ਯੂ.ਪੀ. 'ਚ ਭਾਜਪਾ ਸਰਕਾਰ ਦੀ ਛਤਰਛਾਇਆ ਹੇਠ ਬਣੇਗਾ ਮੋਦੀ ਦਾ ਮੰਦਰ

By: ABP Sanjha | | Last Updated: Monday, 2 October 2017 6:51 PM
ਯੂ.ਪੀ. 'ਚ ਭਾਜਪਾ ਸਰਕਾਰ ਦੀ ਛਤਰਛਾਇਆ ਹੇਠ ਬਣੇਗਾ ਮੋਦੀ ਦਾ ਮੰਦਰ

ਪੁਰਾਣੀ ਤਸਵੀਰ

ਨਵੀਂ ਦਿੱਲੀ: ਮੇਰਠ ਦੇ ਸਰਧਨਾ ‘ਚ ਮੇਰਠ-ਕਰਨਾਲ ਰੋਡ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਮੰਦਰ ਬਣਾਇਆ ਜਾਵੇਗਾ। ਖ਼ਾਸ ਗੱਲ ਇਹ ਹੈ ਕਿ ਮੋਦੀ ਦੇ ਇਸ ਮੰਦਰ ‘ਤੇ 10 ਕਰੋੜ ਰੁਪਏ ਖਰਚ ਹੋਣਗੇ। ਮੰਦਰ ਵਾਸਤੇ 23 ਅਕਤੂਬਰ ਨੂੰ ਭੂਮੀ ਪੂਜਨ ਕੀਤਾ ਜਾਵੇਗਾ। ਉਮੀਦ ਹੈ ਕਿ ਭੂਮੀ ਪੂਜਨ ਵਾਲੇ ਪ੍ਰੋਗਰਾਮ ‘ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਸ਼ਿਰਕਤ ਕਰਨਗੇ। ਇਸ ਦਾ ਐਲਾਨ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਰਿਟਾਇਰਡ ਸਹਾਇਕ ਇੰਜੀਨੀਅਰ ਜੇ.ਪੀ. ਸਿੰਘ ਨੇ ਅੱਜ ਕੀਤਾ।

 

ਜੇ.ਪੀ. ਸਿੰਘ ਨੇ ਕਿਹਾ ਕਿ ਮੇਰਠ ਦੇ ਸਰਧਨਾ ‘ਚ ਮੇਰਠ-ਕਰਨਾਲ ਰੋਡ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਮੰਦਰ ਬਣੇਗਾ। ਖਾਸ ਗੱਲ ਇਹ ਹੈ ਕਿ ਮੋਦੀ ਦਾ ਮੰਦਰ ਸਰਦਾਰ ਪਟੇਲ ਦੀ ਤਰ੍ਹਾਂ 100 ਫੁੱਟ ਉੱਚਾ ਹੋਵੇਗਾ। ਮੰਦਰ ਪੰਜ ਏਕੜ ਜ਼ਮੀਨ ‘ਤੇ ਬਣੇਗਾ।

 

ਮੰਦਰ ਬਨਾਉਣ ਲਈ ਦੋ ਸਾਲ ਦਾ ਟਾਇਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਦੇਸ਼ਭਗਤੀ ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਉਹ ਇਹ ਮੰਦਰ ਬਣਵਾਉਣ ਲੱਗੇ ਹਨ।

 

ਜ਼ਿਕਰਯੋਗ ਹੈ ਕਿ ਮੋਦੀ ਦਾ ਪਹਿਲਾ ਮੰਦਰ ਗੁਜਰਾਤ ਵਿੱਚ ਬਣਿਆ ਹੋਇਆ ਹੈ, ਜੋ ਤੁਸੀਂ ਤਸਵੀਰ ਵਿੱਚ ਵੇਖ ਸਕਦੇ ਹੋ। ਸੂਬੇ ਦੀ ਰਾਜਧਾਨੀ ਅਹਿਮਦਾਬਾਦ ਤੋਂ ਤਕਰੀਬਨ 200 ਕਿਲੋਮੀਟਰ ਦੂਰ ਇੱਕ ਪਿੰਡ ਵਿੱਚ 2015 ਵਿੱਚ ਇਹ ਮੰਦਰ ਬਣਾਇਆ ਗਿਆ ਸੀ। ਮੰਦਰ ਦੀ ਦੇਖ ਰੇਖ ਕਰ ਰਹੇ ਓਮ ਟ੍ਰਸਟ ਮੁਤਾਬਕ ਉਹ ਗੁਜਰਾਤ ਦੇ ਹਰ ਪਿੰਡ ਸ਼ਹਿਰ ਵਿੱਚ ਮੋਦੀ ਦਾ ਮੰਦਰ ਚਾਹੁੰਦੇ ਹਨ।

First Published: Monday, 2 October 2017 6:36 PM

Related Stories

8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ
8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ

ਨਵੀਂ ਦਿੱਲੀ: ਇਕ ਬੱਚਾ ਜਿਹੜਾ ਅੱਠਵੀਂ ‘ਚ ਫੇਲ੍ਹ ਹੋ ਗਿਆ ਸੀ ਉਸ ਨੇ ਵੀ ਕਦੇ ਨਹੀਂ

ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ ਖਰੀਦਿਆ
ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ...

ਵਾਸ਼ਿੰਗਟਨ: 19 ਸਾਲ ਦੀ ਅਮਰੀਕਨ ਕੁੜੀ ਨੇ ਅਜਿਹਾ ਫੈਸਲਾ ਲਿਆ ਹੈ ਜਿਸ ਨੂੰ ਸੁਣ ਕੇ

ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ
ਇੱਕ ਮੋਟਰਸਾਈਕਲ 'ਤੇ 58 ਜਣੇ ਸਵਾਰ, ਬਣਿਆ ਵਿਸ਼ਵ ਰਿਕਾਰਡ

ਨਵੀਂ ਦਿੱਲੀ: ਤੁਹਾਨੂੰ ਜਾਣਕੇ ਖੁਸ਼ੀ ਹੋਵੇਗੀ ਕਿ ਦੁਨੀਆਂ ਦੀਆਂ ਸਭ ਤੋਂ ਤਾਕਤਵਰ

50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ
50 ਹਜ਼ਾਰ ਤਨਖਾਹ ਲੈਣ ਵਾਲੀ ਟੀਚਰ ਨੇ 300 ਰੁਪਏ 'ਤੇ ਰੱਖਿਆ ਆਪਣੀ ਥਾਂ ਪੜ੍ਹਾਉਣ ਵਾਲਾ

ਨਵੀਂ ਦਿੱਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਹੈਰਾਨ ਕਰਨ ਵਾਲਾ ਮਾਮਲਾ

ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ
ਨੌਜਵਾਨ ਨੇ ਕੀਤਾ ਕੁੱਕੜੀ ਦਾ ਸਰੀਰਕ ਸੋਸ਼ਣ, ਕੁੱਕੜੀ ਦੀ ਮੌਤ, ਪਰਚਾ ਦਰਜ

ਇਸਲਾਮਾਬਾਦ: ਲਹਿੰਦੇ ਪੰਜਾਬ ਦੇ 14 ਸਾਲਾ ਅੱਲ੍ਹੜ ਉਮਰ ਦੇ ਨੌਜਵਾਨ ਨੂੰ ਪਾਕਿਸਤਾਨ

ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ ਕਹਾਣੀ
ਰਸਗੁੱਲਾ ਵਿਵਾਦ 'ਚ ਪੱਛਮੀ ਬੰਗਾਲ ਦੀ ਜਿੱਤ, ਜਾਣੋ 'ਰਸਗੁੱਲਾ ਵਿਵਾਦ' ਦੀ ਪੂਰੀ...

ਨਵੀਂ ਦਿੱਲੀ: ਰਸਗੁੱਲੇ (ਰੌਸ਼ੋਗੁੱਲੇ) ਦੇ ਵਿਵਾਦ ਵਿੱਚ ਆਖਰਕਾਰ ਪੱਛਮੀ ਬੰਗਾਲ ਦੀ