ਕਠੂਆ ਗੈਂਗਰੇਪ ਕੇਸ ਦੀ ਅਗਲੀ ਸੁਣਵਾਈ 28 ਅਪਰੈਲ ਨੂੰ

By: ਏਬੀਪੀ ਸਾਂਝਾ | | Last Updated: Monday, 16 April 2018 12:26 PM
ਕਠੂਆ ਗੈਂਗਰੇਪ ਕੇਸ ਦੀ ਅਗਲੀ ਸੁਣਵਾਈ 28 ਅਪਰੈਲ ਨੂੰ

ਜੰਮੂ: ਕਠੂਆ ਗੈਂਗਰੇਪ ਤੇ ਹੱਤਿਆ ਮਾਮਲੇ ਵਿੱਚ ਜੰਮੂ ਦੀ ਸੈਸ਼ਨਜ਼ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਕੋਲ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਗਈ।

 

ਸੁਣਵਾਈ ਦੌਰਾਨ ਸਾਰੇ ਮੁਲਜ਼ਮਾਂ ਨੇ ਪੀੜਤ ਧਿਰ ਦੇ ਦਾਅਵਿਆਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਨਾਰਕੋ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਨਾਰਕੋ ਟੈਸਟ ਲਈ ਤਿਆਰ ਹਨ ਜਿਸ ਮਗਰੋਂ ਸਭ ਸਪਸ਼ਟ ਹੋ ਜਾਏਗਾ।

 

ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 28 ਅਪਰੈਲ ‘ਤੇ ਪਾ ਦਿੱਤੀ ਹੈ। ਇਮ ਮਾਮਲੇ ਵਿੱਚ ਅੱਠ ਮੁਲਜ਼ਮ ਹਨ ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ।

 

First Published: Monday, 16 April 2018 12:26 PM

Related Stories

ਚੀਫ਼ ਜਸਟਿਸ ਵਿਰੁੱਧ 'ਮਹਾਂਦੋਸ਼' ਮਤਾ ਲਿਆਉਣ ਲਈ ਡਟੀਆਂ ਵਿਰੋਧੀ ਧਿਰਾਂ
ਚੀਫ਼ ਜਸਟਿਸ ਵਿਰੁੱਧ 'ਮਹਾਂਦੋਸ਼' ਮਤਾ ਲਿਆਉਣ ਲਈ ਡਟੀਆਂ ਵਿਰੋਧੀ ਧਿਰਾਂ

ਨਵੀਂ ਦਿੱਲੀ: ਕਾਂਗਰਸ ਦੀ ਅਗਵਾਈ ਵਿੱਚ ਖੱਬੇ ਪੱਖੀ ਪਾਰਟੀਆਂ ਸ਼ੁੱਕਰਕਵਾਰ ਨੂੰ ਉਪ

IMF ਤਕ ਪੁੱਜੀ ਕਠੂਆ ਗੈਂਗਰੇਪ ਦੀ ਗੂੰਜ, ਮੋਦੀ ਨੂੰ ਪਾਈ ਲਾਹਣਤ
IMF ਤਕ ਪੁੱਜੀ ਕਠੂਆ ਗੈਂਗਰੇਪ ਦੀ ਗੂੰਜ, ਮੋਦੀ ਨੂੰ ਪਾਈ ਲਾਹਣਤ

ਵਾਸ਼ਿੰਗਟਨ: ਯੂਨਾਈਟਿਡ ਨੇਸ਼ਨਜ਼ ਦੇ ਮੁਖੀ ਐਂਟੋਨੀਓ ਗੁਟੇਰੇਸ ਤੋਂ ਬਾਅਦ ਹੁਣ ਕਠੂਆ

ਸ਼ਰਮਨਾਕ! ਭਾਰਤ ’ਚ ਹਰ 15 ਮਿੰਟਾਂ ’ਚ ਇੱਕ ਬੱਚਾ ਜਿਨਸੀ ਸੋਸ਼ਣ ਦਾ ਸ਼ਿਕਾਰ
ਸ਼ਰਮਨਾਕ! ਭਾਰਤ ’ਚ ਹਰ 15 ਮਿੰਟਾਂ ’ਚ ਇੱਕ ਬੱਚਾ ਜਿਨਸੀ ਸੋਸ਼ਣ ਦਾ ਸ਼ਿਕਾਰ

ਨਵੀਂ ਦਿੱਲੀ: ਬਾਲ ਅਧਿਕਾਰਾਂ ਲਈ ਕੰਮ ਕਰਨ ਵਾਲੇ ਗ਼ੈਰ ਸਰਕਾਰੀ ਸੰਗਠਨ ‘ਕਰਾਈ’

ਨਰੋਦਾ ਪਾਟਿਆ ਕੇਸ: ਮਾਇਆ ਕੋਡਨਾਨੀ ਬਰੀ, ਬਾਬੂ ਬਜਰੰਗੀ ਮੌਤ ਤਕ ਜੇਲ੍ਹ ’ਚ
ਨਰੋਦਾ ਪਾਟਿਆ ਕੇਸ: ਮਾਇਆ ਕੋਡਨਾਨੀ ਬਰੀ, ਬਾਬੂ ਬਜਰੰਗੀ ਮੌਤ ਤਕ ਜੇਲ੍ਹ ’ਚ

ਗਾਂਧੀ ਨਗਰ: ਗੁਜਰਾਤ ਹੋਈਕੋਰਟ ਨੇ ਨਰੋਦਾ ਪਾਟਿਆ ਮਾਮਲੇ ਵਿੱਚ ਫ਼ੈਸਲਾ ਸਣਾਉਂਦਿਆਂ

ਸਰਕਾਰ ਦੇ ਦਾਅਵੇ ਝੂਠੇ, ਹਾਲੇ ਵੀ ਕੈਸ਼ ਤੋਂ ਸੱਖਣੇ ATM
ਸਰਕਾਰ ਦੇ ਦਾਅਵੇ ਝੂਠੇ, ਹਾਲੇ ਵੀ ਕੈਸ਼ ਤੋਂ ਸੱਖਣੇ ATM

ਨਵੀਂ ਦਿੱਲੀ: ਕੈਸ਼ ਦੀ ਕਿੱਲਤ ਬਾਰੇ ਬੇਸ਼ੱਕ ਸਰਕਾਰ ਦਾ ਦਾਅਵਾ ਹੈ ਕਿ 80 ਫ਼ੀਸਦੀ

20 ਰੁਪਏ ਦਾ ਲਾਲਚ ਦੇ ਕੇ ਮੰਦਬੁੱਧੀ ਬੱਚੀ ਨਾਲ ਬਲਾਤਕਾਰ
20 ਰੁਪਏ ਦਾ ਲਾਲਚ ਦੇ ਕੇ ਮੰਦਬੁੱਧੀ ਬੱਚੀ ਨਾਲ ਬਲਾਤਕਾਰ

ਕਰਨਾਲ: ਹਰਿਆਣਾ ਵਿੱਚ ਇੱਕ ਤੋਂ ਬਾਅਦ ਇੱਕ ਬਲਾਤਕਾਰ ਦੀਆਂ ਘਟਨਾਵਾਂ ਸਾਹਮਣੇ ਆ

ਪਠਾਨਕੋਟ ’ਚ ਫਿਰ ਹਾਈ ਅਲਰਟ !
ਪਠਾਨਕੋਟ ’ਚ ਫਿਰ ਹਾਈ ਅਲਰਟ !

ਚੰਡੀਗੜ੍ਹ: ਪਠਾਨਕੋਟ ਏਅਰਬੇਸ ਕੋਲ ਤਿੰਨ ਵਿਅਕਤੀਆਂ ਵੱਲੋਂ ਸ਼ੱਕੀ ਗਤੀਵਿਧੀਆਂ

ਕਸ਼ਮੀਰ ’ਚ ਪੱਥਰਬਾਜ਼ੀ ਪਿੱਛੇ ਪਾਕਿਸਤਾਨੀ ਅੱਤਵਾਦੀ ਹਾਫ਼ਿਜ਼ ਦਾ ਹੱਥ !
ਕਸ਼ਮੀਰ ’ਚ ਪੱਥਰਬਾਜ਼ੀ ਪਿੱਛੇ ਪਾਕਿਸਤਾਨੀ ਅੱਤਵਾਦੀ ਹਾਫ਼ਿਜ਼ ਦਾ ਹੱਥ !

ਚੰਡੀਗੜ੍ਹ: ਕਠੁਆ ਬਲਾਤਕਾਰ ਮਾਮਲੇ ਸਬੰਧੀ ABP ਨਿਊਜ਼ ਨੇ ਇੱਕ ਵੱਡਾ ਖ਼ੁਲਾਸਾ ਕੀਤਾ