਸਣਯੋਗ ਹੈ ਕਿ ਗੁਜਰਾਤ ‘ਚ ਵੀ ਬੀਜੇਪੀ ਮੁਖੀ ਅਮਿਤ ਸ਼ਾਹ ਨੇ ਇੱਕ ਅਕਤੂਬਰ ਤੋਂ ਗੌਰਵ ਯਾਤਰਾ ਸ਼ੁਰੂ ਕੀਤੀ ਹੈ। ਬੀਜੇਪੀ ਨੇ ਨਾਅਰਾ ਦਿੱਤਾ ਹੈ ਕਿ ਮੈਂ ਗੁਜਰਾਤ ਹਾਂ ਤੇ ਮੈਂ ਵਿਕਾਸ ਹਾਂ। ਦੂਜੇ ਪਾਸੇ ਕਾਂਗਰਸ ‘ਚ ਗੁਜਰਾਤ ‘ਚ ਮੋਦੀ ‘ਤੇ ਹਮਲੇ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਵੀ ਗੁਜਰਾਤ ‘ਚ ਚੋਣ ਲੜਣ ਦਾ ਐਲਾਨ ਕੀਤਾ ਹੈ।

First Published: Thursday, 12 October 2017 4:54 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500