ਮਿਸ਼ਰਾ ਵੱਲੋਂ ਕੇਜਰੀਵਾਲ 'ਤੇ ਇਲਜ਼ਾਮਾਂ ਦੀ ਨਵੀਂ ਬੁਛਾੜ

By: Sewa SIngh | | Last Updated: Friday, 19 May 2017 2:07 PM
ਮਿਸ਼ਰਾ ਵੱਲੋਂ ਕੇਜਰੀਵਾਲ 'ਤੇ ਇਲਜ਼ਾਮਾਂ ਦੀ ਨਵੀਂ ਬੁਛਾੜ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀਆਂ ਦਿੱਕਤਾਂ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ। ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਵਿਧਾਇਕ ਕਪਿਲ ਮਿਸ਼ਰਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਭ੍ਰਿਸ਼ਟਾਚਾਰ ਦਾ ਨਵਾਂ ਦੋਸ਼ ਲਾ ਦਿੱਤਾ ਹੈ। ਕਪਿਲ ਦਾ ਕਹਿਣਾ ਹੈ ਕਿ ਕੇਜਰੀਵਾਲ ਸਰਕਾਰ ਨੇ ਦੋ ਕਰੋੜ ਰੁਪਏ ਦਾ ਚੰਦਾ ਦੇਣ ਵਾਲੇ ਵਿਅਕਤੀ ਦੀ ਕੰਪਨੀ ਨੂੰ ਸਰਕਾਰੀ ਕੰਮ ਦੇ ਠੇਕੇ ਦਿੱਤੇ ਹਨ।

 

ਦਿੱਲੀ ਦੇ ਇੱਕ ਕਾਰੋਬਾਰੀ ਨੇ ਆਮ ਆਦਮੀ ਪਾਰਟੀ ਨੂੰ ਦੋ ਕਰੋੜ ਰੁਪਏ ਦਾ ਚੰਦਾ ਦੇਣ ਦਾ ਦਾਅਵਾ ਕੀਤਾ ਹੈ। ਇਹ ਦਾਅਵਾ ਸਾਬਕਾ ਮੰਤਰੀ ਕਪਿਲ ਮਿਸ਼ਰਾ ਦੇ ਉਸ ਦੋਸ਼ ਨੂੰ ਖ਼ਾਰਜ ਕਰਦਾ ਹੋਇਆ ਦਿਖਾਇਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਪਾਰਟੀ ਨੂੰ ਇੱਕ ਫ਼ਰਜ਼ੀ ਕੰਪਨੀ ਦੇ ਮਾਧਿਅਮ ਨਾਲ ਚੰਦਾ ਮਿਲਣ ਦੀ ਗੱਲ ਆਖੀ ਗਈ ਸੀ।

 

 

ਇਸੇ ਤਹਿਤ ਕਪਿਲ ਮਿਸ਼ਰਾ ਨੇ ਕੇਜਰੀਵਾਲ ਉੱਤੇ ਭ੍ਰਿਸ਼ਟਾਚਾਰ ਦੇ ਫਿਰ ਤੋਂ ਗੰਭੀਰ ਦੋਸ਼ ਲਾਏ ਹਨ। ਮਿਸ਼ਰਾ ਅਨੁਸਾਰ ਜਿਸ ਸ਼ਖ਼ਸ ਨੇ ‘ਆਪ’ ਨੂੰ ਦੋ ਕਰੋੜ ਰੁਪਏ ਦਾ ਚੰਦਾ ਦਿੱਤਾ ਹੈ, ਕੇਜਰੀਵਾਲ ਉਸ ਨੂੰ ਸਰਕਾਰੀ ਕੰਮ ਦੇ ਠੇਕੇ ਦਿੰਦੇ ਰਹੇ ਹਨ।

 

ANI ✔ @ANI_news

Sacked Delhi minister Kapil Mishra holds a press conference making more allegations against Delhi CM Arvind Kejriwal and AAP.

 

ਕਪਿਲਾ ਮਿਸ਼ਰਾ ਨੇ ਪਹਿਲਾ ਵੀ ਕੇਜਰੀਵਾਲ ਉੱਤੇ ਦੋ ਕਰੋੜ ਰੁਪਏ ਲੈਣ ਦਾ ਦੋਸ਼ ਲਾਇਆ ਸੀ।

First Published: Friday, 19 May 2017 2:07 PM

Related Stories

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ

'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ
'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ

ਨਵੀਂ ਦਿੱਲੀ: ਦਿੱਲੀ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤੇ ਗਏ

ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ
ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ

ਰਾਏਬਰੇਲੀ: ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ‘ਚ ਜ਼ਮੀਨ ‘ਤੇ ਕਬਜ਼ਾ ਕਰਨ ਨੂੰ

ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ
ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ

ਨਵੀਂ ਦਿੱਲੀ: ਚੀਨ ਦੀ ਸੈਨਾ ਨੇ ਸਿੱਕਮ ਵਿੱਚ ਭਾਰਤੀ ਸੈਨਾ ਨਾਲ ਹੱਥੋਪਾਈ ਕਰਕੇ

ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ
ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਹਰ ਲਾਭ ਵਾਲੀ ਸਕੀਮ ਲਈ ਅਧਾਰ

ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ
ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ

ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਲਗਾਤਾਰ ਘਾਟੇ ਵਿੱਚ ਚੱਲ ਰਹੀ ਸਰਕਾਰੀ