ਕਿਸਾਨਾਂ ਦੇ ਹੱਕ 'ਚ ਡਟੇ ਕੇਜਰੀਵਾਲ, ਮੋਦੀ ਨੂੰ ਲਾਏ ਰਗੜੇ

By: ਏਬੀਪੀ ਸਾਂਝਾ | | Last Updated: Sunday, 18 June 2017 2:46 PM
ਕਿਸਾਨਾਂ ਦੇ ਹੱਕ 'ਚ ਡਟੇ ਕੇਜਰੀਵਾਲ, ਮੋਦੀ ਨੂੰ ਲਾਏ ਰਗੜੇ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਸਮਾਵੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਜਾ ਰਹੀ। ਇਹ ਮੋਦੀ ਸਰਕਾਰ ਦੀ ਵੱਡੀ ਨਾਕਾਮੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਵਿਸ਼ੇਸ਼ ਸੈਸ਼ਨ ਬਲਉਣਾ ਚਾਹੀਦਾ ਹੈ।

 

ਉਨ੍ਹਾਂ ਕਿਸਾਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਤਰਜ਼ ‘ਤੇ ਬੀਜੇਪੀ ਵੀ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ। ਉਨ੍ਹਾਂ ਨੇ ਕਿਹਾ ਬੀਜੇਪੀ ਕਿੱਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ। ਕੇਜਰੀਵਾਲ ਨੇ 15 ਤੋਂ 26 ਜੁਲਾਈ ਤੱਕ ਕਿਸਾਨਾਂ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ।

 

ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਕਰਜ਼ ਮਾਫ ਕਰਨ ਲਈ ਕੋਈ ਨੀਤੀ ਬਣਾਉਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਅਦਾਲਤ ਵਿੱਚ ਵੀ ਮੁੱਕਰ ਗਈ ਹੈ ਤੇ ਲੋਕਾਂ ਵਿੱਚ ਵੀ ਮੁੱਕਰ ਗਈ ਹੈ।

First Published: Sunday, 18 June 2017 2:46 PM

Related Stories

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ

'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ
'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ

ਨਵੀਂ ਦਿੱਲੀ: ਦਿੱਲੀ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤੇ ਗਏ

ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ
ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ

ਰਾਏਬਰੇਲੀ: ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ‘ਚ ਜ਼ਮੀਨ ‘ਤੇ ਕਬਜ਼ਾ ਕਰਨ ਨੂੰ

ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ
ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ

ਨਵੀਂ ਦਿੱਲੀ: ਚੀਨ ਦੀ ਸੈਨਾ ਨੇ ਸਿੱਕਮ ਵਿੱਚ ਭਾਰਤੀ ਸੈਨਾ ਨਾਲ ਹੱਥੋਪਾਈ ਕਰਕੇ

ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ
ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਹਰ ਲਾਭ ਵਾਲੀ ਸਕੀਮ ਲਈ ਅਧਾਰ

ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ
ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ

ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਲਗਾਤਾਰ ਘਾਟੇ ਵਿੱਚ ਚੱਲ ਰਹੀ ਸਰਕਾਰੀ

GST ਨਾਲ 17 ਟੈਕਸ ਖਤਮ; ਮਹਿੰਗਾਈ ਦਾ ਨਹੀਂ ਪਵੇਗਾ ਭਾਰ
GST ਨਾਲ 17 ਟੈਕਸ ਖਤਮ; ਮਹਿੰਗਾਈ ਦਾ ਨਹੀਂ ਪਵੇਗਾ ਭਾਰ

ਨਵੀਂ ਦਿੱਲੀ: ਅੱਜ GST ਉੱਤੇ ‘ABP News’ ਦੇ ਖ਼ਾਸ ਪ੍ਰੋਗਰਾਮ ‘ਜੀਐਸਟੀ ਸੰਮੇਲਨ’ ਵਿੱਚ

ਆ ਗਿਆ ਮਾਨਸੂਨ, ਹੋ ਜਾਓ ਤਿਆਰ, ਲੱਗਣਗੀਆਂ ਛਹਿਬਰਾਂ
ਆ ਗਿਆ ਮਾਨਸੂਨ, ਹੋ ਜਾਓ ਤਿਆਰ, ਲੱਗਣਗੀਆਂ ਛਹਿਬਰਾਂ

ਨਵੀਂ ਦਿੱਲੀ: ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਤੇ ਉਸ ਦੇ ਨੇੜਲੇ ਇਲਾਕਿਆਂ ‘ਚ

ਕੈਨੇਡੀਅਨ ਸੰਸਦ 'ਚ ਪ੍ਰੋ. ਸਾਈਬਾਬਾ ਦੇ ਹੱਕ 'ਚ ਪਟੀਸ਼ਨ ਦਾਖ਼ਲ
ਕੈਨੇਡੀਅਨ ਸੰਸਦ 'ਚ ਪ੍ਰੋ. ਸਾਈਬਾਬਾ ਦੇ ਹੱਕ 'ਚ ਪਟੀਸ਼ਨ ਦਾਖ਼ਲ

ਸਰੀ: ਸਰੀ ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਦਿੱਲੀ ਯੂਨੀਵਰਸਿਟੀ ਦੇ