ਤੰਜਾਨੀਆ ਦੇ ਐਮਪੀ ਨੇ ਗਉ ਰੱਖਿਆ ਨੂੰ ਦੱਸਿਆ 'ਨਾਸੂਰ'

By: ਏਬੀਪੀ ਸਾਂਝਾ | | Last Updated: Wednesday, 10 January 2018 1:21 PM
ਤੰਜਾਨੀਆ ਦੇ ਐਮਪੀ ਨੇ ਗਉ ਰੱਖਿਆ ਨੂੰ ਦੱਸਿਆ 'ਨਾਸੂਰ'

ਨਵੀਂ ਦਿੱਲੀ: ਤੰਜਾਨੀਆ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਗਉ ਰੱਖਿਆ ਦੇ ਨਾਂ ‘ਤੇ ਹੋ ਰਹੀ ਹਿੰਸਾ ਤੋਂ ਬੇਹੱਦ ਪ੍ਰੇਸ਼ਾਨ ਹਨ। ਇਹ ਮੁਲਕ ਲਈ ‘ਨਾਸੂਰ’ ਬਣਦਾ ਜਾ ਰਿਹਾ ਹੈ। ਤੰਜਾਨੀਆ ਵਿੱਚ ਸੱਤਾਧਿਰ ਪਾਰਟੀ ‘ਚਾਮਾ ਚਾ ਮਾਪੀਨਦੁਜੀ’ ਦੇ ਦੋ ਵਾਰ ਐਮਪੀ ਬਣ ਚੁੱਕੇ ਸਲੀਮ ਟਰਕੀ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸਾਹਮਣੇ ਇਹ ਮੁੱਦਾ ਚੁੱਕਿਆ ਸੀ।

 

ਇੱਕ ਕਾਨਫ਼ਰੰਸ ਵਿੱਚ ਹਿੱਸਾ ਲੈਣ ਆਏ ਟਰਕੀ ਨੇ ਕਿਹਾ, “ਮੋਦੀ ਸਰਕਾਰ ਮੁਲਕ ਤੇ ਦੁਨੀਆ ਵਿੱਚ ਜੋ ਕਰ ਰਹੀ ਹੈ, ਉਸ ‘ਤੇ ਸਾਨੂੰ ਮਾਣ ਹੈ ਪਰ ਭਾਰਤ ਲਈ ਇਹ ਚੀਜ਼ ਸਹੀ ਨਹੀਂ ਹੈ ਜਿਹੜੀ ਗਉ ਰੱਖਿਆ ਦੇ ਨਾਂ ‘ਤੇ ਹੋ ਰਹੀ ਹੈ।

 

ਟਰਕੀ ਨੂੰ ਜਦੋਂ ਪੁੱਛਿਆ ਗਿਆ ਕਿ ਉਨ੍ਹਾਂ ਸੰਮੇਲਨ ਵਿੱਚ ਇਹ ਮੁੱਦਾ ਕਿਉਂ ਨਹੀਂ ਚੁੱਕਿਆ ਤਾਂ ਉਨ੍ਹਾਂ ਕਿਹਾ ਕਿ ਇਸ ਨਾਲ ਮਾਹੌਲ ਖ਼ਰਾਬ ਹੋ ਸਕਦਾ ਸੀ। ਮੈਂ ਵਿਦੇਸ਼ ਮੰਤਰੀ ਸਾਹਮਣੇ ਮੁੱਦਾ ਚੁੱਕਿਆ ਸੀ।

First Published: Wednesday, 10 January 2018 1:21 PM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ