ਪੁਲਿਸ ਦੀ ਵਹਿਸ਼ਤ, ਨੌਜਵਾਨ ਨੂੰ ਕੁੱਟ-ਕੁੱਟ ਬੇਹੋਸ਼ ਕੀਤਾ

By: ਏਬੀਪੀ ਸਾਂਝਾ | | Last Updated: Thursday, 20 April 2017 4:07 PM
 ਪੁਲਿਸ ਦੀ ਵਹਿਸ਼ਤ, ਨੌਜਵਾਨ ਨੂੰ ਕੁੱਟ-ਕੁੱਟ ਬੇਹੋਸ਼ ਕੀਤਾ

ਲਖਨਊ: ਉੱਤਰ ਪ੍ਰਦੇਸ਼ ਵਿੱਚ ਪੁਲਿਸ ਦਾ ਵਹਿਸ਼ੀ ਚੇਹਰਾ ਸਾਹਮਣੇ ਆਇਆ ਹੈ। ਯੂ.ਪੀ. ਦੇ ਕਨੌਜ ਜ਼ਿਲ੍ਹੇ ਵਿੱਚ ਪੁਲਿਸ ਤਸ਼ੱਦਦ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਇਲਾਕੇ ਵਿੱਚ ਪੁਲਿਸ ਦੇ ਦੋ ਜਵਾਨਾਂ ਨੇ ਇੱਕ ਵਿਅਕਤੀ ਨੂੰ ਡੰਡੇ ਨਾਲ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਕੁਟਾਪਾ ਉਸ ਸਮੇਂ ਹੀ ਰੋਕਿਆ ਜਦੋਂ ਉਹ ਬੇਹੋਸ਼ ਹੋ ਗਿਆ।

 

ਕੁਟਾਪੇ ਦੀ ਪੂਰੀ ਤਰ੍ਹਾਂ ਘਟਨਾ ਵੀਡੀਓ ਵਿੱਚ ਵੀ ਕੈਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਵਾਦ ਚਾਹ ਨੂੰ ਲੈ ਕੇ ਹੋਇਆ ਹੈ। ਮਾਮਲਾ ਗੁਰ ਸਹਾਏ ਗੰਜ ਕੋਤਵਾਲੀ ਇਲਾਕੇ ਦਾ ਹੈ ਜਿੱਥੇ ਚਾਹ ਦੀ ਦੁਕਾਨ ਉੱਤੇ ਚਾਹ ਨੂੰ ਲੈ ਕੇ ਵਿਵਾਦ ਹੋਇਆ।

 

ਮਾਮਲੇ ਉੱਤੇ ਕਨੌਜ ਦੇ ਐਸ ਪੀ ਦਿਨੇਸ਼ ਕੁਮਾਰ ਨੇ ਆਖਿਆ ਕਿ ਵੀਡੀਓ ਦੇਖਣ ਤੋਂ ਬਾਅਦ ਦੋਵਾਂ ਹੀ ਪੁਲਿਸ ਕਰਮੀਆਂ ਖ਼ਿਲਾਫ਼ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।

First Published: Thursday, 20 April 2017 4:07 PM

Related Stories

ਬਿਹਾਰ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ
ਬਿਹਾਰ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: ਬਿਹਾਰ ਦੀ ਸਿਆਸਤ ਵਿੱਚ ਅਚਾਨਕ ਸਿਆਸੀ ਪਾਰਾ ਚੜ ਗਿਆ ਹੈ। ਬਿਹਾਰ ਦੇ

ਹਾਈਕੋਰਟ ਨੇ ਕੇਜਰੀਵਾਲ ਨੂੰ ਠੋਕਿਆ ਜ਼ੁਰਮਾਨਾ
ਹਾਈਕੋਰਟ ਨੇ ਕੇਜਰੀਵਾਲ ਨੂੰ ਠੋਕਿਆ ਜ਼ੁਰਮਾਨਾ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ 10 ਹਜ਼ਾਰ

ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ
ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ

ਨਵੀਂ ਦਿੱਲੀ: ਹਥਿਆਰਾਂ ਦੇ ਵਪਾਰੀ ਤੇ 1984 ਸਿੱਖ ਦੰਗਿਆਂ ਨਾਲ ਸਬੰਧਤ ਕੇਸ ਗਵਾਹ

ਪੰਜਾਬ ਸਣੇ ਚਾਰ ਰਾਜ ਪਹੁੰਚੇ ਸੁਪਰੀਮ ਕੋਰਟ
ਪੰਜਾਬ ਸਣੇ ਚਾਰ ਰਾਜ ਪਹੁੰਚੇ ਸੁਪਰੀਮ ਕੋਰਟ

ਨਵੀਂ ਦਿੱਲੀ: ਚਾਰ ਗ਼ੈਰ-ਭਾਜਪਾ ਸਰਕਾਰਾਂ ਵਾਲੇ ਰਾਜਾਂ ਨੇ ਬੁੱਧਵਾਰ ਨੂੰ ਸੁਪਰੀਮ

ਕੇਜਰੀਵਾਲ ਨੂੰ ਝਟਕਾ, ਜੇਠਮਲਾਨੀ ਨਹੀਂ ਲੜਨਗੇ ਕੇਸ
ਕੇਜਰੀਵਾਲ ਨੂੰ ਝਟਕਾ, ਜੇਠਮਲਾਨੀ ਨਹੀਂ ਲੜਨਗੇ ਕੇਸ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਨਵੀਂ ਮੁਸੀਬਤ

ਇਰਾਕ 'ਚ ਲਾਪਤਾ 39 ਭਾਰਤੀਆਂ ਬਾਰੇ ਸੁਸ਼ਮਾ ਦਾ ਖੁਲਾਸਾ
ਇਰਾਕ 'ਚ ਲਾਪਤਾ 39 ਭਾਰਤੀਆਂ ਬਾਰੇ ਸੁਸ਼ਮਾ ਦਾ ਖੁਲਾਸਾ

ਨਵੀਂ ਦਿੱਲੀ: ਇਰਾਕ ਦੇ ਮੌਸੂਲ ਤੋਂ ਲਾਪਤਾ ਹੋਏ 39 ਭਾਰਤੀਆਂ ਨੂੰ ਲੈ ਕੇ ਵਿਦੇਸ਼

ਅਸਤੀਫਾ ਨਹੀਂ ਦੇਵੇਗੀ ਲਾਲੂ ਦਾ ਮੁੰਡਾ
ਅਸਤੀਫਾ ਨਹੀਂ ਦੇਵੇਗੀ ਲਾਲੂ ਦਾ ਮੁੰਡਾ

ਚੰਡੀਗੜ੍ਹ: ਬਿਹਾਰ ਦੇ ਮਹਾਗਠਜੋੜ ‘ਚ ਜਾਰੀ ਤਣਾਅ ਵਿਚਕਾਰ ਆਰ.ਜੇ.ਡੀ. ਪ੍ਰਮੁੱਖ

2000 ਦੇ ਨੋਟਾਂ ਦੀ ਛਪਾਈ ਬੰਦ? ਪਾਰਲੀਮੈਂਟ 'ਚ ਉੱਠੇ ਸਵਾਲ
2000 ਦੇ ਨੋਟਾਂ ਦੀ ਛਪਾਈ ਬੰਦ? ਪਾਰਲੀਮੈਂਟ 'ਚ ਉੱਠੇ ਸਵਾਲ

ਨਵੀਂ ਦਿੱਲੀ: ਦੋ ਹਜ਼ਾਰ ਦੇ ਨੋਟ ਨੂੰ ਲੈ ਕੇ ਰਾਜ ਸਭਾ ਵਿੱਚ ਸਵਾਲ ਖੜ੍ਹੇ ਹੋਏ ਹਨ।

ਸੁਪਰੀਮ ਕੋਰਟ ਪਹੁੰਚੀ 'ਇੰਦੂ ਸਰਕਾਰ'
ਸੁਪਰੀਮ ਕੋਰਟ ਪਹੁੰਚੀ 'ਇੰਦੂ ਸਰਕਾਰ'

ਨਵੀਂ ਦਿੱਲੀ: ਸੰਜੇ ਗਾਂਧੀ ਦੀ ਜੈਵਿਕ ਪੁੱਤਰੀ ਹੋਣ ਦਾ ਦਾਅਵਾ ਕਰਨ ਵਾਲੀ ਮਹਿਲਾ ਨੇ

ਭਾਰਤ ਦੇ ਛੇ ਨੌਜਵਾਨ IS 'ਚ ਸ਼ਾਮਿਲ!
ਭਾਰਤ ਦੇ ਛੇ ਨੌਜਵਾਨ IS 'ਚ ਸ਼ਾਮਿਲ!

ਦਿੱਲੀ: ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਵੱਲੋਂ ਗ੍ਰਿਫਤਾਰ ਕੀਤੇ ਗਏ ਆਈ ਐਸ ਆਈ ਐਸ