ਹੈਰਾਨੀਜਨਕ ਨਤੀਜਾ: ਸ਼ਰਾਬਬੰਦੀ ਨਾਲ ਘਟੇ 60 ਫੀਸਦ ਹਾਦਸੇ!

By: ABP SANJHA | | Last Updated: Friday, 21 April 2017 3:09 PM
ਹੈਰਾਨੀਜਨਕ ਨਤੀਜਾ: ਸ਼ਰਾਬਬੰਦੀ ਨਾਲ ਘਟੇ 60 ਫੀਸਦ ਹਾਦਸੇ!

ਪਟਨਾ: ਬਿਹਾਰ ਵਿੱਚ ਸਖਤੀ ਨਾਲ ਸ਼ਰਾਬਬੰਦੀ ਲਾਗੂ ਕਰਕੇ ਬਿਹਾਰ ਦੇ ਮੁੱਖ ਮੰਤਰੀ ਨੇ ਜਿੱਥੇ ਆਪਣੀ ਸਿਆਸੀ ਤਾਕਤ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਸੂਬਾ ਸਰਕਾਰ ਦੇ ਇਸ ਕਦਮ ਦਾ ਸਕਾਰਾਤਮਕ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ‘ਦ ਟਾਈਮਜ਼ ਆਫ ਇੰਡੀਆ’ ਦੀ ਰਿਪੋਰਟ ਮੁਤਾਬਕ ਬਿਹਾਰ ਵਿੱਚ ਸ਼ਰਾਬਬੰਦੀ ਤੋਂ ਬਾਅਦ ਸੜਕ ਹਾਦਸਿਆਂ ਵਿੱਚ 60 ਫੀਸਦ ਕਮੀ ਆਈ ਹੈ।
ਅੰਕੜਿਆਂ ਮੁਤਾਬਕ ਸਾਲ 2015 ਵਿੱਚ ਬਿਹਾਰ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ 867 ਲੋਕਾਂ ਨੇ ਆਪਣੀ ਜਾਨ ਗਵਾਈ, 2016 ਵਿੱਚ 326 ਲੋਕਾਂ ਨੂੰ ਜਾਨ ਤੋਂ ਹੱਥ ਧੋਣਾ ਪਿਆ। ਸਾਲ 2016 ਵਿੱਚ ਦੂਜੇ ਸੂਬਿਆਂ ਦੇ ਮੁਕਾਬਲੇ ਬਿਹਾਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਸਭ ਤੋਂ ਵੱਧ ਸੁਧਾਰ ਦਰਜ ਕੀਤਾ ਗਿਆ।
ਡਬਲਿਊਐਚਓ ਦੀ ਰਿਪੋਰਟ ਮੁਤਾਬਕ ਦੁਨੀਆ ਭਰ ਵਿੱਚ ਸੜਕ ਹਾਦਸਿਆਂ ਦਾ ਮੁੱਖ ਕਾਰਨ ਦਾਰੂ ਪੀ ਕੇ ਡ੍ਰਾਈਵਿੰਗ ਕਰਨਾ ਹੈ। ਇਸੇ ਕਾਰਨ ਮੋਟਰ ਵਹੀਕਲ ਕਾਨੂੰਨ ਤਹਿਤ ਪਹਿਲੀ ਵਾਰ ਸ਼ਰਾਬ ਪੀ ਕੇ ਗੱਡੀ ਚਲਾਉਣ ਲਈ 10,000 ਰੁਪਏ ਤੇ ਗਲਤੀ ਦੁਹਰਾਉਣ ਲਈ 15,000 ਰੁਪਏ ਜੁਰਮਾਨਾ ਲਾਇਆ ਗਿਆ ਹੈ।

First Published: Friday, 21 April 2017 3:09 PM

Related Stories

ਬਾਬੇ ਦੀ ਹਨੀ ਬਾਰੇ ਬਾਬੇ ਤੋਂ ਪੁੱਛਗਿੱਛ! 
ਬਾਬੇ ਦੀ ਹਨੀ ਬਾਰੇ ਬਾਬੇ ਤੋਂ ਪੁੱਛਗਿੱਛ! 

ਸਿਰਸਾ: ਡੇਰਾ ਸਿਰਸਾ ਮੁਖੀ ਤੋਂ ਵੀ ਹਨੀਪ੍ਰੀਤ ਬਾਰੇ ਪੁੱਛਗਿਛ ਕੀਤੀ ਜਾ ਸਕਦੀ ਹੈ।

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ