ਅੱਤਵਾਦੀ ਟਿਕਾਣਿਆਂ 'ਤੇ ਭਾਰਤੀ ਫੌਜ ਦਾਗੇਗੀ ਮਿਸਾਇਲਾਂ!

By: ਏਬੀਪੀ ਸਾਂਝਾ | | Last Updated: Tuesday, 14 November 2017 3:20 PM
ਅੱਤਵਾਦੀ ਟਿਕਾਣਿਆਂ 'ਤੇ ਭਾਰਤੀ ਫੌਜ ਦਾਗੇਗੀ ਮਿਸਾਇਲਾਂ!

ਨਵੀਂ ਦਿੱਲੀ: ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਰਤ ਨੇ ਨਵਾਂ ਪਲਾਨ ਬਣਾਇਆ ਹੈ। ਇਸ ਤਹਿਤ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਸਾਇਲ ਨੂੰ ਸੁਖੋਈ ਫਾਈਟਰ ਜੈੱਟ ਤੋਂ ਫਾਇਰ ਕਰਕੇ ਵੇਖਿਆ ਜਾਵੇਗਾ। ਇਸੇ ਹਫਤੇ ਹੋਣ ਵਾਲੇ ਇਸ ਟ੍ਰਾਇਲ ਨੂੰ ‘ਖਤਰਨਾਕ ਜੋੜਾ’ ਦੱਸਿਆ ਜਾ ਰਿਹਾ ਹੈ।

ਫਾਇਰ ਹੋਣ ਤੋਂ ਬਾਅਦ ਬ੍ਰਹਮੋਸ ਦੀ ਸਪੀਡ ਆਵਾਜ਼ ਤੋਂ ਵੀ ਤਿੰਨ ਗੁਣਾ ਤੇਜ਼ ਹੁੰਦੀ ਹੈ। ਫਿਲਹਾਲ ਇਹ 290 ਕਿਲੋਮੀਟਰ ਦੂਰ ਤੱਕ ਅਸਰ ਕਰ ਸਕਦਾ ਹੈ, ਜਿਸ ਨੂੰ 450 ਕਿਲੋਮੀਟਰ ਕਰਨ ਦੀ ਗੱਲ ਚੱਲ ਰਹੀ ਹੈ। ਸੁਖੋਈ ਤੋਂ ਫਾਇਰ ਕਰਨ ਲਈ ਮਿਸਾਇਲ ਦੇ ਡਿਜ਼ਾਇਨ ‘ਚ ਕੁਝ ਬਦਲਾਅ ਕੀਤੇ ਜਾ ਰਹੇ ਹਨ। ਮੀਡੀਆ ਰਿਪੋਰਟਸ ਮੁਤਾਬਕ ਇਹ ਟੈਸਟ ਇਸੇ ਹਫਤੇ ਬੰਗਾਲ ਦੀ ਖਾੜੀ ਨੇੜੇ ਕੀਤਾ ਜਾਵੇਗਾ।

ਜੇਕਰ ਸੁਖੋਈ ਤੋਂ ਬ੍ਰਮਹੋਸ ਨੂੰ ਫਾਇਰ ਕਰਨ ਦਾ ਟੈਸਟ ਕਾਮਯਾਬ ਹੋਇਆ ਤਾਂ ਇਸ ਦੀ ਮਦਦ ਨਾਲ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕੇਗਾ। ਅੰਡਰਗ੍ਰਾਉਂਡ ਪਰਮਾਣੂ ਬੰਕਰਾਂ ਨੂੰ ਨਸ਼ਟ ਕੀਤਾ ਜਾ ਸਕੇਗਾ। ਜੇਕਰ ਟੈਸਟ ਕਾਮਯਾਬ ਹੁੰਦਾ ਹੈ ਤਾਂ ਸ਼ੁਰੂਆਤੀ ਲੈਵਲ ‘ਤੇ 42 ਸੁਖੋਈ ਫਾਈਟਰ ਜੈੱਟਸ ਦਾ ਬ੍ਰਹਮਹੋਸ ਮਿਸਾਇਲ ਨੂੰ ਲਾਇਆ ਜਾਣਾ ਤੈਅ ਹੈ। ਜੂਨ 2016 ਤੋਂ ਦੋ ਸੁਖੋਈ ਫਾਈਟਰ ਜੈੱਟ ਨਾਲ ਇਸ ਦਾ ਟ੍ਰਾਇਲ ਰਨ ਚੱਲ ਰਿਹਾ ਹੈ।

First Published: Tuesday, 14 November 2017 3:20 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ