ਹੁਣ ਵਿਪਾਸਨਾ ਖੋਲ੍ਹੇਗੀ ਡੇਰੇ ਦੇ ਰਾਜ਼! 

By: abp sanjha | | Last Updated: Friday, 13 October 2017 12:21 PM
ਹੁਣ ਵਿਪਾਸਨਾ ਖੋਲ੍ਹੇਗੀ ਡੇਰੇ ਦੇ ਰਾਜ਼! 

ਚੰਡੀਗੜ੍ਹ: ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਹਰਿਆਣਾ ਪੁਲਿਸ ਦੇ ਜਾਂਚ ਰੂਮ ਵਿੱਚ ਪੇਸ਼ ਹੋਈ, ਜਿੱਥੇ ਪਹਿਲਾਂ ਤੋਂ ਹੀ ਬੈਠੀ ਹਨੀਪ੍ਰੀਤ ਦੇ ਗਲ ਲੱਗ ਕੇ ਜ਼ੋਰ-ਜ਼ੋਰ ਨਾਲ ਰੋਣ ਲੱਗੀ। ਵਿਪਾਸਨਾ ਬਿਮਾਰੀ ਦੇ ਬਹਾਨੇ ਨਾਲ ਪੁਲਿਸ ਅੱਗ ਪੇਸ਼ ਹੋਣ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਸੀ ਪਰ ਪੁਲਿਸ ਦੀ ਸਖ਼ਤੀ ਨਾਲ ਉਹ ਪੰਚਕੂਲਾ ਦੇ ਸੈਕਟਰ 23 ਥਾਣੇ ਵਿੱਚ ਪੇਸ਼ ਹੋਈ।
ਮੰਨਿਆ ਜਾ ਰਿਹਾ ਹੈ ਕਿ ਵਿਪਾਸਨਾ ਤੋਂ ਪੁੱਛਗਿੱਛ ਵਿੱਚ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ। ਪੁਲਿਸ ਤੇ ਹਨੀਪ੍ਰੀਤ ਨੂੰ ਆਹਮੋ-ਸਾਹਮਣੇ ਬੈਠਾ ਕੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਫ਼ੈਸਲੇ ਤੋਂ ਬਾਅਦ ਹਿੰਸਾ ਨੂੰ ਲੈ ਕੇ ਡੇਰਾ ਵਿੱਚ ਜਿਹੜੀ ਮੀਟਿੰਗ ਹੋਈ ਸੀ, ਵਿਪਾਸਨਾ ਉਸ ਮੀਟਿੰਗ ਵਿੱਚ ਮੌਜੂਦ ਸੀ।
ਪੁਲਿਸ ਸਟੇਸ਼ਨ ਵਿੱਚ ਆਉਣ ਤੋਂ ਪਹਿਲਾਂ ਵਿਪਾਸਨਾ ਇੰਸਾ ਨੇ ਪੂਰਾ ਨਾਟਕ ਕੀਤਾ। ਮੀਡੀਆ ਤੋਂ ਬਚਣ ਲਈ ਆਪਣੀ ਕਾਰ ਨੂੰ ਘੁੰਮਣ-ਘੇਰੀਆਂ ਵਿੱਚ ਪਾਈ ਰੱਖਿਆ। ਮੀਡੀਆ ਦੇ ਸੁਆਲਾਂ ਤੋਂ ਬਚ ਨਹੀਂ ਸਕੀ। ਵਿਪਾਸਨਾ ਨੇ ਤਮਾਮ ਸਵਾਲਾਂ ਨੂੰ ਟਾਲਦੇ ਹੋਏ ਕਿ ਮੈਨੂੰ ਜਾਣ ਦੇਵ। ਧਿਆਨਯੋਗ ਹੈ ਕਿ ਰਾਮ ਰਹੀਮ ਕੇਸ ਵਿੱਚ ਹਨੀਪ੍ਰੀਤ ਦੀ ਰਿਮਾਂਡ ਅੱਜ ਖ਼ਤਮ ਹੋ ਰਹੀ ਹੈ। ਪੁਲਿਸ ਅੱਜ ਉਸ ਨੂੰ ਪੰਚਕੂਲਾ ਕੋਰਟ ਵਿੱਚ ਪੇਸ਼ ਕਰੇਗੀ।
First Published: Friday, 13 October 2017 12:21 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500