ਕੇਂਦਰ ਨੇ ਦੱਬੀ ਕੇਜਰੀਵਾਲ ਦੇ ਮੰਤਰੀਆਂ ਦੀ ਫਾਈਲ

By: ABP SANJHA | | Last Updated: Tuesday, 16 May 2017 7:06 PM
ਕੇਂਦਰ ਨੇ ਦੱਬੀ ਕੇਜਰੀਵਾਲ ਦੇ ਮੰਤਰੀਆਂ ਦੀ ਫਾਈਲ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਹੈ ਕੇਂਦਰ ਸਰਕਾਰ ਦੋ ਮੰਤਰੀਆਂ ਦੀ ਨਿਯੁਕਤੀ ਦਾ ਫਾਈਲ ਪਿਛਲੇ 10 ਦਿਨਾਂ ਤੋਂ ਦੱਬ ਕੇ ਬੈਠੀ ਹੈ।ਕੇਜਰੀਵਾਲ ਨੇ ਟਵੀਟ ਕਰ ਕੇ ਆਖਿਆ ਹੈ ਕਿ,’ ਦੋ ਮੰਤਰੀਆਂ ਦੀ ਫਾਈਲ ਉੱਤੇ ਕੇਂਦਰ 10 ਦਿਨਾਂ ਤੋਂ ਬੈਠਾ ਹੈ। ਦਿੱਲੀ ਸਰਕਾਰ ਵਿੱਚ ਕਈ ਕੰਮ ਰੁਕੇ ਹੋਏ ਹਨ।

 

 

 
ਇਸ ਮੁੱਦੇ ਉੱਤੇ ਡਿਪਟੀ ਸੀ ਐਮ ਨੇ ਟਵੀਟ ਕੀਤਾ ਹੈ ਅਤੇ ਆਖਿਆ ਹੈ ਕਿ ਦਿੱਲੀ ਵਿੱਚ ਦੋ ਨਵੇਂ ਮੰਤਰੀਆਂ ਦੀ ਮਨਜ਼ੂਰੀ ਦੀ ਫਾਈਲ 10 ਦਿਨ ਤੋਂ ਕੇਂਦਰ ਸਰਕਾਰ ਦੱਬ ਕੇ ਬੈਠੀ ਹੈ।

 

 

 

ਹੁਣ ਤਾਂ ਕਪਿਲ ਮਿਸ਼ਰਾ ਦੇ ਧਰਨੇ ਦਾ ਡਰਾਮਾ ਅਤੇ ਮੀਡੀਆ ਦੀ ਨਾਟਕ ਖ਼ਤਮ ਹੋ ਗਿਆ, ਹੁਣ ਤਾਂ ਫਾਈਲ ਓਕ ਕਰ ਦਿਓ। ਕਪਿਲ ਮਿਸ਼ਰਾ ਨੂੰ 6 ਮਈ ਨੂੰ ਕੈਬਨਿਟ ਤੋਂ ਹਟਾਇਆ ਗਿਆ ਸੀ। ਇਸ ਦੇ ਬਾਅਦ ਰਜੇਂਦਰ ਪਾਲ ਗੌਤਮ ਅਤੇ ਕੈਲਾਸ਼ ਗਹਿਲੋਤ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਸੀ।

First Published: Tuesday, 16 May 2017 7:06 PM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ