ਮਦਰੱਸਿਆਂ 'ਤੇ ਕੱਸਿਆ ਸ਼ਿਕੰਜ਼ਾ, ਕੌਮੀ ਗਾਣ ਤੇ ਤਿਰੰਜ਼ਾ ਲਾਜ਼ਮੀ

By: ABP Sanja | | Last Updated: Friday, 11 August 2017 4:18 PM
ਮਦਰੱਸਿਆਂ 'ਤੇ ਕੱਸਿਆ ਸ਼ਿਕੰਜ਼ਾ, ਕੌਮੀ ਗਾਣ ਤੇ ਤਿਰੰਜ਼ਾ ਲਾਜ਼ਮੀ

ਲਖਨਊ: ਉੱਤਰ ਪ੍ਰਦੇਸ਼ ਵਿੱਚ 15 ਅਗਸਤ ਨੂੰ ਸੁਤੰਤਰਤਾ ਦਿਹਾੜੇ ਮੌਕੇ ਹਰ ਮਦਰੱਸੇ ਵਿੱਚ ਲਾਜ਼ਮੀ ਤੌਰ ‘ਤੇ ਰਾਸ਼ਟਰੀ ਗਾਣ ਵਜਾਉਣਾ ਤੇ ਤਿਰੰਗਾ ਲਹਿਰਾਉਣਾ ਪਵੇਗਾ। ਇਸ ਹੁਕਮ ਮਦਰੱਸਾ ਸਿੱਖਿਆ ਪ੍ਰੀਸ਼ਦ ਵੱਲੋਂ ਜਾਰੀ ਕੀਤਾ ਗਿਆ ਹੈ।

 

ਮਦਰੱਸਾ ਸਿੱਖਿਆ ਪ੍ਰੀਸ਼ਦ ਨੇ ਇੱਕ ਚਿੱਠੀ ਜਾਰੀ ਕਰਦਿਆਂ ਹਰ ਜ਼ਿਲ੍ਹੇ ਦੇ ਘੱਟ ਗਿਣਤੀ ਕਲਿਆਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਨਿਰਦੇਸ਼ਾਂ ਮੁਤਾਬਕ ਆਜ਼ਾਦੀ ਦਿਹਾੜੇ ‘ਤੇ ਮਦਰੱਸਿਆਂ ਵਿੱਚ ਸਮਾਗਮ ਕਰਵਾਇਆ ਜਾਵੇ। ਉਸ ਸਮਾਗਮ ਦੀ ਫੋਟੋਗ੍ਰਾਫ ਤੇ ਵੀਡੀਓਗ੍ਰਾਫੀ ਵੀ ਕਰਵਾਈ ਜਾਵੇ।

 

ਚਿੱਠੀ ਵਿੱਚ ਇਹ ਲਿਖਿਆ ਹੋਇਆ ਹੈ ਕਿ ਆਜ਼ਾਦੀ ਦਿਹਾੜਾ ਪੂਰੀ ਖੁਸ਼ੀ ਤੇ ਚਾਅ ਨਾਲ ਮਨਾਇਆ ਜਾਵੇ। ਇਸ ਦੀ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਨੂੰ ਭਵਿੱਖ ਵਿੱਚ ਵੀ ਦੁਹਰਾਇਆ ਜਾ ਸਕੇ।

First Published: Friday, 11 August 2017 4:18 PM

Related Stories

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਪਾਸਪੋਰਟ ਲਈ ਪੁਲਿਸ ਵੈਰੀਫਿਕੇਸ਼ਨ ਦਾ ਭੋਗ!
ਪਾਸਪੋਰਟ ਲਈ ਪੁਲਿਸ ਵੈਰੀਫਿਕੇਸ਼ਨ ਦਾ ਭੋਗ!

ਨਵੀਂ ਦਿੱਲੀ: ਪਾਸਪੋਰਟ ਹਾਸਲ ਕਰਨ ਲਈ ਪੁਲਿਸ ਵੱਲੋਂ ਵੈਰੀਫਿਕੇਸ਼ਨ ਜਲਦ ਹੀ

ਤਿੰਨ ਤਲਾਕ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਤਿੰਨ ਤਲਾਕ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਤਿਹਾਸਕ ਫੈਸਲਾ ਸੁਣਾਉਂਦਿਆਂ

ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 
ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 

ਨਵੀਂ ਦਿੱਲੀ: ਮੰਗਲਵਾਰ ਨੂੰ ਦੇਸ਼ ਭਰ ‘ਚ ਸਰਕਾਰੀ ਬੈਂਕਾਂ ਦੀਆਂ ਕਰੀਬ ਡੇਢ ਲੱਖ

ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ
ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ

ਨਵੀਂ ਦਿੱਲੀ: ਡੋਕਲਾਮ ਵਿਵਾਦ ਕਾਰਨ ਚੀਨੀ ਫੌਜ ਨੇ ਯੁੱਧ ਦਾ ਅਭਿਆਸ ਕੀਤਾ ਹੈ। ਇਹ

ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 
ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 

ਨਵੀਂ ਦਿੱਲੀ: ਕਈ ਦਿਨਾਂ ਤੋਂ ਚੀਨ ਨਾਲ ਚੱਲ ਰਹੇ ਡੋਕਲਾਮ ਵਿਵਾਦ ਬਾਰੇ ਕੇਂਦਰੀ

ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..
ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..

ਰਤਲਾਮ (ਮੱਧ ਪ੍ਰਦੇਸ਼):  ਭਾਰਤ ਦਾ ਹਾਲ ਇਹ ਹੈ ਕਿ ਇਨਸਾਫ ਲੈਣ ਲਈ ਜੱਜਾਂ ਨੂੰ ਵੀ

ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...
ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...

ਸਾਹਿਬਗੰਜ:  ਰਾਧਾਨਗਰ ਥਾਣਾ ਖੇਤਰ (ਸਾਹਿਬਗੰਜ, ਝਾਰਖੰਡ) ਦੀ ਇੱਕ ਮਹਿਲਾ ਦੀ ਗੁੱਤ

ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....
ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....

ਨਵੀਂ ਦਿੱਲੀ: ਭਾਰਤ ਦੇ ਬੈਂਕ ਇੱਕੋ ਵਿਅਕਤੀ ਦੇ ਇਕ ਤੋਂ ਵੱਧ ਬਚਤ ਖਾਤੇ ਨੂੰ ਬੰਦ

ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ
ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ

ਨਵੀਂ ਦਿੱਲੀ: ਸਬੰਧਤ ਬੈਂਕਾਂ ਨੂੰ ਆਪਣੇ ਵਿੱਚ ਸਮਾ ਲੈਣ ਤੋਂ ਬਾਅਦ ਦੇਸ਼ ਦੇ ਸਭ ਤੋਂ