ਨੌਜਵਾਨਾਂ ਦੀ ਸ਼ਰਾਬ ਪੀਣ ਦੀ ਖੁੱਲ੍ਹੀ ਛੂਟ ਦੇਣ ਤਿਆਰੀ!

By: Harsharan K | | Last Updated: Sunday, 16 July 2017 10:56 AM
ਨੌਜਵਾਨਾਂ ਦੀ ਸ਼ਰਾਬ ਪੀਣ ਦੀ ਖੁੱਲ੍ਹੀ ਛੂਟ ਦੇਣ ਤਿਆਰੀ!

ਨਵੀਂ ਦਿੱਲੀ : ਸਰਕਾਰ ‘ਤੇ ਰੈਸਟੋਰੈਂਟ ਮਾਲਕਾਂ ਦੇ ਭਾਰੀ ਦਬਾਅ ਕਾਰਨ ਦਿੱਲੀ ਵਿਚ ਸ਼ਰਾਬ ਪੀਣ ਦੀ ਉਮਰ ਘੱਟ ਸਕਦੀ ਹੈ। ਅਸਲ ਵਿਚ ਦਿੱਲੀ ‘ਚ ਸ਼ਰਾਬ ਪੀਣ ਦੀ ਉਮਰ 25 ਸਾਲ ਨਿਰਧਾਰਤ ਹੈ। ਐਕਸਾਈਜ਼ ਵਿਭਾਗ ਨੇ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਰੀਬ ਇਕ ਦਰਜਨ ਰੈਸਟੋਰੈਂਟ ਅਤੇ ਬਾਰ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ ਜਿਸ ਵਿਚੋਂ 10 ‘ਤੇ ਐੱਫਆਈਆਰ ਵੀ ਦਰਜ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਲਈ 31 ਜੁਲਾਈ ਤਕ ਨਵੀਂ ਐਕਸਾਈਜ਼ ਨੀਤੀ ਲਾਗੂ ਹੋ ਸਕਦੀ ਹੈ।

 
ਰੈਸਟੋਰੈਂਟ ਅਤੇ ਬਾਰ ਸੰਚਾਲਕ ਇਸ ਕੋਸ਼ਿਸ਼ ਵਿਚ ਹਨ ਕਿ ਦਿੱਲੀ ‘ਚ ਭਾਵੇਂ ਸ਼ਰਾਬ ਪੀਣ ਦੀ ਉਮਰ 18 ਸਾਲ ਨਾ ਕੀਤੀ ਜਾਵੇ ਪਰ 21 ਸਾਲ ਤਾਂ ਹੋਣੀ ਹੀ ਚਾਹੀਦੀ ਹੈ। ਮੁੰਬਈ ‘ਚ 2015 ‘ਚ 25 ਸਾਲ ਤੋਂ 21 ਸਾਲ ਉਮਰ ਕੀਤੀ ਜਾ ਚੁੱਕੀ ਹੈ ਜਦਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ‘ਚ ਸ਼ਰਾਬ ਪੀਣ ਦੀ ਉਮਰ 21 ਸਾਲ ਹੈ। ਉੱਥੇ ਰਾਜਸਥਾਨ ਵਿਚ 18 ਸਾਲ ਹੈ।

 
ਦਿੱਲੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਇਕ ਅਜਿਹਾ ਮੁੱਦਾ ਹੈ ਜਿਸ ਦੇ ਬਾਰੇ ਲੋਕਾਂ ਵਿਚ ਵਿਆਪਕ ਚਰਚਾ ਕਰਾ ਲਈ ਜਾਣੀ ਚਾਹੀਦੀ ਹੈ। ਲੋਕ ਚਾਹੁੰਦੇ ਹਨ ਕਿ ਇਸ ਉਮਰ ਨੂੰ ਘੱਟ ਕਰਨ ‘ਚ ਕੋਈ ਰੁਕਾਵਟ ਨਹੀਂ ਹੈ।

First Published: Sunday, 16 July 2017 10:56 AM

Related Stories

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ

ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ
ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ

ਹੈਦਰਾਬਾਦ: ਨਿਜ਼ਾਮ ਦੇ ਸ਼ਹਿਰ ਹੈਦਰਾਬਾਦ ‘ਚ ਖਾਣ-ਪੀਣ ਜਾਂ ਪੈੱਗ-ਸ਼ੈੱਗ ਦੇ

ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!
ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!

ਨਵੀਂ ਦਿੱਲੀ: ਨਰਾਤਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਨੌਂ

ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!
ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!

ਚੇਨਈ: ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ