ਸੁਰੱਖਿਆ ਫੋਰਸ 'ਤੇ ਤੀਜਾ ਵੱਡਾ ਹਮਲਾ, ਕਾਂਸਟੇਬਲ ਸ਼ਹੀਦ

By: ਏਬੀਪੀ ਸਾਂਝਾ | | Last Updated: Tuesday, 13 February 2018 12:25 PM
ਸੁਰੱਖਿਆ ਫੋਰਸ 'ਤੇ ਤੀਜਾ ਵੱਡਾ ਹਮਲਾ, ਕਾਂਸਟੇਬਲ ਸ਼ਹੀਦ

ਸ਼੍ਰੀਨਗਰ: ਤਿੰਨ ਦਿਨਾਂ ਵਿੱਚ ਸੁਰੱਖਿਆ ਫੋਰਸਾਂ ‘ਤੇ ਤੀਜਾ ਵੱਡਾ ਹਮਲਾ ਹੋਇਆ ਹੈ। ਕੱਲ੍ਹ ਸ਼੍ਰੀਨਗਰ ਵਿੱਚ ਸੀਆਰਪੀਐਫ ਦੇ ਕੈਂਪ ‘ਤੇ ਹਮਲਾ ਹੋਇਆ। ਸ਼ਨੀਵਾਰ ਨੂੰ ਜੰਮੂ ਦੇ ਸੁੰਜਵਾਂ ਆਰਮੀ ਕੈਂਪ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ।

ਹੁਣ ਸ਼੍ਰੀਨਗਰ ਵਿੱਚੇ ਪਿਛਲੇ 32 ਘੰਟਿਆਂ ਤੋਂ ਐਨਕਾਉਂਟਰ ਜਾਰੀ ਹੈ। ਸੀਆਰਪੀਐਫ ਕੈਂਪ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਅੱਤਵਾਦੀ ਨਾਲ ਦੀ ਬਿਲਡਿੰਗ ਵਿੱਚ ਲੁਕੇ ਹਨ। ਕੱਲ੍ਹ ਤੋਂ ਐਨਕਾਉਂਟਰ ਚੱਲ ਰਿਹਾ ਹੈ। ਇਸ ਦੌਰਾਨ ਬਿਹਾਰ ਦੇ ਆਰਾ ਦੇ ਰਹਿਣ ਵਾਲੇ ਸੀਆਰਪੀਐਫ ਕਾਂਸਟੇਬਲ ਮੁਜ਼ਾਹਿਦ ਖਾਨ ਸ਼ਹੀਦ ਹੋ ਗਏ ਹਨ।

ਅੱਤਵਾਦੀ ਸੀਆਰਪੀਐਫ ਦੀ ਸ਼੍ਰੀਨਗਰ ਦੇ ਕਰਨ ਨਗਰ ਵਿੱਚ 23ਵੀਂ ਬਟਾਲੀਅਨ ਦੇ ਹੈਟਕੁਆਰਟਰ ‘ਤੇ ਹਮਲੇ ਦੀ ਫਿਰਾਕ ਵਿੱਚ ਸਨ। ਸਵੇਰੇ 4.30 ਵਜੇ ਦੇ ਕਰੀਬ ਬਟਾਲੀਅਨ ਦੇ ਗੇਟ ‘ਤੇ ਸੰਤਰੀ ਨੇ ਦੋਹਾਂ ਅੱਤਵਾਦੀਆਂ ਨੂੰ ਵੇਖਿਆ। ਦੋਵੇਂ ਭੱਜ ਕੇ ਇੱਕ ਬਿਲਡਿੰਗ ਵਿੱਚ ਵੜ ਗਏ। ਅੱਤਵਾਦੀ ਜਿਸ ਬਿਲਡਿੰਗ ਵਿੱਚ ਲੁਕੇ ਹਨ, ਉਹ ਹਸਪਤਾਲ ਦੇ ਕੋਲ ਹੈ।

ਰੱਖਿਆ ਮੰਤਰੀ ਨਿਰਮਲਾ ਸੀਤਾਰਾਨ ਜੰਮੂ ਦੇ ਸੁੰਜਵਾਂ ਕੈਂਪ ਵਿੱਚ ਗਏ ਸਨ। ਉਨ੍ਹਾਂ ਕਿਹਾ ਸੀ ਕਿ ਜਵਾਨਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਵੇਗੀ। ਪਾਕਿਸਤਾਨ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

First Published: Tuesday, 13 February 2018 12:25 PM

Related Stories

ਵੱਡਾ ਖੁਲਾਸਾ: 3 ਸਾਲ ਪਹਿਲਾਂ ਰੋਕਿਆ ਜਾ ਸਕਦਾ ਸੀ PNB ਘੁਟਾਲਾ
ਵੱਡਾ ਖੁਲਾਸਾ: 3 ਸਾਲ ਪਹਿਲਾਂ ਰੋਕਿਆ ਜਾ ਸਕਦਾ ਸੀ PNB ਘੁਟਾਲਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਇਆ 11 ਹਜ਼ਾਰ 500 ਕਰੋੜ ਦਾ ਘੁਟਾਲਾ ਰੋਕਿਆ

ਰਾਹੁਲ ਨੇ ਪੁੱਛਿਆ,
ਰਾਹੁਲ ਨੇ ਪੁੱਛਿਆ, "ਕਿੱਥੇ ਹੈ 'ਨਾ ਖਾਊਂਗਾ, ਨਾ ਖਾਣੇ ਦੂੰਗਾ' ਕਹਿਣ ਵਾਲਾ ਮੁਲਕ ਦਾ...

ਨਵੀਂ ਦਿੱਲੀ: ਪੀਐਨਬੀ ਘੁਟਾਲੇ ਨੂੰ ਲੈ ਕੇ ਮੁਲਕ ਦੀ ਰਾਜਨੀਤੀ ਵਿੱਚ ਗਹਿਮਾ-ਗਹਿਮੀ

ਪਾਕਿਸਤਾਨ ਉਪਰੋਂ ਲੰਘਿਆ ਮੋਦੀ ਦਾ ਜਹਾਜ਼, ਭੇਜਿਆ 2.86 ਲੱਖ ਦਾ ਬਿੱਲ
ਪਾਕਿਸਤਾਨ ਉਪਰੋਂ ਲੰਘਿਆ ਮੋਦੀ ਦਾ ਜਹਾਜ਼, ਭੇਜਿਆ 2.86 ਲੱਖ ਦਾ ਬਿੱਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਜਾਣ ਲਈ ਜਿਸ ਜਹਾਜ਼ ਦਾ

ਮੋਦੀ ਦਾ ਨਵਾਂ ਜੁਗਾੜ: 1000 ਕਿਲੋਮੀਟਰ ਦੀ ਸਪੀਡ ਨਾਲ ਦੌੜੇਗੀ ਟ੍ਰੇਨ
ਮੋਦੀ ਦਾ ਨਵਾਂ ਜੁਗਾੜ: 1000 ਕਿਲੋਮੀਟਰ ਦੀ ਸਪੀਡ ਨਾਲ ਦੌੜੇਗੀ ਟ੍ਰੇਨ

ਮੁੰਬਈ: ਅਹਿਮਦਾਬਾਦ ਤੋਂ ਮੁੰਬਈ ਤੱਕ ਬੁਲੇਟ ਟ੍ਰੇਨ ਚਲਾਉਣ ਦੇ ਪਲਾਨ ਤੋਂ ਬਾਅਦ

800 ਕਰੋੜੀ ਰੋਟੋਮੈਕ ਕਰਜ਼ ਘੁਟਾਲੇ ਮਗਰੋਂ ਸੀਬੀਆਈ ਦਾ ਸ਼ਿਕੰਜਾ
800 ਕਰੋੜੀ ਰੋਟੋਮੈਕ ਕਰਜ਼ ਘੁਟਾਲੇ ਮਗਰੋਂ ਸੀਬੀਆਈ ਦਾ ਸ਼ਿਕੰਜਾ

ਕਾਨਪੁਰ: ਪੈੱਨ ਬਣਾਉਣ ਵਾਲੀ ਮਸ਼ਹੂਰ ਕੰਪਨੀ ਰੋਟੋਮੈਕ 800 ਕਰੋੜ ਦੇ ਬੈਂਕ ਕਰਜ਼

11 ਨਹੀਂ 25 ਹਜ਼ਾਰ ਕਰੋੜ ਤੋਂ ਵੀ ਵੱਧ PNB ਘੁਟਾਲਾ
11 ਨਹੀਂ 25 ਹਜ਼ਾਰ ਕਰੋੜ ਤੋਂ ਵੀ ਵੱਧ PNB ਘੁਟਾਲਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ ਘੁਟਾਲੇ ਦੀਆਂ ਨਿੱਤ ਨਵੀਆਂ ਪਰਤਾਂ

800 ਕਰੋੜ ਦਾ ਇੱਕ ਹੋਰ ਘੁਟਾਲਾ ਬੇਨਕਾਬ
800 ਕਰੋੜ ਦਾ ਇੱਕ ਹੋਰ ਘੁਟਾਲਾ ਬੇਨਕਾਬ

ਨਵੀਂ ਦਿੱਲੀ: ਪੀਐਨਬੀ ਦੇ 11,400 ਕਰੋੜ ਰੁਪਏ ਦੇ ਘੁਟਾਲੇ ਮਗਰੋਂ ਇੱਕ ਹੋਰ ਘੁਟਾਲਾ

ਬਾਰੂਦੀ ਸੁਰੰਗ ਧਮਾਕੇ 'ਚ ਕਾਂਗਰਸ ਦੇ ਲੀਡਰ ਦੀ ਮੌਤ
ਬਾਰੂਦੀ ਸੁਰੰਗ ਧਮਾਕੇ 'ਚ ਕਾਂਗਰਸ ਦੇ ਲੀਡਰ ਦੀ ਮੌਤ

ਸ਼ਿਲਾਂਗ: ਮੇਘਾਲਿਆ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਬਾਰੂਦੀ ਸੁਰੰਗ ਧਮਾਕੇ ਵਿੱਚ

ਸੰਸਦ ਮੈਂਬਰ ਬਣਿਆ ਮਿਸਾਲ, ਆਪਣੇ ਹੱਥਾਂ ਨਾਲ ਕੀਤੀ ਟੌਇਲਟ ਸਾਫ
ਸੰਸਦ ਮੈਂਬਰ ਬਣਿਆ ਮਿਸਾਲ, ਆਪਣੇ ਹੱਥਾਂ ਨਾਲ ਕੀਤੀ ਟੌਇਲਟ ਸਾਫ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਨੂੰ ਬੇਹੱਦ

ਪੰਚਕੂਲਾ ਹਿੰਸਾ 'ਚ ਪੁਲਿਸ ਨੂੰ ਝਟਕਾ, 53 ਡੇਰਾ ਪੈਰੋਕਾਰਾਂ ਨੂੰ ਰਾਹਤ
ਪੰਚਕੂਲਾ ਹਿੰਸਾ 'ਚ ਪੁਲਿਸ ਨੂੰ ਝਟਕਾ, 53 ਡੇਰਾ ਪੈਰੋਕਾਰਾਂ ਨੂੰ ਰਾਹਤ

ਪੰਚਕੂਲਾ: ਪੰਚਕੂਲਾ ਦੰਗਾ ਮਾਮਲੇ ਵਿੱਚ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ