ਨਵੀਂ ਸੂਚਨਾ, ਹਨਪ੍ਰੀਤ ਹੈ ਮਰੱਬਿਆਂ ਦੀ ਮਾਲਕ!

By: Harsharan K | | Last Updated: Friday, 13 October 2017 10:32 AM
ਨਵੀਂ ਸੂਚਨਾ, ਹਨਪ੍ਰੀਤ ਹੈ ਮਰੱਬਿਆਂ ਦੀ ਮਾਲਕ!

ਜੈਪੁਰ : ਗੁਰਮੀਤ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਵੱਲੋਂ ਪਿਛਲੇ ਦੋ ਸਾਲ ‘ਚ ਰਾਜਸਥਾਨ ਦੇ ਗੰਗਾਨਗਰ, ਹਨੂੰਮਾਨਗੜ੍ਹ ਅਤੇ ਬੀਕਾਨੇਰ ‘ਚ 25 ਬਿਘਾ ਜ਼ਮੀਨ ਖ਼ਰੀਦੇ ਜਾਣ ਦੀ ਗੱਲ ਸਾਹਮਣੇ ਆਈ ਹੈ।

 

 
ਮਾਲ ਵਿਭਾਗ ਦੇ ਅੰਕੜਿਆਂ ਮੁਤਾਬਿਕ ਉਸ ਨੇ ਸ਼੍ਰੀਗੰਗਾਨਗਰ ‘ਚ 10 ਬਿਘਾ, ਹਨੂੰਮਾਨਗੜ੍ਹ ‘ਚ ਅੱਠ ਬਿਘਾ ਅਤੇ ਬੀਕਾਨੇਰ ‘ਚ ਸੱਤ ਬਿਘਾ ਜ਼ਮੀਨ ਪਿਛਲੇ ਦੋ ਸਾਲ ਵਿਚ ਖ਼ਰੀਦੀ। ਜ਼ਮੀਨ ਦੀ ਰਜਿਸਟਰੀ ਉਸ ਦੇ ਨਾਂ ‘ਤੇ ਹੋਈ। ਡੇਰਾ ਮੁਖੀ ਦੀ ਗ੍ਰਿਫ਼ਤਾਰੀ ਦੇ ਬਾਅਦ ਹਨੀਪ੍ਰੀਤ ਦੇ ਹਨੂੰਮਾਨਗੜ੍ਹ ਜ਼ਿਲ੍ਹਾ ਸਥਿਤ ਆਪਣੇ ਭਰਾ ਦੇ ਸਹੁਰੇ ਵਿਚ ਰੁਕਣ ਦੀ ਜਾਣਕਾਰੀ ਸਾਹਮਣੇ ਆਉਣ ਦੇ ਬਾਅਦ ਰਾਜਸਥਾਨ ਪੁਲਿਸ ਨੇ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸੇ ਪੁੱਛਗਿੱਛ ‘ਚ ਹਨੀਪ੍ਰੀਤ ਵੱਲੋਂ ਜ਼ਮੀਨ ਖ਼ਰੀਦੇ ਜਾਣ ਦੀ ਗੱਲ ਸਾਹਮਣੇ ਆਈ।

 

 
ਬਾਅਦ ‘ਚ ਜ਼ਮੀਨ ਨਾਲ ਜੁੜੇ ਦਸਤਾਵੇਜ਼ ਉਦੈਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕੋਲੋਂ ਮਿਲੇ। ਇਸ ਨੂੰ ਹਨੀਪ੍ਰੀਤ ਦੇ ਕਾਫ਼ੀ ਨਜ਼ਦੀਕ ਮੰਨਿਆ ਜਾਂਦਾ ਹੈ। ਰਾਜਸਥਾਨ ‘ਚ ਰਾਮ ਰਹੀਮ ਅਤੇ ਹਨੀਪ੍ਰੀਤ ਨਾਲ ਜੁੜੇ ਸਾਰੇ ਕੰਮ ਪ੍ਰਦੀਪ ਹੀ ਸੰਭਾਲਦਾ ਸੀ। ਡੇਰਾ ਮੁਖੀ ਦੀ ਗ੍ਰਿਫ਼ਤਾਰੀ ਪਿੱਛੋਂ ਪੰਚਕੂਲਾ ‘ਚ ਦੰਗਾ ਕਰਨ ਵਾਲੇ ਲੋਕਾਂ ਨੂੰ ਸਾਰੇ ਹੁਕਮ ਪ੍ਰਦੀਪ ਹੀ ਦੇ ਰਿਹਾ ਸੀ। ਉਹ ਉਦੈਪੁਰ ਜ਼ਿਲ੍ਹੇ ਦੇ ਆਦਿਵਾਸੀ ਝਾਡੋਲ ਤੋਂ 100 ਆਦਿਵਾਸੀਆਂ ਨੂੰ ਪੈਸੇ ਦੇ ਕੇ ਪੰਚਕੂਲਾ ਲੈ ਕੇ ਗਿਆ ਸੀ।

First Published: Friday, 13 October 2017 10:32 AM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500