ਕੇਜਰੀਵਾਲ ਨੇ ਫੇਰ ਮਾਰਿਆ ਯੂ-ਟਰਨ

By: Harsharan K | | Last Updated: Saturday, 11 November 2017 3:50 PM
ਕੇਜਰੀਵਾਲ ਨੇ ਫੇਰ ਮਾਰਿਆ ਯੂ-ਟਰਨ

ਦਿੱਲੀ: ਦਿੱਲੀ ‘ਚ ਸੋਮਵਾਰ ਨੂੰ ਓਡ ਈਵਨ ਫਾਰਮੂਲਾ ਲਾਗੂ ਨਹੀਂ ਹੋਵੇਗਾ ਕਿਉਂਕਿ ਐਨਜੀਟੀ ਨੇ ਇਸ ਨੂੰ ਦੋ ਪਹੀਆਂ ਵਾਹਨਾਂ ‘ਤੇ ਵੀ ਲਾਗੂ ਕਰਨ ਨੂੰ ਕਿਹਾ ਸੀ। ਸਰਕਾਰ ਨੇ ਕਿਹਾ ਹੈ ਕਿ ਇਸ ਨਾਲ ਲੋਕਾਂ ‘ਚ ਹਾਹਾਕਾਰ ਮੱਚ ਜਾਏਗੀ ਕਿਉਂਕਿ ਆਮ ਲੋਕ ਸਕੂਟਰ ਮੋਟਰਸਾਈਕਲ ਹੀ ਸਵਾਰੀ ਕਰਦੇ ਹਨ। ਕੇਜਰੀਵਾਲ ਦਾ ਕਹਿਣਾ ਹੈ ਕਿ ਸਰਕਾਰ ਸੋਮਵਾਰ ਨੂੰ ਮੁੜ ਐਨ ਜੀ ਟੀ ਸਾਹਮਣੇ ਆਪਣਾ ਕੇਸ ਰੱਖੇਗੀ।

 

 

 

ਦਿੱਲੀ ਵਿੱਚ ਤਕਰੀਬਨ 66 ਲੱਖ ਦੁਪਹੀਆ ਵਾਹਨ ਹਨ, ਜੋ ਇਸ ਯੋਜਨਾ ਤੋਂ ਪ੍ਰਭਾਵਿਤ ਹੋਣੇ ਸਨ। ਇਸ ਤੋਂ ਇਲਾਵਾ ਇਸ ਵਾਰ ਮਹਿਲਾਂ ਵਾਹਨ ਚਾਲਕਾਂ ਨੂੰ ਵੀ ਇਸ ਤੋਂ ਛੋਟ ਨਹੀਂ ਦਿੱਤੀ ਗਈ ਸੀ। ਇਸੇ ਕਾਰਨ ਹੀ ਦਿੱਲੀ ਸਰਕਾਰ ਨੇ ਲੋਕਾਂ ਤੋਂ ਡਰਦਿਆਂ ਆਪਣਾ ਫੈਸਲਾ ਬਦਲਿਆ ਹੈ।

 

 

 

ਕੌਮੀ ਹਰਿਤ ਟ੍ਰਿਬੀਊਨਲ ਨੇ ਸਰਕਾਰ ਨੂੰ ਇਹ ਨਿਰਦੇਸ਼ ਵੀ ਦਿੱਤੇ ਹਨ ਕਿ ਜਦੋਂ-ਜਦੋਂ ਪ੍ਰਦੂਸ਼ਣ ਦਾ ਪੱਧਰ ਵਧੇਗਾ, ਉਦੋਂ ਟਾਂਕ-ਜੁਸਤ ਸਕੀਮ ਨੂੰ ਲਾਗੂ ਕੀਤਾ ਜਾਵੇ। ਟ੍ਰਿਬੀਊਨਲ ਨੇ ਪ੍ਰਦੂਸ਼ਣ ਤੋਂ ਰਾਹਤ ਦਿਵਾਉਣ ਲਈ ਪਾਣੀ ਦਾ ਛਿੜਕਾਅ ਵੀ ਜਾਰੀ ਰੱਖਿਆ ਜਾਵੇ। ਐਨ.ਜੀ.ਟੀ. ਦਾ ਇਹ ਵੀ ਕਹਿਣਾ ਹੈ ਕਿ ਭਵਿੱਖ ਵਿੱਚ ਹਾਲਾਤ ਵਿਗੜਨ ਤੋਂ ਪਹਿਲਾਂ ਹੀ ਇਹ ਕਦਮ ਚੁੱਕ ਲਏ ਜਾਣ।

First Published: Saturday, 11 November 2017 3:50 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)