ਸ਼੍ਰੀਨਗਰ 'ਚ ਅੱਤਨਾਦੀਆਂ ਨੇ ਫੌਜੀ ਕੈਂਪ ਤੇ ਹਮਲਾ ਕੀਤਾ

By: ABP Sanjha | | Last Updated: Saturday, 12 August 2017 2:12 PM
ਸ਼੍ਰੀਨਗਰ 'ਚ ਅੱਤਨਾਦੀਆਂ ਨੇ ਫੌਜੀ ਕੈਂਪ ਤੇ ਹਮਲਾ ਕੀਤਾ

ਸ਼੍ਰੀਨਗਰ: ਜੰਮੂ ਤੇ ਕਸ਼ਮੀਰ ਦੇ ਕੁਪਵਾੜਾ ਇਲਾਕੇ ਵਿਚ ਇਕ ਫੌਜੀ ਕੈਂਪ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਹਾਦਸੇ ਵਿਚ ਇਕ ਜਵਾਨ ਜ਼ਖ਼ਮੀ ਹੋ ਗਿਆ।

ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਨੇ ਕਾਲਾਰੌਸ ਇਲਾਕੇ ਵਿਚ ਫੌਜ ਦੀ ਇਮਾਰਤ ‘ਤੇ ਗੋਲੀਬਾਰੀ ਕੀਤੀ ਸੀ। 17 ਜੰਮੂ ਅਤੇ ਕਸ਼ਮੀਰ ਲਾਈਟ ਇਨਫੈਂਟਰੀ (ਜੇਕਲੀ) ਦ੍ਰੇ ਸੁਨੀਲ ਰੰਧਾਵਾ ਇਸ ਵਾਰਦਾਤ ਵਿਚ ਜ਼ਖਮੀ ਹੋ ਗਏ ਸਨ।

First Published: Saturday, 12 August 2017 2:12 PM

Related Stories

ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 
ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 

ਨਵੀਂ ਦਿੱਲੀ: ਮੰਗਲਵਾਰ ਨੂੰ ਦੇਸ਼ ਭਰ ‘ਚ ਸਰਕਾਰੀ ਬੈਂਕਾਂ ਦੀਆਂ ਕਰੀਬ ਡੇਢ ਲੱਖ

ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ
ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ

ਨਵੀਂ ਦਿੱਲੀ: ਡੋਕਲਾਮ ਵਿਵਾਦ ਕਾਰਨ ਚੀਨੀ ਫੌਜ ਨੇ ਯੁੱਧ ਦਾ ਅਭਿਆਸ ਕੀਤਾ ਹੈ। ਇਹ

ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 
ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 

ਨਵੀਂ ਦਿੱਲੀ: ਕਈ ਦਿਨਾਂ ਤੋਂ ਚੀਨ ਨਾਲ ਚੱਲ ਰਹੇ ਡੋਕਲਾਮ ਵਿਵਾਦ ਬਾਰੇ ਕੇਂਦਰੀ

ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..
ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..

ਰਤਲਾਮ (ਮੱਧ ਪ੍ਰਦੇਸ਼):  ਭਾਰਤ ਦਾ ਹਾਲ ਇਹ ਹੈ ਕਿ ਇਨਸਾਫ ਲੈਣ ਲਈ ਜੱਜਾਂ ਨੂੰ ਵੀ

ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...
ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...

ਸਾਹਿਬਗੰਜ:  ਰਾਧਾਨਗਰ ਥਾਣਾ ਖੇਤਰ (ਸਾਹਿਬਗੰਜ, ਝਾਰਖੰਡ) ਦੀ ਇੱਕ ਮਹਿਲਾ ਦੀ ਗੁੱਤ

ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....
ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....

ਨਵੀਂ ਦਿੱਲੀ: ਭਾਰਤ ਦੇ ਬੈਂਕ ਇੱਕੋ ਵਿਅਕਤੀ ਦੇ ਇਕ ਤੋਂ ਵੱਧ ਬਚਤ ਖਾਤੇ ਨੂੰ ਬੰਦ

ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ
ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ

ਨਵੀਂ ਦਿੱਲੀ: ਸਬੰਧਤ ਬੈਂਕਾਂ ਨੂੰ ਆਪਣੇ ਵਿੱਚ ਸਮਾ ਲੈਣ ਤੋਂ ਬਾਅਦ ਦੇਸ਼ ਦੇ ਸਭ ਤੋਂ

ਆਸਟ੍ਰੇਲੀਆਈ ਨਾਗਰਿਕ ਦੀ ਸ਼ੱਕੀ ਹਾਲਾਤਾਂ 'ਚ ਰਾਜਸਥਾਨ ਵਿੱਚ ਮੌਤ
ਆਸਟ੍ਰੇਲੀਆਈ ਨਾਗਰਿਕ ਦੀ ਸ਼ੱਕੀ ਹਾਲਾਤਾਂ 'ਚ ਰਾਜਸਥਾਨ ਵਿੱਚ ਮੌਤ

ਉਦੈਪੁਰ: ਆਸਟ੍ਰੇਲੀਆ ਦੇ ਨਾਗਰਿਕ ਦੀ ਭੇਤਭਰੇ ਹਲਾਤਾਂ ਵਿਚ ਉਦੈਪੁਰ ਵਿਖੇ ਮੌਤ ਹੋ

ਉਤਕਲ ਐਕਸਪ੍ਰੈੱਸ ਹਾਦਸਾ: ਮੁਰੰਮਤ ਚੱਲਦੀ ਹੋਣ ਕਾਰਨ ਵਾਪਰਿਆ ਹਾਦਸਾ, 7 ਅਧਿਕਾਰੀਆਂ 'ਤੇ ਡਿੱਗੀ ਗਾਜ
ਉਤਕਲ ਐਕਸਪ੍ਰੈੱਸ ਹਾਦਸਾ: ਮੁਰੰਮਤ ਚੱਲਦੀ ਹੋਣ ਕਾਰਨ ਵਾਪਰਿਆ ਹਾਦਸਾ, 7...

ਮੁਜ਼ੱਫ਼ਰਨਗਰ: ਕਲਿੰਗਾ-ਉਤਕਲ ਐਕਸਪ੍ਰੈੱਸ ਦੇ 12 ਡੱਬੇ ਲੀਹੋਂ ਲੱਥਣ ਦੇ ਮਾਮਲੇ

ਉਤਰ ਪ੍ਰਦੇਸ਼ 'ਚ ਭਿਆਨਕ ਰੇਲ ਹਾਦਸਾ
ਉਤਰ ਪ੍ਰਦੇਸ਼ 'ਚ ਭਿਆਨਕ ਰੇਲ ਹਾਦਸਾ

ਨਵੀਂ ਦਿੱਲੀ: ਉਤਰ ਪ੍ਰਦੇਸ਼ ਦੇ ਮੁਜਫਰਨਗਰ ‘ਚ ਵੱਡਾ ਰੇਲ ਹਾਦਸਾ ਵਾਪਰ ਗਿਆ।