ਅਮਰਨਾਥ ਯਾਤਰਾ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦਾ ਵੀਡੀਓ ਵਾਇਰਲ

By: ਏਬੀਪੀ ਸਾਂਝਾ | | Last Updated: Monday, 17 July 2017 2:58 PM
ਅਮਰਨਾਥ ਯਾਤਰਾ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦਾ ਵੀਡੀਓ ਵਾਇਰਲ

ਨਵੀਂ ਦਿੱਲੀ: ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕਈ ਵੀਡੀਓ, ਫੋਟੋ ਤੇ ਮੈਸੇਜ਼ ਵਾਈਰਲ ਹੋ ਰਹੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਮਰਨਾਥ ਯਾਤਰਾ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਕ੍ਰਿਕਟ ਖੇਡ ਰਹੇ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਮਗਰੋਂ ਸੁਰੱਖਿਆ ਏਜੰਸੀਆਂ ਦੇ ਹੋਸ਼ ਉੱਡ ਗਏ ਹਨ।

 

ਚਾਰ ਮਿੰਟ 58 ਸੈਕਿੰਡ ਦੇ ਇੱਸ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ 10 ਜੁਲਾਈ ਦੀ ਰਾਤ ਨੂੰ ਅਮਰਨਾਥ ਤੋਂ ਪਰਤ ਰਹੀ ਸ਼ਰਧਾਲੂਆਂ ਦੀ ਬੱਸ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਬਗੀਚੇ ਵਿੱਚ ਕ੍ਰਿਕਟ ਦਾ ਮਜ਼ਾ ਲੈ ਰਹੇ ਹਨ। ‘ਏਬੀਪੀ ਨਿਊਜ਼’ ਨੇ ਇਸ ਵੀਡੀਓ ਦਾ ਸੱਚ ਜਾਣਨ ਲਈ ਪੜਤਾਲ ਕੀਤੀ। ਫੌਜੀ ਸੂਤਰਾਂ ਨੇ ਦੱਸਿਆ ਕਿ ਇਹ ਵੀਡੀਓ ਦੱਖਣੀ ਕਸ਼ਮੀਰ ਦੇ ਅਨੰਤਨਾਗ ਇਲਾਕੇ ਦੇ ਜੰਗਲਾਂ ਦਾ ਹੈ। ਫੌਜੀ ਸੂਤਰਾਂ ਮੁਤਾਬਕ ਇਹ ਵੀਡੀਓ ਕੋਕਰਨਾਗ ਇਲਾਕੇ ਦਾ ਹੋ ਸਕਦਾ ਹੈ। ਕੋਕਰਨਾਗ ਉਹ ਇਲਾਕਾ ਹੈ ਜਿੱਥੇ ਇੱਕ ਸਾਲ ਪਹਿਲਾਂ ਹਿਜ਼ੁਬਲ ਕਮਾਂਡਰ ਬੁਰਹਾਨ ਵਾਲੀ ਨੂੰ ਮੁਕਾਬਲੇ ਦੌਰਾਨ ਮਾਰਿਆ ਸੀ।

ਵਾਇਰਲ ਵੀਡੀਓ ਵਿੱਚ ਦਿੱਖ ਰਹੇ 6 ਅੱਤਵਾਦੀਆਂ ਵਿੱਚੋਂ ਚਾਰ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਦੋ ਅੱਤਵਾਦੀ ‘ਏ’ ਕੈਟਾਗਿਰੀ ਤੇ ਬਾਕੀ ਦੋ ਅੱਤਵਾਦੀ ‘ਬੀ’ ਤੇ ‘ਸੀ’ ਕੈਟਾਗਿਰੀ ਦੇ ਹਨ। ‘ਏ’ ਵਾਲੇ ਵਾਂਟਿੰਡ ਤੇ ਇਨਾਮੀ ਅੱਤਵਾਦੀ ਹੁੰਦੇ ਹਨ। ਅਮਰਨਾਥ ਯਾਡਰੀਆਂ ‘ਤੇ ਹਮਲੇ ਦਾ ਮਾਸਟਰਮਾਈਂਡ ਇਸ ਵੀਡੀਓ ਵਿੱਚ ਕ੍ਰਿਕਟ ਖੇਡਦਾ ਦਿਖਾਈ ਦੇ ਰਿਹਾ ਹੈ। ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਅੱਤਵਾਦੀ ਹੀ ਹਨ ਪਰ ਇਸ ਦੇ ਪੱਕਾ ਸਬੂਤ ਨਹੀਂ ਕਿ ਇਹ ਸਾਰੇ ਅਮਰਨਾਥ ਯਾਤਰਾ ‘ਤੇ ਹਮਲਾ ਵਿੱਚ ਸ਼ਾਮਲ ਸਨ।

First Published: Monday, 17 July 2017 2:58 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ