ਭਾਰਤ ਸਿਰਫ ਇੱਕ ਰੁਪਏ 'ਚ ਕਰ ਰਿਹਾ ਯਾਦਵ ਮਾਮਲੇ ਦੀ ਪੈਰਵੀ

By: ABP SANJHA | | Last Updated: Tuesday, 16 May 2017 1:07 PM
ਭਾਰਤ ਸਿਰਫ ਇੱਕ ਰੁਪਏ 'ਚ ਕਰ ਰਿਹਾ ਯਾਦਵ ਮਾਮਲੇ ਦੀ ਪੈਰਵੀ

ਨਵੀਂ ਦਿੱਲੀ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਖਿਆ ਹੈ ਕਿ ਕੁਲਭੂਸ਼ਣ ਯਾਦਵ ਦੇ ਕੇਸ ਦੀ ਕੌਮਾਂਤਰੀ ਅਦਾਲਤ ਵਿੱਚ ਪੈਰਵੀ ਕਰਨ ਲਈ ਵਕੀਲ ਹਰੀਸ਼ ਸਲਵੇ ਨੇ ਸਿਰਫ਼ ਇੱਕ ਰੁਪਇਆ ਫ਼ੀਸ ਲਈ ਹੈ। ਭਾਰਤੀ ਨੇਵੀ ਦਾ ਸਾਬਕਾ ਅਫ਼ਸਰ ਇਸ ਸਮੇਂ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਹੈ। ਪਾਕਿਸਤਾਨ ਨੇ ਉਸ ਉੱਤੇ ਜਾਸੂਸੀ ਦਾ ਦੋਸ਼ ਲਾ ਕੇ ਉਸ ਨੂੰ ਫਾਂਸੀ ਦੀ ਸਜ਼ਾ ਐਲਾਨ ਦਿੱਤੀ ਸੀ। ਕੌਮਾਂਤਰੀ ਅਦਾਲਤ ਨੇ ਉਸ ਦੀ ਸਜ਼ਾ ਉੱਤੇ ਰੋਕ ਲਾ ਦਿੱਤੀ ਹੈ। ਇਸ ਕੇਸ ਨੂੰ ਲੈ ਕੇ ਭਾਰਤ ਕੌਮਾਂਤਰੀ ਅਦਾਲਤ ਵਿੱਚ ਪਹੁੰਚਿਆ ਹੈ। ਸੁਸ਼ਮਾ ਸਵਰਾਜ ਨੇ ਟਵੀਟ ਕਰਕੇ ਆਖਿਆ ਹੈ ਕਿ ਹਰੀਸ਼ ਸਾਲਵੇ ਨੇ ਫ਼ੀਸ ਵਜੋਂ ਸਿਰਫ਼ ਇੱਕ ਰੁਪਇਆ ਲਿਆ ਹੈ।

 
ਉਨ੍ਹਾਂ ਦਾ ਟਵੀਟ ਸੰਜੀਵ ਗੋਇਲ ਨਾਮਕ ਇੱਕ ਵਿਅਕਤੀ ਦੇ ਟਵੀਟ ਤੋਂ ਬਾਅਦ ਆਇਆ ਹੈ। ਸੰਜੀਵ ਨੇ ਸਵਾਲ ਕੀਤਾ ਸੀ ਕਿ ਭਾਰਤ ਸਾਲਵੇ ਤੋਂ ਘੱਟ ਫ਼ੀਸ ਦਾ ਕੋਈ ਚੰਗਾ ਵਕੀਲ ਨਹੀਂ ਸੀ ਕਰ ਸਕਦਾ।

 

 

 
ਯਾਦਵ ਨੇਵੀ ਵਿੱਚ ਸੇਵਾ ਮੁਕਤ ਹੋਣ ਤੋਂ ਬਾਅਦ ਈਰਾਨ ਵਿੱਚ ਕਾਰੋਬਾਰ ਕਰ ਰਿਹਾ ਸੀ ਜਿੱਥੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ ਆਈਐਸਆਈ ਨੇ ਉਸ ਨੂੰ ਅਗਵਾ ਕਰ ਲਿਆ। ਪਾਕਿਸਤਾਨ ਲਿਜਾ ਕੇ ਉਸ ਉੱਤੇ ਜਾਸੂਸੀ ਦਾ ਦੋਸ਼ ਲੱਗਾ ਦਿੱਤਾ। ਪਾਕਿਸਤਾਨ ਦਾ ਇਲਜ਼ਾਮ ਹੈ ਕਿ ਜਾਧਵ ਬਲੋਚਿਸਤਾਨ ਵਿੱਚ ਦਹਿਸ਼ਤਗਰਦ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ।

First Published: Tuesday, 16 May 2017 1:07 PM

Related Stories

ਹੁਣ ਆਉਣਗੇ 200 ਦੇ ਨੋਟ!
ਹੁਣ ਆਉਣਗੇ 200 ਦੇ ਨੋਟ!

ਨਵੀਂ ਦਿੱਲੀ: ਹੁਣ ਜਲਦ ਹੀ 200 ਰੁਪਏ ਦਾ ਨੋਟ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ

ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!
ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!

ਮੁੰਬਈ: ਦੇਸ਼ ਵਿੱਚ ਅਸਹਿਣਸ਼ੀਲਤਾ ਦੇ ਫੈਲੇ ਮਾਹੌਲ ਨੂੰ ਲੈ ਕੇ ਬੁੱਧਵਾਰ ਨੂੰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ

ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤੇ ਦੀ ਮੁਸਤੈਦੀ ਕਾਰਨ

ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!
ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!

ਨਵੀਂ ਦਿੱਲੀ: ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਖਹਿਬਾਜ਼ੀ ਵਧ ਗਈ ਹੈ। ਇਸ ਦਾ

 ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ
ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ ‘ਤੇ

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ